ਪੜਚੋਲ ਕਰੋ

ਅੰਮ੍ਰਿਤਸਰ : ਚਵਿੰਡਾ ਦੇਵੀ ਚੌਕੀ ਦੇ ਬਾਹਰ ਪੁਲਿਸ ਪਾਰਟੀ 'ਤੇ ਹਮਲਾ ਕਰਕੇ ਤਸਕਰ ਨੂੰ ਛੁਡਾਉਣ ਵਾਲੇ 14 ਲੋਕ ਗ੍ਰਿਫ਼ਤਾਰ

ਚਵਿੰਡਾ ਦੇਵੀ ਚੌਕੀ ਦੇ ਮੁਲਾਜ਼ਮਾਂ ਵੱਲੋਂ ਆਕਾਸ਼ਦੀਪ ਸਿੰਘ ਨਾਮ ਦੇ ਇਕ ਨੌਜਵਾਨ ਨੂੰ 9 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ,ਬਾਹਰ ਵੱਡੀ ਗਿਣਤੀ ਵਿੱਚ ਅਣਪਛਾਤੇ ਲੋਕਾਂ ਨੇ ਪੁਲਿਸ ਪਾਰਟੀ 'ਤੇ ਹਮਲਾ ਕਰ ਦਿੱਤਾ

ਅੰਮ੍ਰਿਤਸਰ : ਬੀਤੀ ਸ਼ਾਮ ਚਵਿੰਡਾ ਦੇਵੀ ਚੌਕੀ ਦੇ ਮੁਲਾਜ਼ਮਾਂ ਵੱਲੋਂ ਆਕਾਸ਼ਦੀਪ ਸਿੰਘ ਨਾਮ ਦੇ ਇਕ ਨੌਜਵਾਨ ਨੂੰ 9 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ,ਅਜੇ ਉਸ ਨੂੰ ਪੁਲੀਸ ਲੈ ਕੇ ਚੌਕੀ ਹੀ ਪੁੱਜੀ ਸੀ ਕਿ ਬਾਹਰ ਵੱਡੀ ਗਿਣਤੀ ਵਿੱਚ ਅਣਪਛਾਤੇ ਲੋਕਾਂ ਨੇ ਪੁਲਿਸ ਪਾਰਟੀ 'ਤੇ ਹਮਲਾ ਕਰ ਦਿੱਤਾ ਅਤੇ ਆਕਾਸ਼ਦੀਪ ਨੂੰ ਪੁਲਿਸ ਹੱਥਕੜੀ ਸਮੇਤ ਛੁਡਵਾ ਕੇ ਫ਼ਰਾਰ ਹੋ ਗਏ।
 
ਇਸ ਸੰਬੰਧ ਵਿਚ ਪੁਲਿਸ ਦੇ ਸੀਨੀਅਰ ਅਧਿਕਾਰੀ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਜਦ ਪੁਲਿਸ ਪਾਰਟੀ ਤਸਕਰ ਆਕਾਸ਼ਦੀਪ ਨੂੰ ਗ੍ਰਿਫ਼ਤਾਰ ਕਰਕੇ ਚੌਕੀ ਦੇ ਬਾਹਰ ਲੈ ਕੇ ਆਈ ਤਾਂ 50-60 ਦੇ ਕਰੀਬ ਅਣਪਛਾਤੇ ਲੋਕਾਂ ਨੇ ਪੁਲਿਸ  ਪਾਰਟੀ 'ਤੇ ਹਮਲਾ ਕਰ ਦਿੱਤਾ ਅਤੇ ਆਕਾਸ਼ਦੀਪ ਨੂੰ ਉਨ੍ਹਾਂ ਦੇ ਚੁੰਗਲ ਤੋਂ ਛੁਡਾ ਕੇ ਫਰਾਰ ਹੋ ਗਏ।
 
ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਇਸ ਹਮਲੇ ਦੇ ਵਿਚ ਦੋਸ਼ੀ ਆਕਾਸ਼ਦੀਪ ਦੇ ਸਾਰੇ ਰਿਸ਼ਤੇਦਾਰ ਅਤੇ ਉਸ ਦੇ ਕਰੀਬੀ ਮਿੱਤਰ ਸ਼ਾਮਲ ਸਨ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬੀਤੀ ਦੇਰ ਰਾਤ ਇਸ ਹਮਲੇ ਤੋਂ ਬਾਅਦ ਪੁਲੀਸ ਵੱਲੋਂ 14 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ,ਜਿਨ੍ਹਾਂ ਦੇ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਹਨ, ਇਨ੍ਹਾਂ ਦੇ ਖਿਲਾਫ ਪਹਿਲਾਂ ਵੀ ਪੁਲੀਸ ਦੇ ਵੱਖ -ਵੱਖ ਥਾਣਿਆਂ 'ਚ ਮੁਕੱਦਮੇ ਦਰਜ ਹਨ।
 
ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਬਾਕੀ ਰਹਿੰਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਅਤੇ ਬਹੁਤ ਜਲਦ ਹੀ ਹਮਲਾ ਕਰਨ ਵਾਲੇ ਬਾਕੀ ਦੇ ਦੋਸ਼ੀਆਂ ਅਤੇ ਤਸਕਰ ਆਕਾਸ਼ਦੀਪ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਡੀਅੇੈਸਪੀ ਅੇੈਮਅੇੈਸ ਅੋਲਖ ਨੇ ਦੱਸਿਆ ਕਿ ਬਾਕੀ ਮੁਲਜਮਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਤੇ ਛੇਤੀ ਅਕਾਸ਼ ਸਮੇਤ ਬਾਕੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget