ਪੜਚੋਲ ਕਰੋ

ਅੰਮ੍ਰਿਤਸਰ 'ਚ ਰੂਪਮਾਨ ਹੋਏਗੀ ਭਾਰਤ-ਪਾਕਿ ਵੰਡ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਭਾਰਤ-ਪਾਕਿਸਤਾਨ ਵੰਡ ਦੀ ਤ੍ਰਾਸਦੀ ਨੂੰ ਦਰਸਾਉਂਦਾ ਅਜਾਇਬ ਘਰ ਦਸੰਬਰ ਮਹੀਨੇ ਹੋਂਦ ਵਿੱਚ ਆ ਜਾਵੇਗਾ। ਇਹ ਗੱਲ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵਰੁਣ ਰੂਜਮ ਨੇ ਕਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਕੰਮ ਲਈ ਟਾਊਨ ਹਾਲ ਦੀ ਇਮਾਰਤ 'ਦਾ ਆਰਟ ਐਂਡ ਕਲਚਰਲ ਹੈਰੀਟੇਜ ਟਰੱਸਟ' ਨੂੰ ਅਲਾਟ ਕਰ ਦਿੱਤੀ ਹੈ। ਛੇਤੀ ਹੀ ਇਹ ਟਰੱਸਟ ਆਪਣਾ ਕੰਮ ਸ਼ੁਰੂ ਕਰ ਦੇਵੇਗਾ। ਇਹ ਅਜਾਇਬ ਘਰ ਅੰਮ੍ਰਿਤਸਰ ਦੀ ਟਾਊਨ ਹਾਲ ਇਮਾਰਤ ਵਿੱਚ ਬਣਾਇਆ ਜਾਵੇਗਾ ਜਿੱਥੇ ਪਿਛਲੇ ਕਈ ਸਾਲਾਂ ਤੋਂ ਅੰਮ੍ਰਿਤਸਰ ਨਗਰ ਨਿਗਮ ਦਾ ਦਫਤਰ ਚੱਲ ਰਿਹਾ ਸੀ।     ਟਰਸਟ ਦੇ ਟਰੱਸਟੀ ਕੇਸ਼ਵਰ ਦੇਸਾਈ (ਪ੍ਰਸਿੱਧ ਕਾਲਮ ਨਵੀਸ ਤੇ ਲੇਖਕ), ਸੋਨੀ ਭੱਟ (ਅਦਾਕਾਰ) ਤੇ ਲਾਰਡ ਮੇਘਨਾਦ ਦੇਸਾਈ (ਵਿਸ਼ਵ ਪ੍ਰਸਿੱਧ ਅਰਥ ਸਾਸ਼ਤਰੀ ਤੇ ਇਤਿਹਾਸਕਾਰ) ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਥਾਂ ਸਤੰਬਰ ਮਹੀਨੇ ਟਰੱਸਟ ਨੂੰ ਸੌਂਪ ਦਿੱਤੇ ਜਾਣ ਦੀ ਆਸ ਹੈ। ਉਸ ਮਗਰੋਂ ਇਸ ਨੂੰ ਅਜਾਇਬ ਘਰ ਵਿੱਚ ਢਾਲਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਦੇਸਾਈ ਨੇ ਦੱਸਿਆ ਕਿ ਇਸ ਅਜਾਇਬ ਘਰ ਲਈ ਅੰਦਾਜਨ 12 ਕਰੋੜ ਰੁਪਏ ਟਰੱਸਟ ਵੱਲੋਂ ਖਰਚ ਕੀਤੇ ਜਾਣਗੇ, ਜੋ ਦਾਨੀ ਸੱਜਣਾਂ ਵੱਲੋਂ ਆ ਰਹੇ ਹਨ। ਉਨਾਂ ਦੱਸਿਆ ਕਿ ਹੁਣ ਤੱਕ ਇਸ ਲਈ ਲੋੜੀਂਦੀ 50 ਫੀਸਦੀ ਰਕਮ ਇਕੱਠੀ ਹੋ ਚੁੱਕੀ ਹੈ।     ਪ੍ਰਾਜੈਕਟ ਦਾ ਵਿਸਥਾਰ ਦਿੰਦੇ ਉਨ੍ਹਾਂ ਦੱਸਿਆ ਕਿ ਉਕਤ ਟਰੱਸਟ ਨਾਨ ਕਮਰਸ਼ੀਅਲ ਅਧਾਰ 'ਤੇ ਇਸ ਨੂੰ ਬਣਾਉਣ ਤੇ ਚਲਾਉਣ ਦਾ ਕੰਮ ਕਰੇਗਾ। ਇਸ ਲਈ ਇਸ ਦੇ ਖਰਚੇ ਚਲਾਉਣ ਲਈ ਬਹੁਤ ਹੀ ਘੱਟ 10 ਰੁਪਏ ਦੀ ਐਂਟਰੀ ਫੀਸ ਉਲੀਕੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਇਕੱਠੇ ਹੋਏ ਪੈਸੇ ਵੀ ਅਜਾਇਬ ਘਰ ਦੀ ਬਿਹਤਰੀ ਵਾਸਤੇ ਖਰਚ ਕੀਤੇ ਜਾਇਆ ਕਰਨਗੇ। ਇੱਥੇ ਅਜਾਇਬ ਘਰ ਤੋਂ ਇਲਾਵਾ ਸੈਮੀਨਰ, ਭਾਸ਼ਣ, ਥੀਏਟਰ, ਕਵੀ ਸੰਮੇਲਨ ਤੇ ਸੰਗੀਤਕ ਪ੍ਰੋਗਰਾਮਾਂ ਦੀ ਲੜੀ ਚੱਲਦੀ ਰਿਹਾ ਕਰੇਗੀ ਤਾਂ ਜੋ ਇਹ ਕੇਵਲ ਅਜਾਇਬ ਘਰ ਨਾ ਹੋ ਕੇ ਇਕ ਜ਼ਿੰਦਾ ਸੰਸਥਾ ਨਜ਼ਰ ਆਵੇ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget