ਪੜਚੋਲ ਕਰੋ

ਗੁਰੂ ਨਗਰੀ 'ਚ ਖਾਲਸੇ ਦੀ ਗੂੰਜ

ਅੰਮ੍ਰਿਤਸਰ: ਬੰਦੀ ਛੋੜ ਦਿਵਸ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਅੱਜ ਵੀ ਨਿਹੰਗ ਸਿੰਘਾਂ ਵੱਲੋਂ ਅੰਮ੍ਰਿਤਸਰ ਵਿੱਚ ਮੁਹੱਲਾ (ਨਗਰ ਕੀਰਤਨ) ਸਜਾਇਆ ਗਿਆ। ਸਮੂਹ ਨਿਹੰਗ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਬਾਬਾ ਬੁੱਢਾ ਦਲ ਦੇ ਮੁਖੀ ਸੰਤ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਰਿਵਾਇਤੀ ਮਹੱਲਾ ਬੁਰਜ ਬਾਬਾ ਫੂਲਾ ਸਿੰਘ ਤੋਂ ਆਰੰਭ ਹੋਇਆ ਤੇ ਸ਼ਾਮ ਨੂੰ ਉੱਥੇ ਹੀ ਆ ਕੇ ਸਮਾਪਤ ਹੋਇਆ। ਜੈਕਾਰਿਆਂ ਦੀ ਗੂੰਜ ਵਿੱਚ ਸ਼ੁਰੂ ਹੋਏ ਮਹੱਲੇ ਵਿੱਚ ਸ਼ਾਮਲ ਨਿਹੰਗ ਸਿੰਘਾਂ ਨੇ ਰੇਲਵੇ ਕਲੋਨੀ ਦੇ ਮੈਦਾਨ ਵਿਖੇ ਪੁੱਜਣ ਤੋਂ ਬਾਅਦ ਘੁੜਸਵਾਰੀ ਤੋਂ ਇਲਾਵਾ ਗਤਕੇ ਦੇ ਵੀ ਜੌਹਰ ਦਿਖਾਏ। ਇਸ ਨਗਰ ਕੀਰਤਨ ਚ ਸ਼ਾਮਲ ਹਾਥੀ ਘੋੜਿਆਂ ਤੋਂ ਇਲਾਵਾ ਨੀਲੇ ਤੇ ਕੇਸਰੀ ਬਾਣਿਆਂ ਵਿੱਚ ਸੱਜੇ ਨਿਹੰਗ ਸਿੰਘ ਲੋਕਾਂ ਦੀ ਖਿੱਚ ਦਾ ਕੇਂਦਰ ਸਨ। ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਵੱਲੋਂ ਅਰੰਭੀ ਗਈ ਸਿੱਖ ਮਾਰਸ਼ਲ ਆਰਟ ਦੀ ਪ੍ਰਥਾ ਗਤਕੇਬਾਜ਼ੀ ਤੇ ਨੇਜ਼ੇਬਾਜ਼ੀ ਤੋਂ ਇਲਾਵਾ ਦੋ ਘੋੜਿਆਂ ਦੀ ਸਵਾਰੀ ਤੇ 4-4 ਘੋੜਿਆਂ 'ਤੇ ਸਵਾਰ ਹੋਏ ਨਿਹੰਗ ਸਿੰਘਾਂ ਵੱਲੋਂ ਦਿਖਾਏ ਗਏ ਜੌਹਰ ਸੱਚਮੁੱਚ ਕਾਬਿਲੇ ਤਾਰੀਫ ਸਨ। ਇਸ ਮੌਕੇ ਬਾਬਾ ਬਲਬੀਰ ਸਿੰਘ ਨੇ ਸਮੁੱਚੀ ਕੌਮ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਤੇ ਨੌਜਵਾਨਾਂ ਨੂੰ ਨਸ਼ੇ ਤੇ ਪਤਿਤਪੁਣੇ ਤੋਂ ਦੂਰ ਰਿਹਾ ਕੇ ਬਾਣੀ ਅਤੇ ਬਣੇ ਨਾਲ ਜੁੜਨ ਦਾ ਸੰਦੇਸ਼ ਦਿੱਤਾ।

ਟਾਪ ਹੈਡਲਾਈਨ

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

Embed widget