ਪੜਚੋਲ ਕਰੋ

ਹੁਣ ਅੰਮ੍ਰਿਤਸਰ ਸਣੇ ਦੇਸ਼ ਦੇ ਛੇ ਹਵਾਈ ਅੱਡੇ ਵੇਚਣ ਦੀ ਤਿਆਰੀ

ਆਰਥਿਕ ਸੰਕਟ ਵਿੱਚ ਘਿਰੀ ਮੋਦੀ ਸਰਕਾਰ ਵੱਡੇ ਸਰਕਾਰੀ ਅਦਾਰਿਆਂ ਨੂੰ ਨਿੱਜੀ ਹੱਥਾਂ ਵਿੱਚ ਵੇਚਣ ਦੇ ਰਾਹ ਪੈ ਗਈ ਹੈ। ਹੁਣ ਦੇਸ਼ ਦੇ ਛੇ ਹਵਾਈ ਅੱਡੇ ਵੇਚਣ ਦੀ ਤਿਆਰੀ ਕੀਤੀ ਜਾ ਰਹੀ ਹੈ। ਭਾਰਤੀ ਹਵਾਈ ਅੱਡਾ ਅਥਾਰਟੀ (ਏਏਆਈ) ਨੇ ਪੰਜਾਬ ਦੇ ਅੰਮ੍ਰਿਤਸਰ ਸਣੇ ਦੇਸ਼ ਦੇ ਛੇ ਹਵਾਈ ਅੱਡਿਆਂ ਦਾ ਨਿੱਜੀਕਰਨ ਕਰਨ ਦੀ ਸਿਫ਼ਾਰਸ਼ ਕੇਂਦਰ ਸਰਕਾਰ ਨੂੰ ਕੀਤੀ ਹੈ।

ਨਵੀਂ ਦਿੱਲੀ: ਆਰਥਿਕ ਸੰਕਟ ਵਿੱਚ ਘਿਰੀ ਮੋਦੀ ਸਰਕਾਰ ਵੱਡੇ ਸਰਕਾਰੀ ਅਦਾਰਿਆਂ ਨੂੰ ਨਿੱਜੀ ਹੱਥਾਂ ਵਿੱਚ ਵੇਚਣ ਦੇ ਰਾਹ ਪੈ ਗਈ ਹੈ। ਹੁਣ ਦੇਸ਼ ਦੇ ਛੇ ਹਵਾਈ ਅੱਡੇ ਵੇਚਣ ਦੀ ਤਿਆਰੀ ਕੀਤੀ ਜਾ ਰਹੀ ਹੈ। ਭਾਰਤੀ ਹਵਾਈ ਅੱਡਾ ਅਥਾਰਟੀ (ਏਏਆਈ) ਨੇ ਪੰਜਾਬ ਦੇ ਅੰਮ੍ਰਿਤਸਰ ਸਣੇ ਦੇਸ਼ ਦੇ ਛੇ ਹਵਾਈ ਅੱਡਿਆਂ ਦਾ ਨਿੱਜੀਕਰਨ ਕਰਨ ਦੀ ਸਿਫ਼ਾਰਸ਼ ਕੇਂਦਰ ਸਰਕਾਰ ਨੂੰ ਕੀਤੀ ਹੈ। ਸੀਨੀਅਰ ਅਧਿਕਾਰੀ ਮੁਤਾਬਕ ਅਥਾਰਿਟੀ ਨੇ ਕੇਂਦਰ ਸਰਕਾਰ ਨੂੰ ਅੰਮ੍ਰਿਤਸਰ, ਵਾਰਾਣਸੀ, ਭੁਬਨੇਸ਼ਵਰ, ਇੰਦੌਰ, ਰਾਏਪੁਰ ਤੇ ਤ੍ਰਿਚੀ ਦੇ ਹਵਾਈ ਅੱਡਿਆਂ ਦਾ ਨਿੱਜੀਕਰਨ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਇਸ ਸਾਲ ਫਰਵਰੀ ਮਹੀਨੇ ਵਿੱਚ ਲਖਨਊ, ਅਹਿਮਦਾਬਾਦ, ਜੈਪੁਰ, ਮੰਗਲੁਰੂ, ਤਿਰੂਵਨੰਤਪੁਰਮ ਤੇ ਗੁਹਾਟੀ ਦੇ ਹਵਾਈ ਅੱਡਿਆਂ ਦੇ ਸੰਚਾਲਨ, ਪ੍ਰਬੰਧਨ ਤੇ ਵਿਕਾਸ ਦਾ ਕੰਮ ਪਬਲਿਕ-ਪ੍ਰਾਈਵੇਟ ਪਾਰਟਨਰਸ਼ਿਪ ਰਾਹੀਂ ਸ਼ੁਰੂ ਕੀਤਾ ਜਾ ਚੁੱਕਾ ਹੈ। ਇਨ੍ਹਾਂ ਹਵਾਈ ਅੱਡਿਆਂ ਦੇ ਰੱਖ-ਰਖਾਓ ਦਾ ਠੇਕਾ ਅਡਾਨੀ ਗਰੁੱਪ ਨੇ ਲਿਆ ਸੀ। ਇਹ ਠੇਕਾ ਪ੍ਰਤੀ ਯਾਤਰੀ ਫੀਸ ਦੇ ਅਧਾਰ ’ਤੇ ਦਿੱਤਾ ਗਿਆ ਸੀ। ਸੀਨੀਅਰ ਅਧਿਕਾਰੀ ਨੇ ਕਿਹਾ ਕਿ ਕਿਉਂਕਿ ਛੇ ਹਵਾਈ ਅੱਡਿਆਂ ਦਾ ਪਹਿਲਾਂ ਹੀ ਨਿੱਜੀਕਰਨ ਕੀਤਾ ਜਾ ਚੁੱਕਾ ਹੈ, ਇਸ ਵਾਸਤੇ ਅਥਾਰਿਟੀ ਦੀ 5 ਸਤੰਬਰ ਨੂੰ ਹੋਈ ਬੋਰਡ ਮੀਟਿੰਗ ਵਿੱਚ ਛੇ ਹੋਰ ਹਵਾਈ ਅੱਡਿਆਂ ਦਾ ਨਿੱਜੀਕਰਨ ਕਰਨ ਦਾ ਫ਼ੈਸਲਾ ਲਿਆ ਗਿਆ ਹੈ, ਜਿਨ੍ਹਾਂ ਵਿੱਚ ਅੰਮ੍ਰਿਤਸਰ, ਵਾਰਾਣਸੀ, ਭੁਬਨੇਸ਼ਵਰ, ਇੰਦੌਰ, ਰਾਏਪੁਰ ਤੇ ਤ੍ਰਿਚੀ ਦੇ ਹਵਾਈ ਅੱਡੇ ਸ਼ਾਮਲ ਹਨ। ਬੋਰਡ ਦੇ ਫ਼ੈਸਲਾ ਲੈਣ ਮਗਰੋਂ ਇਸ ਸਬੰਧੀ ਸਿਫ਼ਾਰਸ਼ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਭੇਜ ਦਿੱਤੀ ਗਈ ਸੀ।

ਟਾਪ ਹੈਡਲਾਈਨ

ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
Punjab 'ਚ 3 ਅਗਸਤ ਤੋਂ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ, 1100 ਤੋਂ ਵੱਧ ਬੱਸ ਰੂਟ ਹੋਣਗੇ ਪ੍ਰਭਾਵਿਤ, ਕੱਲ੍ਹ ਮੁਲਾਜ਼ਮ ਕਰਨਗੇ ਗੇਟ ਰੈਲੀ
Punjab 'ਚ 3 ਅਗਸਤ ਤੋਂ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ, 1100 ਤੋਂ ਵੱਧ ਬੱਸ ਰੂਟ ਹੋਣਗੇ ਪ੍ਰਭਾਵਿਤ, ਕੱਲ੍ਹ ਮੁਲਾਜ਼ਮ ਕਰਨਗੇ ਗੇਟ ਰੈਲੀ
Three Holidays in Punjab : ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Three Holidays in Punjab : ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Embed widget