ਪੜਚੋਲ ਕਰੋ

ਅੰਮ੍ਰਿਤਸਰ ਹਵਾਈ ਅੱਡੇ 'ਤੇ ਯਾਤਰੀਆਂ ਦਾ ਹੜ੍ਹ, ਤੋੜੇ ਰਿਕਾਰਡ

ਚੰਡੀਗੜ੍ਹ: ਅੰਮ੍ਰਿਤਸਰ ਹਵਾਈ ਅੱਡੇ 'ਤੇ ਯਾਤਰੀਆਂ ਦੀ ਗਿਣਤੀ ਵਿੱਚ ਵੱਡਾ ਵਾਧਾ ਹੋਇਆ ਹੈ। ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਸ਼ੁਰੂ ਹੋਣ ਨਾਲ ਇਹ ਰੁਝਾਨ ਵੇਖਣ ਨੂੰ ਮਿਲ ਰਿਹਾ ਹੈ। ਜੇਕਰ ਚਾਲੂ ਵਿੱਤੀ ਸਾਲ 2018-19 ਦੀ ਗੱਲ਼ ਕਰੀਏ ਦਾ ਇਸ ਦੇ ਪਹਿਲੇ 10 ਮਹੀਨਿਆਂ (ਅਪਰੈਲ ਤੋਂ ਜਨਵਰੀ) ਵਿੱਚ ਕੌਮਾਂਤਰੀ ਯਾਤਰੀਆਂ ਦੀ ਆਵਾਜਾਈ ਵਿੱਚ 28.7 ਫ਼ੀਸਦੀ ਵਾਧਾ ਹੋਇਆ ਹੈ। ਇਥੋਂ ਇਸ ਵਰ੍ਹੇ ਹੁਣ ਤਕ ਕੌਮਾਂਤਰੀ ਮੁਸਾਫ਼ਰਾਂ ਦੀ ਗਿਣਤੀ ਤਕਰੀਬਨ 6.48 ਲੱਖ ਹੋ ਗਈ ਹੈ, ਜੋ ਪਿਛਲੇ ਸਾਲ ਇਸ ਅਰਸੇ ਦੌਰਾਨ 5.03 ਲੱਖ ਸੀ। ਇਸ ਬਾਰੇ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਮੁਹਿੰਮ ਦੇ ਕਨਵੀਨਰ ਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਇਹ ਖੁਲਾਸਾ ਹਾਲ ਹੀ ਵਿੱਚ ਏਅਰਪੋਰਟ ਅਥਾਰਿਟੀ ਆਫ ਇੰਡੀਆ ਵੱਲੋਂ ਜਾਰੀ ਜਨਵਰੀ, 2019 ਦੇ ਅੰਕੜਿਆਂ ਵਿੱਚ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ ਕਿ ਜਨਵਰੀ 2019 ਵਿੱਚ ਕੌਮਾਂਤਰੀ ਯਾਤਰੀਆਂ ਦੀ ਗਿਣਤੀ ਜਨਵਰੀ 2018 ਦੇ ਮੁਕਾਬਲੇ 47.6 ਫ਼ੀਸਦੀ ਵਧੀ ਹੈ, ਜਿਸ ਨਾਲ ਹਵਾਈ ਅੱਡਾ ਦੇਸ਼ ਦੇ ਸਾਰੇ ਅੰਤਰਰਾਸ਼ਟਰੀ ਹਵਾਈ ਅੱਡਿਆਂ ਵਿਚੋਂ ਦੂਜੇ ਸਥਾਨ ’ਤੇ ਰਿਹਾ। ਉਨ੍ਹਾਂ ਦੱਸਿਆ ਕਿ ਜਨਵਰੀ 2018 ਵਿੱਚ ਇਹ ਗਿਣਤੀ 59,256 ਯਾਤਰੀ ਸੀ ਤੇ ਜਨਵਰੀ 2019 ਵਿੱਚ ਵਧ ਕੇ 87,462 ਹੋ ਗਈ ਹੈ, ਜਿਸ ਨੇ ਕਿ ਪਿਛਲੇ ਮਹੀਨੇ ਦਸੰਬਰ 2018 ਵਿੱਚ 83.276 ਦੇ ਅੰਕੜੇ ਨੂੰ ਵੀ ਮਾਤ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਵਾਰਾਨਸੀ 73.3 ਫ਼ੀਸਦੀ ਦੀ ਵਿਕਾਸ ਦਰ ਨਾਲ ਜਨਵਰੀ 2019 ਵਿੱਚ ਚੋਟੀ ‘ਤੇ ਰਿਹਾ। ਉਨ੍ਹਾਂ ਕਿਹਾ ਕਿ ਭਾਵੇਂ ਕੁੱਲ ਯਾਤਰੀਆਂ ਦੇ ਵਾਧੇ ਦਾ ਮੁੱਖ ਕਾਰਨ ਕੌਮਾਂਤਰੀ ਯਾਤਰੀ ਹਨ ਪਰ ਘਰੇਲੂ ਆਵਾਜਾਈ ਵਿੱਚ ਵਾਧੇ ਲਈ ਯੋਗਦਾਨ ਨੂੰ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

ਟਾਪ ਹੈਡਲਾਈਨ

NEET ਵਿਵਾਦ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਵੱਡੇ ਅਧਿਕਾਰੀਆਂ ਦਾ ਹੋਇਆ ਤਬਾਦਲਾ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਦੀ ਧੀ ਦਾ ਕੈਨੇਡਾ 'ਚ ਕਤਲ, ਲਿਵ-ਇਨ-ਪਾਰਟਨਰ ਨੇ ਘੁੱਟਿਆ ਗਲਾ; 5 ਸਾਲ ਪਹਿਲਾਂ ਮਾਪਿਆਂ ਨੇ ਭੇਜਿਆ ਸੀ ਵਿਦੇਸ਼

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Embed widget