ਅੰਮ੍ਰਿਤਸਰ: ਇੱਥੋਂ ਦੀ ਕੇਂਦਰੀ ਜੇਲ੍ਹ 'ਚ 29 ਸਾਲਾ ਨੌਜਵਾਨ ਦੀ ਮੌਤ ਹੋ ਗਈ। ਸੋਨੀ ਭੁੱਲਰ ਨਾਮਕ ਮ੍ਰਿਕਤ ਸੰਗਰੂਰ ਦਾ ਰਹਿਣ ਵਾਲਾ ਸੀ। ਮ੍ਰਿਤਕ 'ਤੇ 307 ਦਾ ਮੁਕੱਦਮਾ ਦਰਜ ਸੀ।

Continues below advertisement


ਸੂਤਰਾਂ ਮੁਤਾਬਕ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ। ਨਸ਼ਾ ਕਰਦਿਆਂ ਸਮੇਂ ਸਰਿੰਜ ਉਸ ਦੇ ਅੰਦਰ ਹੀ ਰਹਿ ਗਈ। ਨੌਜਵਾਨ ਦੀ ਮੌਤ ਤੋਂ ਬਾਅਦ ਜੇਲ੍ਹ ਅੰਦਰ ਹਵਾਲਾਤੀਆਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।


ਭਾਰੀ ਬਾਰਸ਼ ਦਾ ਰੈੱਡ ਅਲਰਟ, ਵੱਖ-ਵੱਖ ਥਾਵਾਂ 'ਤੇ ਇਸ ਤਰ੍ਹਾਂ ਰਹੇਗਾ ਮੌਸਮ ਦਾ ਹਾਲ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ