ਪੜਚੋਲ ਕਰੋ

ਸ਼ਿਮਲਾ ਤੋਂ ਠੰਢੀ ਹੋਈ ਗੁਰੂ ਨਗਰੀ ਅੰਮ੍ਰਿਤਸਰ !

ਚੰਡੀਗੜ੍ਹ: ਤੇਜ਼ੀ ਨਾਲ ਆ ਰਹੇ ਕੁਦਰਦੀ ਬਦਲਾਅ ਦਾ ਅਸਰ ਠੰਢ ਵਿੱਚ ਵੀ ਵੇਖਣ ਨੂੰ ਮਿਲਿਆ ਹੈ। ਹੁਣ ਤੱਕ ਸ਼ਿਮਲਾ ਠੰਢ ਦਾ ਪ੍ਰਤੀਕ ਬਣਿਆ ਹੋਇਆ ਸੀ ਪਰ ਚੰਡੀਗੜ੍ਹ ਤੇ ਅੰਮ੍ਰਿਤਸਰ ਨੇ ਇਸ ਨੂੰ ਵੀ ਮਾਤ ਪਾ ਦਿੱਤੀ। ਸ਼ਨਿੱਚਰਵਾਰ ਨੂੰ ਦੋਵੇਂ ਸ਼ਹਿਰ ਸ਼ਿਮਲਾ ਨਾਲੋਂ ਵੀ ਵੱਧ ਠੰਢੇ ਰਹੇ। ਮੌਸਮ ਵਿਭਾਗ ਮੁਤਾਬਕ ਲੁਧਿਆਣਾ, ਪਟਿਆਲਾ ਤੇ ਹਿਸਾਰ ਵਰਗੇ ਉੱਤਰੀ ਭਾਰਤ ਦੇ ਕਈ ਮੈਦਾਨੀ ਇਲਾਕਿਆਂ ਵਿੱਚ ਵੀ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀ ਸੈਰਗਾਹਾਂ ਸ਼ਿਮਲਾ ਤੇ ਧਰਮਸ਼ਾਲਾ ਨਾਲੋਂ ਤਾਪਮਾਨ ਘੱਟ ਰਿਹਾ। ਸ਼ਿਵਾਲਿਕ ਦੀਆਂ ਪਹਾੜੀਆਂ ਦੀਆਂ ਜੜ੍ਹਾਂ ਵਿੱਚ ਵਸੇ ਚੰਡੀਗੜ੍ਹ ਵਿੱਚ ਘੱਟੋ ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਸਮੁੰਦਰ ਦੀ ਸਤਹਿ ਤੋਂ ਤਕਰੀਬਨ ਸੱਤ ਹਜ਼ਾਰ ਫੁੱਟ ਉੱਚੇ ਸ਼ਿਮਲਾ ਤੇ ਧਰਮਸ਼ਾਲਾ ਵਿੱਚ ਵਿੱਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 10.6 ਤੇ 7 ਡਿਗਰੀ ਸੈਲਸੀਅਸ ਰਿਹਾ। ਪੰਜਾਬ ਦੇ ਸ਼ਹਿਰਾਂ ਅੰਮ੍ਰਿਤਸਰ ਤੇ ਲੁਧਿਆਣਾ ਤੇ ਹਰਿਆਣਾ ਦੇ ਹਿਸਾਰ ਵਿੱਚ ਪਾਰਾ ਕ੍ਰਮਵਾਰ 6.8, 9.2 ਤੇ 6.8 ਡਿਗਰੀ ਦਰਜ ਹੋਇਆ। ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 8.6 ਡਿਗਰੀ ਸੈਲਸੀਅਸ ਹੈ, ਜਿਹੜਾ ਸ਼ਿਮਲਾ ਨਾਲੋਂ ਦੋ ਡਿਗਰੀ ਘੱਟ ਹੈ। ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਸਾਫ਼ ਹੋਣ ਕਾਰਨ ਧੁੱਪ ਨਿਕਲ ਰਹੀ ਹੈ, ਜਿਸ ਕਾਰਨ ਜ਼ਿਆਦਾਤਰ ਥਾਵਾਂ ਉਤੇ ਤਾਪਮਾਨ ਸੀਜ਼ਨ ਦੇ ਔਸਤ ਨਾਲੋਂ ਤਿੰਨ ਤੋਂ ਚਾਰ ਡਿਗਰੀ ਵਧ ਗਿਆ ਹੈ। ਸ਼ਿਮਲਾ ਦੇ ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਦੱਸਿਆ ਕਿ ਸ਼ਿਮਲਾ ਤੇ ਧਰਮਸ਼ਾਲਾ ਵਿੱਚ ਰਾਤ ਦਾ ਤਾਪਮਾਨ ਮੈਦਾਨੀ ਇਲਾਕਿਆਂ ਮੁਕਾਬਲੇ ਵੱਧ ਹੈ, ਜਦੋਂਕਿ ਜ਼ਿਆਦਾਤਰ ਮੈਦਾਨੀ ਇਲਾਕਿਆਂ ਵਿੱਚ ਦਿਨ ਦਾ ਤਾਪਮਾਨ ਸ਼ਿਮਲਾ ਮੁਕਾਬਲੇ ਜ਼ਿਆਦਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Moonak ਸੜਕ ਹਾਦਸੇ 'ਚ 2 ਸਕੇ ਭਰਾਵਾਂ ਦੀ ਮੌਤ , ਵਿਆਹ ਸਮਾਗਮ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ
Moonak ਸੜਕ ਹਾਦਸੇ 'ਚ 2 ਸਕੇ ਭਰਾਵਾਂ ਦੀ ਮੌਤ , ਵਿਆਹ ਸਮਾਗਮ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ
Gagandeep Randhawa DM Case : DM ਗਗਨਦੀਪ ਸਿੰਘ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ , ਪਤਨੀ ਹੋਈ ਭਾਵੁਕ
Gagandeep Randhawa DM Case : DM ਗਗਨਦੀਪ ਸਿੰਘ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ , ਪਤਨੀ ਹੋਈ ਭਾਵੁਕ
Laljit Bhullar Arrest Update : ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਅਦਾਲਤ ਨੇ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ,ਪੜ੍ਹੋ ਪੂਰੀ ਖ਼ਬਰ 
Laljit Bhullar Arrest Update : ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਅਦਾਲਤ ਨੇ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ,ਪੜ੍ਹੋ ਪੂਰੀ ਖ਼ਬਰ 
Ranjit Singh Dhadrianwale ਦੀਆਂ ਵਧੀਆਂ ਮੁਸ਼ਕਿਲਾਂ ! ਫ਼ਿਲਹਾਲ ਅਦਾਲਤ ਤੋਂ ਨਹੀਂ ਮਿਲੀ ਕੋਈ ਰਾਹਤ  
Ranjit Singh Dhadrianwale ਦੀਆਂ ਵਧੀਆਂ ਮੁਸ਼ਕਿਲਾਂ ! ਫ਼ਿਲਹਾਲ ਅਦਾਲਤ ਤੋਂ ਨਹੀਂ ਮਿਲੀ ਕੋਈ ਰਾਹਤ  

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੁਖਬੀਰ ਬਾਦਲ ਨੇ ਲਹਿਰਾਗਾਗਾ ਤੋਂ ਐਲਾਨਿਆ ਉਮੀਦਵਾਰ; ਜਾਣੋ ਕੌਣ...?
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੁਖਬੀਰ ਬਾਦਲ ਨੇ ਲਹਿਰਾਗਾਗਾ ਤੋਂ ਐਲਾਨਿਆ ਉਮੀਦਵਾਰ; ਜਾਣੋ ਕੌਣ...?
Punjab News: ਪੰਜਾਬ 'ਆਪ' 'ਚ ਆਇਆ ਭੂਚਾਲ, ਮੰਤਰੀਆਂ ਦੇ ਵਿਭਾਗਾਂ 'ਚ ਵੱਡਾ ਫੇਰਬਦਲ; CM ਮਾਨ ਵੱਲੋਂ ਅਚਾਨਕ ਲਿਆ ਗਿਆ ਅਹਿਮ ਫੈਸਲਾ...
ਪੰਜਾਬ 'ਆਪ' 'ਚ ਆਇਆ ਭੂਚਾਲ, ਮੰਤਰੀਆਂ ਦੇ ਵਿਭਾਗਾਂ 'ਚ ਵੱਡਾ ਫੇਰਬਦਲ; CM ਮਾਨ ਵੱਲੋਂ ਅਚਾਨਕ ਲਿਆ ਗਿਆ ਅਹਿਮ ਫੈਸਲਾ...
 Iran-US War ਦੌਰਾਨ ਟਰੰਪ ਅਤੇ PM ਮੋਦੀ ਨੇ ਫ਼ੋਨ 'ਤੇ ਕੀਤੀ ਗੱਲਬਾਤ, ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ 'ਤੇ ਹੋਈ ਚਰਚਾ 
 Iran-US War ਦੌਰਾਨ ਟਰੰਪ ਅਤੇ PM ਮੋਦੀ ਨੇ ਫ਼ੋਨ 'ਤੇ ਕੀਤੀ ਗੱਲਬਾਤ, ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ 'ਤੇ ਹੋਈ ਚਰਚਾ 
IPL 2026: ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, RCB ਦਾ ਧਾਕੜ ਤੇਜ਼ ਗੇਂਦਬਾਜ਼ ਪੂਰੇ ਸੀਜ਼ਨ ਤੋਂ ਬਾਹਰ; ਸਦਮੇ 'ਚ ਸਾਥੀ ਖਿਡਾਰੀ...
ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, RCB ਦਾ ਧਾਕੜ ਤੇਜ਼ ਗੇਂਦਬਾਜ਼ ਪੂਰੇ ਸੀਜ਼ਨ ਤੋਂ ਬਾਹਰ; ਸਦਮੇ 'ਚ ਸਾਥੀ ਖਿਡਾਰੀ...
Singer Death: ਮਸ਼ਹੂਰ ਗਾਇਕ ਦੀ ਮੌਤ, ਮੋਟਰਸਾਈਕਲ ਹਾਦਸੇ 'ਚ ਗਵਾਈ ਜਾਨ; ਸਦਮੇ 'ਚ ਪਰਿਵਾਰ...
Singer Death: ਮਸ਼ਹੂਰ ਗਾਇਕ ਦੀ ਮੌਤ, ਮੋਟਰਸਾਈਕਲ ਹਾਦਸੇ 'ਚ ਗਵਾਈ ਜਾਨ; ਸਦਮੇ 'ਚ ਪਰਿਵਾਰ...
Swiggy ਤੋਂ ਔਨਲਾਈਨ ਖਾਣਾ ਮੰਗਵਾਉਣਾ ਪਵੇਗਾ ਮਹਿੰਗਾ ! Zomato ਤੋਂ ਬਾਅਦ Swiggy ਨੇ ਵਧਾਏ ਰੇਟ 
Swiggy ਤੋਂ ਔਨਲਾਈਨ ਖਾਣਾ ਮੰਗਵਾਉਣਾ ਪਵੇਗਾ ਮਹਿੰਗਾ ! Zomato ਤੋਂ ਬਾਅਦ Swiggy ਨੇ ਵਧਾਏ ਰੇਟ 
Baghapurana Election : ਬਾਘਾ ਪੁਰਾਣਾ ਬਲਾਕ ਸੰਮਤੀ ਦੀ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ 28 ਮਾਰਚ ਨੂੰ ਹੋਵੇਗੀ , ਹਾਈ ਕੋਰਟ ਵੱਲੋਂ ਹੁਕਮ ਜਾਰੀ
Baghapurana Election : ਬਾਘਾ ਪੁਰਾਣਾ ਬਲਾਕ ਸੰਮਤੀ ਦੀ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ 28 ਮਾਰਚ ਨੂੰ ਹੋਵੇਗੀ , ਹਾਈ ਕੋਰਟ ਵੱਲੋਂ ਹੁਕਮ ਜਾਰੀ
Schools Threat: ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਈਆਂ ਭਾਜੜਾਂ, 12 ਸਕੂਲਾਂ ਨੂੰ ਕਰਵਾਇਆ ਗਿਆ ਖਾਲੀ; ਜਾਣੋ ਕਿਉਂ ਘਰ ਭੇਜੇ ਵਿਦਿਆਰਥੀ...
ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਈਆਂ ਭਾਜੜਾਂ, 12 ਸਕੂਲਾਂ ਨੂੰ ਕਰਵਾਇਆ ਗਿਆ ਖਾਲੀ; ਜਾਣੋ ਕਿਉਂ ਘਰ ਭੇਜੇ ਵਿਦਿਆਰਥੀ...
Embed widget