ਪੜਚੋਲ ਕਰੋ

ਦਿਨੇਸ਼ ਬੱਸੀ ਨੂੰ 2 ਦਿਨ ਹੋਰ ਰਿੜੇਕਗੀ ਵਿਜੀਲੈਂਸ, ਅੰਮ੍ਰਿਤਸਰ ਅਦਾਲਤ ਨੇ ਵਧਾਇਆ 2 ਦਿਨ ਦਾ ਪੁਲਿਸ ਰਿਮਾਂਡ

ਕਾਂਗਰਸੀ ਆਗੂ ਦਿਨੇਸ਼ ਬੱਸੀ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ,ਜਿੱਥੇ ਉਸ ਦਾ ਦੋ ਦਿਨ ਦਾ ਵਿਜੀਲੈਂਸ ਰਿਮਾਂਡ ਦੇ ਦਿੱਤਾ ਗਿਆ ਹੈ। ਵਿਜੀਲੈਂਸ ਬਿਓਰੋ ਨੇ ਦੱਸਿਆ ਕਿ ਕੇਸ ਸੰਬੰਧੀ ਵਿਜੀਲੈੰਸ ਵੱਲੋਂ ਪੁੱਛਗਿੱਛ ਜਾਰੀ ਹੈ।

ਅੰਮ੍ਰਿਤਸਰ :  ਕਾਂਗਰਸੀ ਆਗੂ ਦਿਨੇਸ਼ ਬੱਸੀ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ,ਜਿੱਥੇ ਉਸ ਦਾ ਦੋ ਦਿਨ ਦਾ ਵਿਜੀਲੈਂਸ ਰਿਮਾਂਡ ਦੇ ਦਿੱਤਾ ਗਿਆ ਹੈ। ਵਿਜੀਲੈਂਸ ਬਿਓਰੋ ਅੰਮ੍ਰਿਤਸਰ ਰੇੰਜ ਦੇ ਅੇੈਸਅੇੈਸਪੀ ਵਰਿੰਦਰ ਸਿੰਘ ਨੇ ਦੱਸਿਆ ਕਿ ਕੇਸ ਸੰਬੰਧੀ ਵਿਜੀਲੈੰਸ ਵੱਲੋਂ  ਪੁੱਛਗਿੱਛ ਜਾਰੀ ਹੈ। ਜਿਸ ਕਰਕੇ ਅਦਾਲਤ ਨੇ ਵਿਜੀਲੈਂਸ ਦੀਆਂ ਦਲੀਲਾਂ ਤੇ ਸਹਿਮਤੀ ਦਿੰਦਿਆਂ ਦੋ ਦਿਨ ਦੇ ਪੁਲਿਸ ਰਿਮਾਂਡ 'ਚ ਵਾਧਾ ਕੀਤਾ ਹੈ। ਦਿਨੇਸ਼ ਬੱਸੀ ਨੂੰ ਵਿਜੀਲੈਂਸ ਨੇ ਸੱਤ ਜੁਲਾਈ ਨੂੰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋੰ ਇਕ ਪਲਾਟ ਨੂੰ ਘੱਟ ਰੇਟਾਂ 'ਤੇ ਵੇਚਣ ਦੇ ਮਾਮਲੇ 'ਚ ਕਥਿਤ ਤੌਰ 'ਤੇ ਹੋਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਸੀ। 
 
ਪੰਜਾਬ ਵਿਜੀਲੈਂਸ ਬਿਓਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਤਫਤੀਸ਼ ਦੌਰਾਨ ਹੁਣ ਤੱਕ ਸਾਹਮਣੇ ਆਏ ਤੱਥਾਂ ਅਨੁਸਾਰ ਮੁਲਜ਼ਮ ਦਿਨੇਸ਼ ਬੱਸੀ ਵੱਲੋਂ ਬਤੌਰ ਚੇਅਰਮੈਨ ਨਗਰ ਸੁਧਾਰ ਟ੍ਰੱਸਟ, ਅੰਮ੍ਰਿਤਸਰ ਹੁੰਦੇ ਹੋਏ ਕਰੀਬ 300/400 ਕਰੋੜ ਰੁਪਏ ਦੇ ਵਿਕਾਸ ਦੇ ਕੰਮਾ ਦੇ ਟੈਂਡਰ ਜਾਰੀ ਕੀਤੇ ,ਜਿਨ੍ਹਾਂ ਵਿੱਚ ਕਾਫੀ ਬੇਨਿਯਮੀਆਂ ਹੋਣ ਕਰਕੇ ਜਾਂਚ ਦੌਰਾਨ ਬਹੁ-ਕਰੋੜੀ ਘਪਲਾ ਸਾਹਮਣੇ ਆ ਸਕਦਾ ਹੈ।
 
ਉਨ੍ਹਾਂ ਦੱਸਿਆ ਕਿ ਇਨ੍ਹਾਂ ਬੇਨਿਯਮੀਆਂ ਵਿਚ ਇਸ ਵਿੱਚ ਮੁੱਖ ਤੌਰ ਤੇ ਗੁਲ ਐਸੋਸੀਏਟਸ, ਜਸਜੀਤ ਸਿੰਘ ਮੱਕੜ ਕੰਟ੍ਰੈਕਟਰਜ਼, ਚਮਨ ਲਾਲ ਐਂਡ ਸੰਨਜ਼, ਭਾਰਤ ਇਲੈਕਟ੍ਰੀਕਲਜ਼, ਪੰਜਾਬ ਬਿਲਡਰਜ਼, ਐਸ.ਐਸ ਬਿਲਡਰਜ਼ ਅਤੇ ਅਜੈ ਗਿੱਲ (ਅਜੈਪਾਲ ਸਿੰਘ ਗਿੱਲ) ਫਰਮਾਂ ਦੇ ਨਾਮ ਸਾਹਮਣੇ ਆ ਰਹੇ ਹਨ।
 
ਮੁੱਢਲੀ ਤਫਤੀਸ਼ ਦੌਰਾਨ ਸਾਹਮਣੇ ਆਇਆ ਹੈ ਕਿ ਸਾਲ 2019 ਤੋਂ 2021 ਤੱਕ ਦੋਸ਼ੀ ਦਿਨੇਸ਼ ਬੱਸੀ ਵੱਲੋਂ  ਅੰਮ੍ਰਿਤਸਰ ਵਿੱਚ ਮੁੱਖ ਤੌਰ ਤੇ ਕਮਿੳਨਿਟੀ ਹਾਲ ਨਿਊ ਅੰਮ੍ਰਿਤਸਰ, ਰਾਮ ਤਲਾਈ ਮੰਦਿਰ ਜੀ.ਟੀ. ਰੋਡ ਅੰਮ੍ਰਿਤਸਰ, ਵੇਰਕਾ ਵਿਖੇ ਵੱਲਾ ਨਾਮ ਦਾ ਸਟੇਡੀਅਮ, ਨਿੳ ਅੰਮ੍ਰਿਤਸਰ ਵਿਖੇ 07 ਏਕੜ ਪਾਰਕ, ਜੌੜਾ ਫਾਟਕ ਅੰਮ੍ਰਿਤਸਰ ਵਿਖੇ ਅੰਡਰ ਬ੍ਰਿਜ, ਟਰੱਕ ਸਟੈਂਡ ਸਕੀਮ ਅਤੇ ਹਲਕਾ ਪੱਛਮੀ ਵਿਖੇ ਸਰਕਾਰੀ ਸਕੂਲ ਛੇਹਰਟਾ ਨੂੰ ਸਮਾਰਟ ਸਕੂਲ ਬਣਾਉਣ ਦੇ ਕੰਮ ਕਰਵਾਏ ਗਏ ਹਨ ਜਿਨਾਂ ਦਾ ਰਿਕਾਰਡ ਹਾਸਲ ਕਰਕੇ ਜਾਂਚ ਕੀਤੀ ਜਾਵੇਗੀ।

ਬੱਸੀ ਵੱਲੋ ਕਰੀਬ 37 ਫਰਮਾਂ ਦੀ ਇਨਲਿਸਟਮੈਂਟ ਕਰਵਾਈ ਗਈ ,ਜਿਸ ਬਾਰੇ ਰਿਕਾਰਡ ਵਾਚਣ 'ਤੇ ਪਾਇਆ ਗਿਆ ਕਿ ਇਹਨਾਂ ਫਰਮਾ ਨੂੰ ਰਜਿਸਟਰ ਕਰਨ ਸਬੰਧੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਨਿਯਮਾਂ ਦੇ ਉਲਟ ਜਾ ਕੇ ਲੋੜੀਦੇ ਦਸਤਾਵੇਜ ਹਾਸਲ ਕਰਨ ਤੋ ਬਗੈਰ ਹੀ ਬਤੌਰ ਠੇਕਦਾਰਾਂ ਨੂੰ ਰਜਿਸਟਰ ਕੀਤਾ ਗਿਆ ਹੈ ਅਤੇ ਦਿਨੇਸ਼ ਬੱਸੀ ਵੱਲੋ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਇਹਨਾਂ ਠੇਕੇਦਾਰਾਂ ਨੂੰ ਕਰੋੜਾ ਰੁਪਏ ਦੇ ਟੈਂਡਰ/ਕੰਮ ਅਲਾਟ ਕੀਤੇ ਗਏ ਹਨ।

ਬੁਲਾਰੇ ਨੇ ਦੱਸਿਆ ਕਿ ਦਿਨੇਸ਼ ਬੱਸੀ ਵੱਲੋ ਵੱਖ-ਵੱਖ ਕਮਰਸ਼ੀਅਲ/ਰਿਹਾਇਸ਼ੀ ਪਲਾਟਾਂ ਨੂੰ ਨਿਯਮਾਂ ਦੇ ਜਾ ਕੇ ਲੋੜੀਦੇ ਦਸਤਾਵੇਜ ਹਾਸਲ ਕਰਨ ਤੋ ਬਗੈਰ ਹੀ ਬਤੌਰ ਠੇਕਦਾਰਾਂ ਨੂੰ ਰਜਿਸਟਰ ਕੀਤਾ ਗਿਆ ਹੈ ਅਤੇ ਦਿਨੇਸ਼ ਬੱਸੀ ਵੱਲੋ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਇਹਨਾਂ ਠੇਕੇਦਾਰਾਂ ਨੂੰ ਕਰੋੜਾ ਰੁਪਏ ਦੇ ਟੈਂਡਰ/ਕੰਮ ਅਲਾਟ ਕੀਤੇ ਗਏ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget