ਪੜਚੋਲ ਕਰੋ

ਅੰਮ੍ਰਿਤਸਰ ਦੇ ਡੀਸੀਪੀ ਨੂੰ ਵੀ ਹੋਇਆ ਕੋਰੋਨਾ, ਜ਼ਿਲ੍ਹੇ 'ਚ 400 ਤੋਂ ਵੱਧ ਐਕਟਿਵ ਮਰੀਜ਼

ਅੰਮ੍ਰਿਤਸਰ ਦੇ ਡੀਸੀਪੀ ਜਗਮੋਹਨ ਸਿੰਘ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਪਾਏ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਉਣ ਤੋਂ ਬਾਅਦ ਦਫ਼ਤਰੀ ਸਟਾਫ 'ਚ ਮੌਜੂਦ ਸਾਰਿਆਂ ਦੇ ਟੈਸਟ ਕੀਤੇ ਜਾ ਰਹੇ ਹਨ।

ਅੰਮ੍ਰਿਤਸਰ: ਅੰਮ੍ਰਿਤਸਰ ਦੇ ਡੀਸੀਪੀ ਜਗਮੋਹਨ ਸਿੰਘ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਪਾਏ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਉਣ ਤੋਂ ਬਾਅਦ ਦਫ਼ਤਰੀ ਸਟਾਫ 'ਚ ਮੌਜੂਦ ਸਾਰਿਆਂ ਦੇ ਟੈਸਟ ਕੀਤੇ ਜਾ ਰਹੇ ਹਨ।

ਸਾਰੇ ਗੰਨਮੈਨ ਵਜੋਂ ਤਾਇਨਾਤ ਮੁਲਾਜ਼ਮਾਂ ਦਾ ਵੀ ਕੋਰੋਨਾ ਟੈਸਟ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਡੀਸੀਪੀ ਦਫ਼ਤਰ ਵੀ ਸੈਨੇਟਾਈਜ ਕਰਵਾਇਆ ਜਾ ਰਿਹਾ ਹੈ। ਅੰਮ੍ਰਿਤਸਰ ਜ਼ਿਲ੍ਹੇ 'ਚ ਕੁੱਲ ਕੋਰੋਨਾਵਾਇਰਸ ਪੌਜ਼ੇਟਿਵ ਕੇਸਾਂ ਦੀ ਗਿਣਤੀ 1657 ਹੋ ਗਈ ਹੈ।

ਇਸ 'ਚ 411 ਐਕਟਿਵ ਮਰੀਜ਼ ਹਨ। 1174 ਮਰੀਜ਼ ਇਸ ਮਹਾਮਾਰੀ ਨੂੰ ਮਾਤ ਦੇ ਕੇ ਸਿਹਤਯਾਬ ਹੋ ਗਏ ਹਨ। ਅੰਮ੍ਰਿਤਸਰ 'ਚ ਕੁੱਲ 72 ਲੋਕਾਂ ਦੀ ਕੋਰੋਨਾ ਕਾਰਨ ਜਾਨ ਗਈ ਹੈ। ਮੰਗਲਵਾਰ ਨੂੰ ਜ਼ਿਲ੍ਹੇ 'ਚ 73 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਸਨ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ

ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ

Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ

Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ

ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ

Embed widget