ਪੜਚੋਲ ਕਰੋ

'ਚਿੱਟੇ' ਦੀ ਫੈਕਟਰੀ: 10 ਦਿਨ ਰੂਪੋਸ਼ ਰਹਿਣ ਮਗਰੋਂ ਸਾਹਮਣੇ ਆਇਆ ਅਕਾਲੀ ਲੀਡਰ

ਦਸ ਦਿਨ ਪਹਿਲਾਂ ਅੰਮ੍ਰਿਤਸਰ ਦੇ ਸੁਲਤਾਨਵਿੰਡ ਖੇਤਰ ਵਿੱਚ ਇੱਕ ਘਰ ਵਿੱਚੋਂ ਫੜੀ ਗਈ ਡਰੱਗ ਫੈਕਟਰੀ ਦੇ ਮਾਮਲੇ ਵਿੱਚ ਨਿੱਤ ਨਵਾਂ ਮੋੜ ਆ ਰਿਹਾ ਹੈ। ਅੱਜ ਅਚਾਨਕ ਰੂਪੋਸ਼ ਹੋਇਆ ਕੋਠੀ ਦਾ ਮਾਲਕ ਤੇ ਅਕਾਲੀ ਲੀਡਰ ਅਨਵਰ ਮਸੀਹ ਐਸਟੀਐਫ ਦੇ ਦਫ਼ਤਰ ਪਹੁੰਚ ਗਿਆ। ਅਨਵਰ ਨੂੰ ਐਸਟੀਐਫ ਨੇ ਉਸ ਦੀ ਕੋਠੀ ਵਿੱਚੋਂ ਹੈਰੋਇਨ ਮਿਲਣ ਦੇ ਮਾਮਲੇ ਵਿੱਚ ਨੋਟਿਸ ਭੇਜ ਕੇ ਪੇਸ਼ ਹੋਣ ਲਈ ਕਿਹਾ ਸੀ। ਇਸ ਮਾਮਲੇ ਵਿੱਚ ਪੁਲਿਸ ਅਨਵਰ ਮਸੀਹ ਤੋਂ ਇਲਾਵਾ ਕਾਂਗਰਸੀ ਕੌਂਸਲਰ ਪ੍ਰਦੀਪ ਸ਼ਰਮਾ ਕੋਲੋਂ ਵੀ ਪੁੱਛਗਿੱਛ ਕਰ ਚੁੱਕੀ ਹੈ।

ਅੰਮ੍ਰਿਤਸਰ: ਦਸ ਦਿਨ ਪਹਿਲਾਂ ਅੰਮ੍ਰਿਤਸਰ ਦੇ ਸੁਲਤਾਨਵਿੰਡ ਖੇਤਰ ਵਿੱਚ ਇੱਕ ਘਰ ਵਿੱਚੋਂ ਫੜੀ ਗਈ ਡਰੱਗ ਫੈਕਟਰੀ ਦੇ ਮਾਮਲੇ ਵਿੱਚ ਨਿੱਤ ਨਵਾਂ ਮੋੜ ਆ ਰਿਹਾ ਹੈ। ਅੱਜ ਅਚਾਨਕ ਰੂਪੋਸ਼ ਹੋਇਆ ਕੋਠੀ ਦਾ ਮਾਲਕ ਤੇ ਅਕਾਲੀ ਲੀਡਰ ਅਨਵਰ ਮਸੀਹ ਐਸਟੀਐਫ ਦੇ ਦਫ਼ਤਰ ਪਹੁੰਚ ਗਿਆ। ਅਨਵਰ ਨੂੰ ਐਸਟੀਐਫ ਨੇ ਉਸ ਦੀ ਕੋਠੀ ਵਿੱਚੋਂ ਹੈਰੋਇਨ ਮਿਲਣ ਦੇ ਮਾਮਲੇ ਵਿੱਚ ਨੋਟਿਸ ਭੇਜ ਕੇ ਪੇਸ਼ ਹੋਣ ਲਈ ਕਿਹਾ ਸੀ। ਇਸ ਮਾਮਲੇ ਵਿੱਚ ਪੁਲਿਸ ਅਨਵਰ ਮਸੀਹ ਤੋਂ ਇਲਾਵਾ ਕਾਂਗਰਸੀ ਕੌਂਸਲਰ ਪ੍ਰਦੀਪ ਸ਼ਰਮਾ ਕੋਲੋਂ ਵੀ ਪੁੱਛਗਿੱਛ ਕਰ ਚੁੱਕੀ ਹੈ। ਅਨਵਰ ਮਸੀਹ ਪੰਜਾਬ ਕ੍ਰਿਸਚੀਅਨ ਫਰੰਟ ਦਾ ਆਗੂ ਹੈ ਤੇ ਪਿਛੋਕੜ ਵਿੱਚ ਲੰਬਾ ਸਮਾਂ ਅਕਾਲੀ ਦਲ ਨਾਲ ਜੁੜਿਆ ਰਿਹਾ ਹੈ। ਅਨਵਰ ਅਕਾਲੀ ਸਰਕਾਰ ਵੇਲੇ ਐਸਐਸ ਕੋਰਟ ਦਾ ਮੈਂਬਰ ਵੀ ਰਿਹਾ। ਅਨਵਰ ਮਸੀਹ ਦੇ ਘਰੋਂ ਹੈਰੋਇਨ ਬਰਾਮਦ ਹੋਣ ਮਗਰੋਂ ਉਸ ਨੇ ਮੀਡੀਆ ਸਾਹਮਣੇ ਪੇਸ਼ ਹੋ ਕੇ ਖੁਦ ਨੂੰ ਬੇਕਸੂਰ ਦੱਸਿਆ ਸੀ ਪਰ ਉਸ ਤੋਂ ਬਾਅਦ ਅੰਮ੍ਰਿਤਸਰ ਵਿੱਚੋਂ ਅਨਵਰ ਅੰਡਰਗਰਾਊਂਡ ਹੋ ਗਿਆ। ਐਸਟੀਐਫ ਨੇ ਉਸ ਨਾਲ ਵਾਰ ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ। ਹੁਣ ਐਸਟੀਐਫ ਦੁਬਾਰਾ ਅਨਵਰ ਨੂੰ ਨੋਟਿਸ ਭੇਜਣ ਦੀ ਤਿਆਰੀ ਕਰ ਰਿਹਾ ਸੀ ਕਿ ਉਹ ਅੱਜ ਆਪਣੇ ਸਮਰਥਕਾਂ ਨਾਲ ਅੰਮ੍ਰਿਤਸਰ ਸਥਿਤ ਐਸਟੀਐਫ ਦਫ਼ਤਰ ਬਿਆਨ ਦਰਜ ਕਰਵਾਉਣ ਲਈ ਪੁੱਜ ਗਿਆ। ਦਰਅਸਲ ਐਸਟੀਐਫ ਅਨਵਰ ਮਸੀਹ ਕੋਲੋਂ ਇਸ ਬਹੁਕਰੋੜੀ ਡਰੱਗ ਰੈਕੇਟ ਬਾਰੇ ਕਈ ਜਾਣਕਾਰੀਆਂ ਜੁਟਾਉਣੀਆਂ ਚਾਹੁੰਦੀ ਹੈ। ਆਖਰ ਜਿਸ ਸੁਖਵਿੰਦਰ ਸਿੰਘ ਨੂੰ ਮਸੀਹ ਨੇ ਕੋਠੀ ਦਿੱਤੀ ਸੀ, ਉਹ ਮਸੀਹ ਨਾਲ ਕਿਸ ਤਰ੍ਹਾਂ ਸੰਪਰਕ ਵਿੱਚ ਆਇਆ। ਅਨਵਰ ਮਸੀਹ ਨੇ ਇਸ ਨਾਲ ਕੋਠੀ ਦੇਣ ਵੇਲੇ ਰੈਂਟ ਐਗਰੀਮੈਂਟ ਕਿਉਂ ਨਹੀਂ ਕੀਤਾ ਤੇ ਨਾਲ ਹੀ ਉਨ੍ਹਾਂ ਨੇ ਆਪਣੀ ਕੋਠੀ ਵਿੱਚ ਚੱਲ ਰਹੇ ਇਸ ਰੈਕੇਟ ਬਾਰੇ ਕਿਉਂ ਨਹੀਂ ਕੋਈ ਜਾਣਕਾਰੀ ਰੱਖੀ।

ਟਾਪ ਹੈਡਲਾਈਨ

Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget