ਪੜਚੋਲ ਕਰੋ
Advertisement
ਸਾਬਕਾ ਐਸਐਮਓ ਦੀ ਪਤਨੀ ਵਲੋਂ ਸਲਫਾਸ ਖਾ ਖੁਦਕੁਸ਼ੀ ਦੀ ਕੋਸ਼ਿਸ਼
ਸਿਵਲ ਹਸਪਤਾਲ ਦੇ ਸਾਬਕਾ ਐਸਐਮਓ ਡਾ. ਅਰੁਣ ਸ਼ਰਮਾ ਦੀ ਪਤਨੀ ਡਾ. ਸੋਨੀਆ ਨੇ ਸਲਫਾਸ ਨਿਗਲ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ।
ਅੰਮ੍ਰਿਤਸਰ: ਸਿਵਲ ਹਸਪਤਾਲ ਦੇ ਸਾਬਕਾ ਐਸਐਮਓ ਡਾ. ਅਰੁਣ ਸ਼ਰਮਾ ਦੀ ਪਤਨੀ ਡਾ. ਸੋਨੀਆ ਨੇ ਸਲਫਾਸ ਨਿਗਲ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਦੱਸ ਦਈਏ ਕਿ ਡਾ. ਅਰੁਣ ਸ਼ਰਮਾ ਦੀ ਮੌਤ ਕੋਰੋਨਾ ਸੰਕਰਮਣ ਕਾਰਨ ਹੋ ਚੁੱਕੀ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਪਤਨੀ ਤਣਾਅ ਵਿਚ ਸੀ।
ਪੰਜਾਬ ਸਰਕਾਰ ਨੇ ਉਨ੍ਹਾਂ ਦੇ ਬੇਟੇ ਨੂੰ ਨਾ ਤਾਂ ਸਰਕਾਰੀ ਨੌਕਰੀ ਦਿੱਤੀ ਅਤੇ ਨਾ ਹੀ ਡਾ. ਅਰੁਣ ਸ਼ਰਮਾ ਦੀ ਮੌਤ ਤੋਂ ਬਾਅਦ ਵਿੱਤੀ ਲਾਭ ਹਾਸਲ ਨਹੀਂ ਹੋਇਆ। ਡਾ. ਸੋਨੀਆ ਇਸ ਤੋਂ ਦੁਖੀ ਸੀ, ਡਾ. ਸੋਨੀਆ ਨਗਰ ਨਿਗਮ ਵਿੱਚ ਮੈਡੀਕਲ ਅਫਸਰ ਵਜੋਂ ਕੰਮ ਕਰ ਰਹੀ ਹੈ।
Farmers Protest: ਹੁਣ ਅੰਤਰਾਸ਼ਟਰੀ ਨਿਸ਼ਾਨੇਬਾਜ਼ ਪੂਨਮ ਪੰਡਿਤ ਦੇ ਨਿਸ਼ਾਨੇ 'ਤੇ ਕੇਂਦਰ ਸਰਕਾਰ, ਕੀਤਾ ਇਹ ਐਲਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਦੇਸ਼
ਪੰਜਾਬ
Advertisement