ਪੜਚੋਲ ਕਰੋ

ਕਿਸਾਨਾਂ ਨੇ ਨਹੀਂ ਜਾਣ ਦਿੱਤੀ ਯਾਤਰੀ ਟਰੇਨ, ਅੱਧ ਵਿਚਾਲੇ ਉੱਤਰੀਆਂ ਸਵਾਰੀਆਂ

ਅੱਜ ਸਵੇਰ ਸਾਢੇ ਤਿੰਨ ਵਜੇ ਯਾਤਰੀ ਰੇਲ ਗੱਡੀ ਜੋ ਦਿੱਲੀ ਤੋਂ ਅੰਮ੍ਰਿਤਸਰ ਆਉਣੀ ਸੀ। ਉਸ ਤੋਂ ਪਹਿਲਾਂ ਹੀ ਕਿਸਾਨਾਂ ਨੇ ਰੇਲਵੇ ਟ੍ਰੈਕ 'ਤੇ ਜਾਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

ਅੰਮ੍ਰਿਤਸਰ: ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਅੰਮ੍ਰਿਤਸਰ ਕੋਲ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ 'ਤੇ ਫਿਰ ਤੋਂ ਟ੍ਰੈਕ 'ਤੇ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਕਾਰਨ ਅੰਮ੍ਰਿਤਸਰ ਨੂੰ ਜਾਣ ਵਾਲੀਆਂ ਟਰੇਨਾਂ ਨੂੰ ਜਲੰਧਰ 'ਚ ਹੀ ਰੋਕਣਾ ਪਿਆ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹੋਈ ਬੈਠਕ 'ਚ ਕਿਸਾਨ ਜਥੇਬੰਦੀਆਂ ਨੇ ਫੈਸਲਾ ਲਿਆ ਸੀ ਕਿ 15 ਦਿਨ ਲਈ ਰੇਲਵੇ ਟ੍ਰੈਕ ਖਾਲੀ ਕੀਤੇ ਜਾਣਗੇ ਤੇ ਪੰਜਾਬ 'ਚ ਮਾਲ ਗੱਡੀਆਂ ਤੇ ਯਾਤਰੀ ਗੱਡੀਆਂ ਚੱਲਣ ਦਿੱਤੀਆਂ ਜਾਣਗੀਆਂ।

ਪਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੈਪਟਨ ਦੀ ਮੀਟਿੰਗ ਦਾ ਬਾਈਕਾਟ ਕੀਤਾ ਸੀ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਕਿਹਾ ਸੀ ਕਿ ਪੰਜਾਬ 'ਚ ਸਿਰਫ ਮਾਲ ਗੱਡੀਆਂ ਚਲਾਉਣ ਲਈ ਟ੍ਰੈਕ ਖਾਲੀ ਕੀਤੇ ਗਏ ਹਨ ਯਾਤਰੀ ਗੱਡੀਆਂ ਲਈ ਨਹੀਂ। ਇਸ ਤਹਿਤ ਅੱਜ ਸਵੇਰ ਸਾਢੇ ਤਿੰਨ ਵਜੇ ਯਾਤਰੀ ਰੇਲ ਗੱਡੀ ਜੋ ਦਿੱਲੀ ਤੋਂ ਅੰਮ੍ਰਿਤਸਰ ਆਉਣੀ ਸੀ। ਉਸ ਤੋਂ ਪਹਿਲਾਂ ਹੀ ਕਿਸਾਨਾਂ ਨੇ ਰੇਲਵੇ ਟ੍ਰੈਕ 'ਤੇ ਜਾਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇ ਸੀਨੀਅਰ ਅਧਿਕਾਰੀ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪਹੁੰਚੇ ਸਨ ਪਰ ਕਿਸਾਨਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ। ਕਿਸਾਨ ਲੀਡਰਾਂ ਦਾ ਇਲਜ਼ਾਮ ਹੈ ਕਿ ਕੈਪਟਨ ਸਰਕਾਰ ਕਿਸਾਨਾਂ 'ਤੇ ਦਬਾਅ ਪਾਕੇ ਰੇਲਾਂ ਚਲਾਉਣ ਦਾ ਯਤਨ ਕਰ ਰਹੀ ਹੈ। ਅੰਮ੍ਰਿਤਸਰ ਆਉਣ ਵਾਲੇ 427 ਮੁਸਾਫਰਾਂ ਬਾਰੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਉਨ੍ਹਾਂ ਨੂੰ ਇਨ੍ਹਾਂ ਯਾਤਰੀਆਂ ਨਾਲ ਹਮਦਰਦੀ ਹੈ ਪਰ ਕਿਸਾਨਾਂ ਨਾਲ ਜੋ ਕੇਂਦਰ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਉਸ ਦੇ ਸਾਹਮਣੇ ਇਹ ਪਰੇਸ਼ਾਨੀ ਕੁਝ ਵੀ ਨਹੀਂ।

ਠੰਡ ਨੇ ਤੋੜੇ 17 ਸਾਲ ਦੇ ਰਿਕਾਰਡ, ਆਉਣ ਵਾਲੇ ਦਿਨਾਂ 'ਚ ਪਾਰਾ ਹੋਰ ਡਿੱਗਣ ਦੀ ਸੰਭਾਵਨਾ

ਓਧਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਕਿਸਾਨ ਲੀਡਰਾਂ ਨੂੰ ਆਖਰੀ ਸਮੇਂ ਤਕ ਸਮਝਾਉਣ ਦਾ ਪੂਰਾ ਯਤਨ ਕੀਤਾ ਗਿਆ ਪਰ ਕਿਸਾਨ ਲੀਡਰ ਨਹੀਂ ਮੰਨੇ। ਹੁਣ ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਕੋਈ ਵੱਖਰੀ ਵਿਵਸਥਾ ਕਰਕੇ ਰੇਲਵੇ ਨਾਲ ਵਿਚਾਰ ਵਟਾਂਦਰਾ ਕਰਕੇ ਉਨ੍ਹਾਂ ਮੁਸਾਫਰਾਂ ਨੂੰ ਅੰਮ੍ਰਿਤਸਰ ਪਹੁੰਚਾਇਆ ਜਾਵੇਗਾ। ਅੰਮ੍ਰਿਤਸਰ ਨੂੰ ਆਉਣ ਵਾਲੀ ਗੋਲਡਨ ਟੈਂਪਲ ਐਕਸਪ੍ਰੈਸ ਹੁਣ ਬਿਆਸ ਰੇਲਵੇ ਸਟੇਸ਼ਨ ਤੋਂ ਵਾਇਆ ਤਰਨਤਾਰਨ ਹੀ ਅੰਮ੍ਰਿਤਸਰ ਰਵਾਨਾ ਕੀਤੀ ਜਾ ਰਹੀ ਹੈ ਇਹ ਫੈਸਲਾ ਰੇਲਵੇ ਦੇ ਉੱਚ ਅਧਿਕਾਰੀਆਂ ਨੇ ਕੀਤਾ ਹੈ। ਹਾਲਾਂਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਮੁਸਾਫਰਾਂ ਨੂੰ ਸਰਕਾਰੀ ਬੱਸਾਂ ਰਾਹੀਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਨੇ ਲਿਜਾਣ ਦੇ ਪ੍ਰਬੰਧ ਕਰ ਲਏ ਗਏ ਸਨ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget