ਪੜਚੋਲ ਕਰੋ

ਸ਼ਰਮਨਾਕ! ਬੰਧਕ ਬਣਾ ਕੇ ਮਾਮਾ 3 ਦਿਨ ਭਾਣਜੀ ਦਾ ਕਰਦਾ ਰਿਹਾ ਬਲਾਤਕਾਰ

ਗੁਰਮੀਤ ਸਿੰਘ 17 ਅਪਰੈਲ ਵਾਲੇ ਦਿਨ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਪੀੜਤਾ ਨੂੰ ਅੰਮ੍ਰਿਤਸਰ ਤੋਂ ਪਟਿਆਲਾ ਲੈ ਕੇ ਆਇਆ ਸੀ। ਇੱਥੇ ਉਸ ਨੇ ਪਟਿਆਲਾ ਪੁਲਿਸ ਲਾਈਨ ਵਿੱਚ ਆਪਣੇ ਕਮਰੇ 'ਚ ਲੜਕੀ ਨੂੰ ਬੰਧਕ ਬਣਾ ਲਿਆ ਤੇ 3 ਦਿਨ ਉਸ ਦਾ ਬਲਾਤਕਾਰ ਤੇ ਕੁੱਟਮਾਰ ਕਰਦਾ ਰਿਹਾ। ਮਗਰੋਂ ਉਸ ਨੂੰ ਕਮਰੇ ਵਿੱਚ ਬੰਦ ਕਰਕੇ ਆਪ ਬਾਹਰ ਚਲਾ ਗਿਆ।

ਅੰਮ੍ਰਿਤਸਰ: ਇੱਥੇ ਰਹਿਣ ਵਾਲੀ ਇੱਕ ਲੜਕੀ ਨੇ ਰਿਸ਼ਤੇਦਾਰੀ ਵਿੱਚੋਂ ਆਪਣੇ ਮਾਮੇ 'ਤੇ ਬਲਾਤਕਾਰ ਤੇ ਕੁੱਟਮਾਰ ਕਰਨ ਦੇ ਇਲਜ਼ਾਮ ਲਾਏ ਹਨ। ਪੀੜਤ ਲੜਕੀ ਦੀ ਸ਼ਿਕਾਇਤ 'ਤੇ ਪੁਲਿਸ ਨੇ ਧਾਰਾ 376 ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਮੁਲਜ਼ਮ ਮਾਮਾ ਪਟਿਆਲਾ ਦੇ ਪੁਲਿਸ ਲਾਈਨ ਇਲਾਕੇ ਵਿੱਚ ਰਹਿੰਦਾ ਹੈ ਤੇ ਕਲਾਸਫੋਰ ਮੁਲਾਜ਼ਮ ਹੈ। ਪੀੜਤਾ ਦੇ ਬਿਆਨ ਮੁਤਾਬਕ ਮੁਲਜ਼ਮ ਗੁਰਮੀਤ ਸਿੰਘ 17 ਅਪਰੈਲ ਵਾਲੇ ਦਿਨ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਪੀੜਤਾ ਨੂੰ ਅੰਮ੍ਰਿਤਸਰ ਤੋਂ ਪਟਿਆਲਾ ਲੈ ਕੇ ਆਇਆ ਸੀ। ਇੱਥੇ ਉਸ ਨੇ ਪਟਿਆਲਾ ਪੁਲਿਸ ਲਾਈਨ ਵਿੱਚ ਆਪਣੇ ਕਮਰੇ 'ਚ ਲੜਕੀ ਨੂੰ ਬੰਧਕ ਬਣਾ ਲਿਆ ਤੇ 3 ਦਿਨ ਉਸ ਦਾ ਬਲਾਤਕਾਰ ਤੇ ਕੁੱਟਮਾਰ ਕਰਦਾ ਰਿਹਾ। ਮਗਰੋਂ ਉਸ ਨੂੰ ਕਮਰੇ ਵਿੱਚ ਬੰਦ ਕਰਕੇ ਆਪ ਬਾਹਰ ਚਲਾ ਗਿਆ। ਇਸ ਮਗਰੋਂ 21 ਤਾਰੀਖ਼ ਨੂੰ ਕਮਰੇ ਵਿੱਚੋਂ ਭੱਜ ਨਿਕਲੀ ਤੇ ਸਿੱਧਾ ਪੁਲਿਸ ਥਾਣੇ ਪਹੁੰਚ ਗਈ। ਉਸ ਦੀ ਸ਼ਿਕਾਇਤ 'ਤੇ ਪੁਲਿਸ ਨੇ ਮੁਲਜ਼ਮ ਮਾਮੇ ਨੂੰ ਗ੍ਰਿਫ਼ਤਾਰ ਕਰ ਲਿਆ। ਲੜਕੀ ਨੇ ਮਾਮੇ ਉਤੇ ਉਸ ਨੂੰ ਜਾਨੋਂ ਮਾਰਨ ਦੇ ਵੀ ਇਲਜ਼ਾਮ ਲਾਏ ਹਨ। ਪੁਲਿਸ ਅਗਲੀ ਕਾਰਵਾਈ ਕਰ ਰਹੀ ਹੈ।

ਟਾਪ ਹੈਡਲਾਈਨ

Barnala 'ਚ ਛੱਪੜ 'ਚੋਂ ਮਿਲੀ ਨਵਵਿਅਹੁਤਾ ਦੀ ਲਾਸ਼ ,ਹੱਥਾਂ 'ਚ ਲਾਲ ਚੂੜਾ, ਖੁਦਕੁਸ਼ੀ ਜਾਂ ਕਤਲ? 
Barnala 'ਚ ਛੱਪੜ 'ਚੋਂ ਮਿਲੀ ਨਵਵਿਅਹੁਤਾ ਦੀ ਲਾਸ਼ ,ਹੱਥਾਂ 'ਚ ਲਾਲ ਚੂੜਾ, ਖੁਦਕੁਸ਼ੀ ਜਾਂ ਕਤਲ? 
Moga News : ਦਾਜ ਨੇ ਨਿਗਲ ਲਈ ਇਕ ਬੱਚੇ ਦੀ ਮਾਂ, 2 ਸਾਲ ਪਹਿਲਾਂ ਮਾਪਿਆਂ ਨੇ ਚਾਵਾਂ ਨਾਲ ਕੀਤਾ ਸੀ ਵਿਆਹ 
Moga News : ਦਾਜ ਨੇ ਨਿਗਲ ਲਈ ਇਕ ਬੱਚੇ ਦੀ ਮਾਂ, 2 ਸਾਲ ਪਹਿਲਾਂ ਮਾਪਿਆਂ ਨੇ ਚਾਵਾਂ ਨਾਲ ਕੀਤਾ ਸੀ ਵਿਆਹ 
PM Modi : ਅਗਲੇ ਮਹੀਨੇ ਪੰਜਾਬ ਆਉਣਗੇ PM ਮੋਦੀ, ਰੇਲਵੇ ਪ੍ਰੋਜੈਕਟ ਦਾ ਕਰਨਗੇ ਉਦਘਾਟਨ
PM Modi : ਅਗਲੇ ਮਹੀਨੇ ਪੰਜਾਬ ਆਉਣਗੇ PM ਮੋਦੀ, ਰੇਲਵੇ ਪ੍ਰੋਜੈਕਟ ਦਾ ਕਰਨਗੇ ਉਦਘਾਟਨ
Punjab Employees DA Protest : ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ! DA 'ਤੇ ਫੈਸਲਾ ਫਿਰ ਟਲਿਆ ,ਕੱਲ੍ਹ ਹੋਵੇਗੀ ਅਹਿਮ ਸੁਣਵਾਈ
Punjab Employees DA Protest : ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ! DA 'ਤੇ ਫੈਸਲਾ ਫਿਰ ਟਲਿਆ ,ਕੱਲ੍ਹ ਹੋਵੇਗੀ ਅਹਿਮ ਸੁਣਵਾਈ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ
ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
Embed widget