ਪੜਚੋਲ ਕਰੋ

ਨਿਰੰਕਾਰੀ ਭਵਨ ਹਮਲਾ: ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਚੰਡੀਗੜ੍ਹ: ਅੱਜ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਨੇੜੇ ਪਿੰਡ ਅਦਲੀਵਾਲਾ ਸਥਿਤ ਨਿਰੰਕਾਰੀ ਭਵਨ 'ਤੇ ਗ੍ਰਨੇਡ ਹਮਲਾ ਹੋਇਆ ਜਿਸ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਗਈ ਤੇ 21 ਜਣੇ ਜ਼ਖ਼ਮੀ ਹੋਏ। ਪੁਲਿਸ ਨੇ ਡੇਰੇ ਦੇ ਸਥਾਨਕ ਪ੍ਰਬੰਧਕ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਹੈ। ਪੁਲਿਸ ਨੇ ਦੱਸਿਆ ਹੈ ਕਿ ਸੰਗਤ ਉੱਤੇ ਗ੍ਰਨੇਡ ਸੁੱਟਣ ਵਾਲੇ ਦੋਵੇਂ ਨੌਜਵਾਨ ਕੇਸਾਧਾਰੀ ਹਨ ਤੇ ਦੋਵਾਂ ਨੇ ਦੌੜ੍ਹੀ ਵੀ ਰੱਖੀ ਹੋਈ ਹੈ। ਇਹ ਵੀ ਪੜ੍ਹੋ- ਨਿਰੰਕਾਰੀਆਂ ਦੇ ਡੇਰੇ 'ਤੇ ਗਰਨੇਡ ਹਮਲਾ, ਤਿੰਨ ਮੌਤਾਂ 21 ਜ਼ਖ਼ਮੀ ਦੋਵਾਂ ਨੌਜਵਾਨਾਂ ਵਿੱਚੋਂ ਇੱਕ ਨੌਜਵਾਨ ਨੇ ਜੀਨ ਦੀ ਪੈਂਟ ਤੇ ਕਮੀਜ਼ ਪਹਿਨੀ ਹੋਈ ਸੀ ਤੇ ਸਿਰ ’ਤੇ ਕਾਲੀ ਪੱਗੜੀ ਬੰਨ੍ਹੀ ਹੋਈ ਸੀ। ਦੂਸਰੇ ਨੌਜਵਾਨ ਨੇ ਹਲਕਾ ਖਾਕੀ ਰੰਗ ਦਾ ਕੁੜਤਾ-ਪਜਾਮਾ ਪਹਿਨਿਆ ਹੋਇਆ ਸੀ ਅਤੇ ਸਿਰ ’ਤੇ ਪਟਕਾ ਬੰਨ੍ਹਿਆ ਹੋਇਆ ਸੀ। ਇਹ ਵੀ ਪੜ੍ਹੋ- ਨਿਰੰਕਾਰੀ ਡੇਰਾ 'ਚ ਹਮਲੇ ਮਗਰੋਂ ਸੁਖਬੀਰ ਬਾਦਲ ਦੀ ਚੇਤਾਵਨੀ ਦੋਵਾਂ ਵਿੱਚੋਂ ਜਿਸ ਨੌਜਵਾਨ ਨੇ ਭਵਨ ਦੇ ਅੰਦਰ ਗ੍ਰਨੇਡ ਸੁੱਟਿਆ, ਉਸ ਨੌਜਵਾਨ ਨੇ ਜੀਨ ਦੀ ਪੈਂਟ ਪਾਈ ਹੋਈ ਸੀ। ਜਾਣਕਾਰੀ ਮੁਤਾਬਕ ਪੁਲਿਸ ਹਮਲੇ ਦੌਰਾਨ ਡੇਰੇ ਦੇ ਅੰਦਰ ਮੌਜੂਦ ਪੈਰੋਕਾਰਾਂ ਨਾਲ਼ ਗੱਲਬਾਤ ਕਰਕੇ ਹਮਲਾਵਰਾਂ ਦੇ ਸਕੈੱਚ ਵੀ ਤਿਆਰ ਕਰਵਾ ਰਹੀ ਹੈ। ਇਹ ਵੀ ਪੜ੍ਹੋ- ਨਿਰੰਕਾਰੀ ਡੇਰੇ 'ਚ ਗ੍ਰਨੇਡ ਹਮਲੇ ਮਗਰੋਂ ਕੈਪਟਨ ਦਾ ਐਕਸ਼ਨ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

MP ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ , ਅੰਮ੍ਰਿਤਸਰ ਦੀ ਅਦਾਲਤ 'ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਸੁਣਵਾਈ
MP ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ , ਅੰਮ੍ਰਿਤਸਰ ਦੀ ਅਦਾਲਤ 'ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਸੁਣਵਾਈ
Punjab 'ਚ ਇਸ ਵਾਰ ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲਿਆ ਫ਼ੈਸਲਾ
Punjab 'ਚ ਇਸ ਵਾਰ ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲਿਆ ਫ਼ੈਸਲਾ
 Tarn Taran 'ਚ ਪੁਲਿਸ ਮੁੱਠਭੇੜ ਦੌਰਾਨ ਗੈਂਗਸਟਰ ਪ੍ਰਭ ਦਾਸੂਵਾਲ ਦੇ 4 ਸ਼ੂਟਰ ਜ਼ਖਮੀ 
 Tarn Taran 'ਚ ਪੁਲਿਸ ਮੁੱਠਭੇੜ ਦੌਰਾਨ ਗੈਂਗਸਟਰ ਪ੍ਰਭ ਦਾਸੂਵਾਲ ਦੇ 4 ਸ਼ੂਟਰ ਜ਼ਖਮੀ 
Punjab Weather Update : ਇਸ ਜ਼ਿਲ੍ਹੇ 'ਚ ਮੀਂਹ ਪੈਣ ਨਾਲ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ , ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ 
Punjab Weather Update : ਇਸ ਜ਼ਿਲ੍ਹੇ 'ਚ ਮੀਂਹ ਪੈਣ ਨਾਲ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ , ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ 

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sandeepa Virk ਦੀ ਜੇਲ੍ਹ 'ਚ ਕਈ ਵਾਰ ਕੱਪੜੇ ਉਤਾਰ ਕੇ ਕੀਤੀ ਚੈਕਿੰਗ , ਅਦਾਕਾਰਾ ਨੇ ਕੀਤੇ ਵੱਡੇ ਖੁਲਾਸੇ
Sandeepa Virk ਦੀ ਜੇਲ੍ਹ 'ਚ ਕਈ ਵਾਰ ਕੱਪੜੇ ਉਤਾਰ ਕੇ ਕੀਤੀ ਚੈਕਿੰਗ , ਅਦਾਕਾਰਾ ਨੇ ਕੀਤੇ ਵੱਡੇ ਖੁਲਾਸੇ
 Haryana News : ਕਾਰ 'ਚੋਂ ਮਿਲਿਆ ਹੈਂਡ ਗ੍ਰਨੇਡ , ਮੌਕੇ 'ਤੇ ਪਹੁੰਚੀ STF ਅਤੇ ਬੰਬ ਸਕੁਐਡ ਟੀਮ
 Haryana News : ਕਾਰ 'ਚੋਂ ਮਿਲਿਆ ਹੈਂਡ ਗ੍ਰਨੇਡ , ਮੌਕੇ 'ਤੇ ਪਹੁੰਚੀ STF ਅਤੇ ਬੰਬ ਸਕੁਐਡ ਟੀਮ
Abohar 'ਚ ਲਾਪਤਾ ਅਧਿਆਪਕ ਦੀ ਮਿਲੀ ਲਾਸ਼ , ਨੌਕਰੀ ਛੱਡਣ ਤੋਂ ਬਾਅਦ ਰਹਿੰਦਾ ਸੀ ਪ੍ਰੇਸ਼ਾਨ 
Abohar 'ਚ ਲਾਪਤਾ ਅਧਿਆਪਕ ਦੀ ਮਿਲੀ ਲਾਸ਼ , ਨੌਕਰੀ ਛੱਡਣ ਤੋਂ ਬਾਅਦ ਰਹਿੰਦਾ ਸੀ ਪ੍ਰੇਸ਼ਾਨ 
Air India ਦਾ ਵੱਡਾ ਫੈਸਲਾ , ਅੰਤਰਰਾਸ਼ਟਰੀ ਉਡਾਣਾਂ 'ਚ ਕਟੌਤੀ, ਕਈ ਵਿਦੇਸ਼ੀ ਰੂਟ ਅਸਥਾਈ ਤੌਰ ‘ਤੇ ਬੰਦ
Air India ਦਾ ਵੱਡਾ ਫੈਸਲਾ , ਅੰਤਰਰਾਸ਼ਟਰੀ ਉਡਾਣਾਂ 'ਚ ਕਟੌਤੀ, ਕਈ ਵਿਦੇਸ਼ੀ ਰੂਟ ਅਸਥਾਈ ਤੌਰ ‘ਤੇ ਬੰਦ
Cheapest Gold Price : ਭਾਰਤ ਦੇ ਕਿਹੜੇ ਰਾਜਾਂ 'ਚ ਮਿਲਦਾ ਹੈ ਸਭ ਤੋਂ ਸਸਤਾ ਸੋਨਾ? ਕੀ ਤੁਹਾਡਾ ਰਾਜ ਇਸ ਸੂਚੀ 'ਚ ਹੈ?
Cheapest Gold Price : ਭਾਰਤ ਦੇ ਕਿਹੜੇ ਰਾਜਾਂ 'ਚ ਮਿਲਦਾ ਹੈ ਸਭ ਤੋਂ ਸਸਤਾ ਸੋਨਾ? ਕੀ ਤੁਹਾਡਾ ਰਾਜ ਇਸ ਸੂਚੀ 'ਚ ਹੈ?
Good News: ਸ਼ਰਾਬ ਪ੍ਰੇਮੀਆਂ ਲਈ ਵੱਡੀ ਖਬਰ, ਧੜੰਮ ਡਿੱਗੇ ਬ੍ਰਾਂਡਿਡ ਸ਼ਰਾਬਾਂ ਦੇ ਰੇਟ; ਜਾਣੋ ਕੀਮਤਾਂ 'ਚ ਕਿੰਨਾ ਹੋਇਆ ਵਾਧਾ?
ਸ਼ਰਾਬ ਪ੍ਰੇਮੀਆਂ ਲਈ ਵੱਡੀ ਖਬਰ, ਧੜੰਮ ਡਿੱਗੇ ਬ੍ਰਾਂਡਿਡ ਸ਼ਰਾਬਾਂ ਦੇ ਰੇਟ; ਜਾਣੋ ਕੀਮਤਾਂ 'ਚ ਕਿੰਨਾ ਹੋਇਆ ਵਾਧਾ?
Punjab News: ਪੰਜਾਬ ਦੀ ਸਿਆਸਤ ‘ਚ ਹੋਏਗਾ ਇੱਕ ਹੋਰ ਵੱਡਾ ਧਮਾਕਾ! ਸਾਬਕਾ ਕੈਬਨਿਟ ਮੰਤਰੀ 'ਆਪ' 'ਚ ਹੋ ਸਕਦੇ ਸ਼ਾਮਲ ? ਸੁਰਜੀਤ ਸਿੰਘ ਰੱਖੜਾ ਜਲਦ...
ਪੰਜਾਬ ਦੀ ਸਿਆਸਤ ‘ਚ ਹੋਏਗਾ ਇੱਕ ਹੋਰ ਵੱਡਾ ਧਮਾਕਾ! ਸਾਬਕਾ ਕੈਬਨਿਟ ਮੰਤਰੀ 'ਆਪ' 'ਚ ਹੋ ਸਕਦੇ ਸ਼ਾਮਲ ? ਸੁਰਜੀਤ ਸਿੰਘ ਰੱਖੜਾ ਜਲਦ...
Punjab News: ਪੰਜਾਬ ਦੀ ਸਿਆਸਤ 'ਚ ਹਲਚਲ ਜਾਰੀ! ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; ਅਕਾਲੀ ਦਲ ’ਚ ਸ਼ਾਮਲ ਹੋਏ ਕਈ ਆਗੂ...
ਪੰਜਾਬ ਦੀ ਸਿਆਸਤ 'ਚ ਹਲਚਲ ਜਾਰੀ! ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; ਅਕਾਲੀ ਦਲ ’ਚ ਸ਼ਾਮਲ ਹੋਏ ਕਈ ਆਗੂ...
Embed widget