ਪੜਚੋਲ ਕਰੋ

ਅੰਮ੍ਰਿਤਸਰ ਗੁਰੂ ਨਗਰੀ ਨੂੰ ਦਲਾਲਾਂ ਵੱਲੋਂ ਕੀਤਾ ਜਾ ਰਿਹਾ ਹੈ ਬਦਨਾਮ

Punjab News: ਪੰਜਾਬ ਦੇ ਅੰਮ੍ਰਿਤਸਰ ਦੀ ਗੁਰੂ ਨਗਰੀ ਵਿੱਚ ਲੋਕ ਸ਼ਰਧਾ ਨਾਲ ਪਹੁੰਚਦੇ ਹਨ।

Punjab News: ਪੰਜਾਬ ਦੇ ਅੰਮ੍ਰਿਤਸਰ ਦੀ ਗੁਰੂ ਨਗਰੀ ਵਿੱਚ ਲੋਕ ਸ਼ਰਧਾ ਨਾਲ ਪਹੁੰਚਦੇ ਹਨ। ਦੂਜੇ ਪਾਸੇ ਧਾਰਮਿਕ ਸਥਾਨਾਂ 'ਤੇ ਘੁੰਮ ਕੇ ਹੋਟਲ ਬੁੱਕ ਕਰਵਾਉਣ ਵਾਲੇ ਦਲਾਲ ਹੋਟਲਾਂ 'ਚ ਲੜਕੀਆਂ ਮੁਹੱਈਆ ਕਰਵਾਉਣ ਲਈ ਗਾਹਕਾਂ ਨੂੰ ਪੇਸ਼ਕਸ਼ ਕਰਕੇ ਪਵਿੱਤਰ ਸ਼ਹਿਰ ਨੂੰ ਬਦਨਾਮ ਕਰ ਰਹੇ ਹਨ।

ਅਜਿਹੀ ਹੀ ਇੱਕ ਘਟਨਾ ਯੂਟਿਊਬਰ ਨਾਲ ਵਾਪਰੀ ਹੈ। ਉਮਰ, ਜੋ ਸੋਸ਼ਲ ਮੀਡੀਆ 'ਤੇ ਦਿ ਉਮਰ ਦੇ ਨਾਮ ਨਾਲ ਆਪਣਾ ਵੀਡੀਓ ਬਲਾਗ ਚਲਾਉਂਦਾ ਹੈ, ਨੂੰ ਹਰਿਮੰਦਰ ਸਾਹਿਬ ਦੇ ਨੇੜੇ ਇੱਕ ਦਲਾਲ ਨੇ ਇੱਕ ਲੜਕੀ ਨੂੰ ਹੋਟਲ ਦਾ ਕਮਰਾ ਦੇਣ ਦੀ ਪੇਸ਼ਕਸ਼ ਕੀਤੀ ਸੀ।

ਯੂਟਿਊਬਰ ਉਮਰ ਅੰਮ੍ਰਿਤਸਰ ਸ਼ਹਿਰ 'ਤੇ ਵੀਡੀਓ ਬਲਾਗ ਬਣਾਉਣ ਲਈ ਆਇਆ ਸੀ। ਇਸ ਦੌਰਾਨ ਉਹ ਅੰਮ੍ਰਿਤਸਰ ਦੇ ਵੱਖ-ਵੱਖ ਹਿੱਸਿਆਂ ਵਿਚ ਘੁੰਮਦਾ ਹੋਇਆ ਹਰਿਮੰਦਰ ਸਾਹਿਬ ਦੇ ਨੇੜੇ ਪਹੁੰਚਿਆ। ਉਹ ਉਥੇ ਮੌਜੂਦ ਲੋਕਾਂ ਤੋਂ ਸਾਮਾਨ ਵੀ ਖਰੀਦ ਰਿਹਾ ਸੀ ਅਤੇ ਉਨ੍ਹਾਂ ਨਾਲ ਗੱਲਬਾਤ ਵੀ ਕਰ ਰਿਹਾ ਸੀ। ਜਦੋਂ ਕੁਝ ਲੋਕਾਂ ਨੇ ਉਸ ਨੂੰ ਪਛਾਣਿਆ ਤਾਂ ਉਹ ਉਸ ਨਾਲ ਸੈਲਫੀ ਵੀ ਲੈ ਰਹੇ ਸਨ।

ਇਸ ਦੌਰਾਨ ਇੱਕ ਦਲਾਲ ਨੇ ਉਮਰ ਦਾ ਹੱਥ ਫੜ ਲਿਆ। ਕਹਿਣ ਲੱਗਾ ਕਿ ਹੋਟਲ ਵਿਚ ਕਮਰੇ ਦੀ ਲੋੜ ਹੈ। ਉਮਰ ਨੇ ਕਿਹਾ ਨਹੀਂ, ਪਰ ਦਲਾਲ ਨੇ ਫਿਰ ਵੀ ਹਾਰ ਨਹੀਂ ਮੰਨੀ ਅਤੇ ਉਮਰ ਨੂੰ ਪੇਸ਼ਕਸ਼ ਕੀਤੀ ਕਿ ਕੁੜੀ ਵੀ ਹੋਟਲ ਵਿਚ ਮਿਲ ਜਾਵੇਗੀ। ਪਰ ਉਮਰ ਉਸਦੀ ਗੱਲ ਨੂੰ ਟਾਲਦਾ ਹੋਇਆ ਅੱਗੇ ਵਧ ਗਿਆ।

ਯੂਟਿਊਬਰ ਉਮਰ ਵੱਲੋਂ ਅੰਮ੍ਰਿਤਸਰ 'ਤੇ ਬਣਾਈ ਗਈ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਲੋਕ ਦਲਾਲ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੀਆਂ ਟਿੱਪਣੀਆਂ ਵੀ ਕਰ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਇਹ ਸਭ ਪ੍ਰਸ਼ਾਸਨ ਦੀ ਮਿਲੀਭੁਗਤ ਅਤੇ ਕਮਜ਼ੋਰੀ ਕਾਰਨ ਹੋ ਰਿਹਾ ਹੈ। ਧਾਰਮਿਕ ਸ਼ਹਿਰ ਵਿੱਚ ਉੱਚੀ ਪਹੁੰਚ ਰੱਖਣ ਵਾਲੇ ਗਲਤ ਕਾਰੋਬਾਰ ਚਲਾ ਕੇ ਸ਼ਹਿਰ ਦਾ ਅਕਸ ਖਰਾਬ ਕਰ ਰਹੇ ਹਨ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 
ਇਹ ਵੀ ਪੜ੍ਹੋ:
 

Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਟਾਪ ਹੈਡਲਾਈਨ

Punjab Land Dispute : ਜ਼ਮੀਨ ਦੇ ਕੰਮ ਲਈ ਗਏ ਸੀ ਤਹਿਸੀਲ, ਵਾਪਸੀ 'ਤੇ ਮਿਲੀਆਂ ਦੋਵਾਂ ਵਿਅਕਤੀਆਂ ਦੀਆਂ ਲਾਸ਼ਾਂ!  
Punjab Land Dispute : ਜ਼ਮੀਨ ਦੇ ਕੰਮ ਲਈ ਗਏ ਸੀ ਤਹਿਸੀਲ, ਵਾਪਸੀ 'ਤੇ ਮਿਲੀਆਂ ਦੋਵਾਂ ਵਿਅਕਤੀਆਂ ਦੀਆਂ ਲਾਸ਼ਾਂ!  
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
Harjinder Singh Dhami: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ, ਸਰਬਸੰਮਤੀ ਨਾਲ ਹੋਈ ਚੋਣ, ਜਾਣੋ ਕੌਣ ਚੁਣਿਆ ਗਿਆ ਸੀਨੀਅਰ ਮੀਤ ਪ੍ਰਧਾਨ...
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ, ਸਰਬਸੰਮਤੀ ਨਾਲ ਹੋਈ ਚੋਣ, ਜਾਣੋ ਕੌਣ ਚੁਣਿਆ ਗਿਆ ਸੀਨੀਅਰ ਮੀਤ ਪ੍ਰਧਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ ਚ ਪਸਰਿਆ ਮਾਤਮ, CM ਦੀ ਮਾਂ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Big News: ਸਿਆਸੀ ਜਗਤ ਚ ਪਸਰਿਆ ਮਾਤਮ, CM ਦੀ ਮਾਂ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Punjab News: ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
Embed widget