ਪੜਚੋਲ ਕਰੋ

ਅੰਮ੍ਰਿਤਸਰ 'ਚ ਆਈਲੈਟਸ ਸੈਂਟਰ 'ਤੇ ਛਾਪਾ, ਕੋਰੋਨਾ ਦੇ ਬਾਵਜੂਦ ਚੱਲ ਰਿਹਾ ਸੀ ਸੈਂਟਰ

ਇੱਕ ਪਾਸੇ ਤਾਂ ਕੋਰੋਨਾ ਦਾ ਕਹਿਰ ਦੇਸ਼ ਤੇ ਸੂਬੇ 'ਤੇ ਲਗਾਤਾਰ ਵਧਦਾ ਹੀ ਜਾ ਰਿਹਾ ਹੈ ਪਰ ਇਨ੍ਹਾਂ ਸਭ ਦੇ ਬਾਵਜੂਦ ਕਈ ਲੋਕ ਆਪਣੀ ਤੇ ਦੂਜਿਆਂ ਦੀ ਸਿਹਤ ਨਾਲ ਖਿਲਵਾੜ ਕਰਦੇ ਨਜ਼ਰ ਆ ਰਹੇ ਹਨ।

ਅੰਮ੍ਰਿਤਸਰ: ਸੂਬੇ 'ਚ ਕੋਰੋਨਾ ਕਾਲ ਕਰਕੇ ਸਾਰੇ ਸਕੂਲ, ਕਾਲਜ, ਇੰਸਟੀਚਿਊਟ ਸਣੇ ਸਾਰੇ ਕੋਚਿੰਗ ਸੈਂਟਰ ਅਜੇ ਵੀ ਬੰਦ ਹਨ। ਬੇਸ਼ੱਕ ਸਰਕਾਰਾਂ ਨੇ ਹੁਣ ਹੌਲੀ-ਹੌਲੀ ਕੁਝ ਢਿੱਲ ਦੇਣੀ ਸ਼ੁਰੂ ਕਰ ਦਿੱਤੀ ਹੈ, ਪਰ ਵਿਦਿਅਕ ਅਦਾਰੇ ਅਜੇ ਵੀ ਬੰਦ ਹੀ ਹਨ ਪਰ ਸਰਕਾਰ ਵੱਲੋਂ ਜਾਰੀ ਨਿਯਮਾਂ ਨੂੰ ਕਿੱਲੀ 'ਤੇ ਟੰਗ ਕੇ ਕੁਝ ਕੋਚਿੰਗ ਸੈਂਟਰ ਆਪਣਾ ਮੁਨਾਫਾ ਕਮਾਉਣ 'ਚ ਲੱਗੇ ਹੋਏ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦਾ ਹੈ ਜਿੱਥੇ ਦੇ ਰਣਜੀਤ ਐਵੇਨਿਊ 'ਚ ਸ਼ਾਈਨ ਆਈਲੈਟਸ ਸੈਂਟਰ 'ਤੇ ਪੁਲਿਸ ਨੇ ਉਸ ਸਮੇਂ ਛਾਪਾ ਮਾਰਿਆ ਜਦੋਂ ਕੋਰੋਨਾ ਕਰਕੇ ਇਹ ਸੈਂਟਰ ਨਾਜਾਇਜ਼ ਤਰੀਕੇ ਨਾਲ ਚੱਲ ਰਿਹਾ ਸੀ। ਸਥਾਨਕ ਪੁਲਿਸ ਨੇ ਇੱਥੇ 60 ਵਿਦਿਆਰਥੀ ਪੜ੍ਹਦੇ ਫੜੇ, ਜਿਨ੍ਹਾਂ ਦੇ ਫੋਨ ਵੀ ਪੁਲਿਸ ਨੇ ਜ਼ਬਤ ਕਰ ਲਏ। ਉਧਰ, ਪੁਲਿਸ ਨੇ ਆਈਲੈਟਸ ਸੈਂਟਰ ਦੇ ਮਾਲਕ ਖਿਲਾਫ ਮਾਮਲਾ ਦਰਜ ਕਰਕੇ ਬੱਚਿਆਂ ਨੂੰ ਘਰ ਭੇਜ ਦਿੱਤਾ। ਪੁਲਿਸ ਵੱਲੋਂ ਅੱਗੇ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...

ਵੀਡੀਓਜ਼

Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget