ਪੜਚੋਲ ਕਰੋ

ਜੋੜਾ ਫਾਟਕ ਹਾਦਸੇ ਦੇ ਦੋਸ਼ੀਆਂ ਦੀ ਲਿਸਟ 'ਚ ਮਿੱਠੂ ਮਦਾਨ ਦਾ ਨਾਂ

ਰੇਲ ਹਾਦਸੇ ਸਬੰਧੀ ਦਰਜ ਕੀਤੀ ਐੱਫਆਈਆਰ ਵਿੱਚ ਮਿੱਟੂ ਮੈਦਾਨ ਸਮੇਤ ਸੱਤ ਮੁਲਜ਼ਮਾਂ ਦੇ ਦੋਸ਼ੀ ਹੋਣ ਦੇ ਸਬੂਤ ਇਕੱਠੇ ਕਰਕੇ ਜੀਆਰਪੀ ਵੱਲੋਂ ਅਦਾਲਤ ਦੇ ਵਿੱਚ ਚਲਾਨ ਪੇਸ਼ ਕੀਤਾ ਸੀ।

ਅੰਮ੍ਰਿਤਸਰ: 19 ਅਕਤੂਬਰ 2018 ਨੂੰ ਅੰਮ੍ਰਿਤਸਰ ਵਿੱਚ ਦੁਸਹਿਰੇ ਵਾਲੇ ਦਿਨ ਹੋਏ ਭਿਆਨਕ ਰੇਲ ਹਾਦਸੇ ਸਬੰਧੀ ਅੰਮ੍ਰਿਤਸਰ ਦੀ ਮਾਣਯੋਗ ਅਦਾਲਤ ਵੱਲੋਂ ਮਿੱਠੂ ਮਦਾਨ ਸਮੇਤ ਸੱਤ ਲੋਕਾਂ ਨੂੰ 30 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਹੋਣ ਸਬੰਧੀ ਸੰਮਨ ਜਾਰੀ ਕੀਤੇ ਹਨ। ਦੁਸਹਿਰੇ ਵਾਲੇ ਦਿਨ ਹੋਏ ਰੇਲ ਹਾਦਸੇ ਸਬੰਧੀ ਦਰਜ ਕੀਤੀ ਐੱਫਆਈਆਰ ਵਿੱਚ ਮਿੱਟੂ ਮੈਦਾਨ ਸਮੇਤ ਸੱਤ ਮੁਲਜ਼ਮਾਂ ਦੇ ਦੋਸ਼ੀ ਹੋਣ ਦੇ ਸਬੂਤ ਇਕੱਠੇ ਕਰਕੇ ਜੀਆਰਪੀ ਵੱਲੋਂ ਅਦਾਲਤ ਦੇ ਵਿੱਚ ਚਲਾਨ ਪੇਸ਼ ਕੀਤਾ ਸੀ। ਜਿਸ ‘ਤੇ ਮਿੱਠੂ ਮਦਾਨ ਅਤੇ ਹੋਰਨਾਂ ਛੇ ਮੁਲਜ਼ਮਾਂ ਨੂੰ ਸੰਮਨ ਜਾਰੀ ਕਰਨ ਦੀ ਪੁਸ਼ਟੀ ਜੀਆਰਪੀ ਨੇ ਕੀਤੀ ਹੈ। ਜੋੜਾ ਫਾਟਕ ਹਾਦਸੇ ਦੇ ਦੋਸ਼ੀਆਂ ਦੀ ਲਿਸਟ 'ਚ ਮਿੱਠੂ ਮਦਾਨ ਦਾ ਨਾਂ ਹਾਲਾਕਿ ਮਿੱਠੂ ਮਦਾਨ ਦਾ ਕਹਿਣਾ ਹੈ ਕਿ ਉਨਾਂ ਨੂੰ ਇਸ ਸੰਬੰਧੀ ਹਾਲੇ ਤਕ ਕੋਈ ਵੀ ਸੰਮਨ ਨਹੀਂ ਮਿਲਿਆ। ਦੱਸ ਦਈਏ ਕਿ ਇਸ ਹਾਦਸੇ ਵਿੱਚ 70 ਤੋਂ ਵਧ ਲੋਕਾਂ ਦੀ ਮੌਤ ਹੋ ਗਈ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News: ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
Big News: ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Punjab News: ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Embed widget