ਪੜਚੋਲ ਕਰੋ

Scholarship: ਸਕਾਲਰਸ਼ਿਪ ਅਰਜ਼ੀਆਂ 'ਚ ਪਛੜਿਆ ਅੰਮ੍ਰਿਤਸਰ, ਸਭ ਤੋਂ ਵੱਧ ਬਰਨਾਲਾ 'ਚੋਂ ਭਰਗੇ ਗਏ ਫਾਰਮ, ਹਾਲੇ ਵੀ ਹੈ ਮੌਕਾ

Pre Matric Scholarship: ਇਸ 'ਚ ਬਰਨਾਲਾ 'ਚੋਂ ਸਭ ਤੋਂ ਵੱਧ ਅਰਜ਼ੀਆ ਆਈਆਂ ਹਨ। ਖ਼ੈਰ 5 ਫਰਵਰੀ ਤੱਕ ਦਾ ਸਮਾਂ ਹੈ ਦੇਖਣਾ ਹੋਵੇਗਾ ਕਿ ਇਸ ਤਰੀਕ ਤੱਕ ਅਰਜ਼ੀਆਂ ਵੱਧਦੀਆਂ ਹਨ ਜਾਂ ਫਿਰ ਮਾਸਟਰਾਂ ਦੀ ਸਿਰ ਦਰਦੀ ਵੱਧਦੀ ਹੈ।

Pre Matric Scholarship: ਭਾਰਤ ਸਰਕਾਰ ਨੇ ਅਨੁਸੂਚਿਤ ਜਾਤੀ ਅਤੇ ਹੋਰਾਂ ਲਈ ਪ੍ਰੀ-ਮੈਟ੍ਰਿਕ ਸਕਾਲਰਸ਼ਿਪ (ਕੰਪੋਨੈਂਟ 1 ਅਤੇ ਕੰਪੋਨੈਂਟ 2) ਸਕੀਮ ਅਧੀਨ ਸਾਲ 2023-24 ਲਈ NSP (ਰਾਸ਼ਟਰੀ ਸਕਾਲਰਸ਼ਿਪ ਪੋਰਟਲ) ਪੋਰਟਲ 'ਤੇ ਅਪਲਾਈ ਕਰਨ ਦੀ ਮਿਤੀ ਵਧਾ ਦਿੱਤੀ ਹੈ। ਪਹਿਲਾਂ ਆਖਰੀ ਤਰੀਕ 29 ਜਨਵਰੀ ਸੀ। ਹੁਣ 5 ਫਰਵਰੀ ਤੱਕ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ। 

28 ਜਨਵਰੀ ਤੱਕ 9ਵੀਂ ਅਤੇ 10ਵੀਂ ਜਮਾਤ ਦੇ 3,00,859 ਵਿਦਿਆਰਥੀਆਂ ਵਿੱਚੋਂ ਸਿਰਫ਼ 63,010 ਵਿਦਿਆਰਥੀਆਂ ਨੇ ਅਪਲਾਈ ਕੀਤਾ ਹੈ, ਜੋ ਕਿ ਸਿਰਫ਼ 20.94% ਬਣਦਾ ਹੈ। ਵਜ਼ੀਫੇ ਦੀਆਂ ਅਰਜ਼ੀਆਂ ਭਰਨ ਵਿੱਚ ਅੰਮ੍ਰਿਤਸਰ ਸਭ ਤੋਂ ਪਿੱਛੇ ਰਿਹਾ ਹੈ।

ਜਿੱਥੇ ਸਿਰਫ 6.97% ਵਿਦਿਆਰਥੀਆਂ ਨੇ ਅਪਲਾਈ ਕੀਤਾ ਹੈ। ਇਸ 'ਚ ਬਰਨਾਲਾ 'ਚੋਂ ਸਭ ਤੋਂ ਵੱਧ ਅਰਜ਼ੀਆ ਆਈਆਂ ਹਨ। ਖ਼ੈਰ 5 ਫਰਵਰੀ ਤੱਕ ਦਾ ਸਮਾਂ ਹੈ ਦੇਖਣਾ ਹੋਵੇਗਾ ਕਿ ਇਸ ਤਰੀਕ ਤੱਕ ਅਰਜ਼ੀਆਂ ਵੱਧਦੀਆਂ ਹਨ ਜਾਂ ਫਿਰ ਮਾਸਟਰਾਂ ਦੀ ਸਿਰ ਦਰਦੀ ਵੱਧਦੀ ਹੈ। ਫਿਲਹਾਲ ਜੇਕਰ 28 ਜਨਵਰੀ ਤੱਕ ਨਜ਼ਰ ਮਾਰਈਏ ਤਾਂ ਬਰਨਾਲਾ ਅੱਵਲ ਹੈ

ਜਿਲ੍ਹਾ ਵਾਈਜ ਸਕਾਲਰਸ਼ਿਪ ਦੀਆਂ ਆਈਆਂ ਅਰਜ਼ੀਆਂ

ਬਰਨਾਲਾ
39.60%

ਮਨਸਾ
37.16%

ਬਠਿੰਡਾ
33.65%

ਫਤਿਹਗੜ੍ਹ
32.29%

ਪਠਾਨਕੋਟ
31.90%

ਸੰਗਰੂਰ
29.73%

ਹੁਸ਼ਿਆਰਪੁਰ
27.97%

ਰੋਪੜ
27.55%

ਮਲੇਰਕੋਟਲਾ
27.28%

ਫਰੀਦਕੋਟ
26.29%

ਫਾਜ਼ਿਲਕਾ
24.56%

ਪਟਿਆਲਾ
24.53%

ਜਲੰਧਰ
24.38%

ਮੁਕਤਸਰ
21.73%

ਨਵਾਂਸ਼ਹਿਰ
21.57%

ਲੁਧਿਆਣਾ
18.71%

ਮੋਗਾ
14.53%

ਮੋਹਾਲੀ
12.34%

ਤਰਨਤਾਰਨ
11.62%

ਕਪੂਰਥਲਾ
10.88%

ਗੁਰਦਾਸਪੁਰ
8.68%

ਫ਼ਿਰੋਜ਼ਪੁਰ
8.61%

ਅੰਮ੍ਰਿਤਸਰ
6.97%

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ - https://play.google.com/store/apps/details?id=com.winit.starnews.hin 

Iphone ਲਈ ਕਲਿਕ ਕਰੋ - https://apps.apple.com/in/app/abp-live-tv-news-channel/id811114904 

Education Loan Information:
Calculate Education Loan EMI

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget