ਦੁਬਈ ਤੋਂ ਪਰਤਿਆ ਸ਼ਖ਼ਸ ਅੰਮ੍ਰਿਤਸਰ ਹਵਾਈ ਅੱਡੇ 'ਤੇ ਕਿਲੋ ਸੋਨੇ ਸਮੇਤ ਗ੍ਰਿਫ਼ਤਾਰ
ਏਬੀਪੀ ਸਾਂਝਾ | 02 Sep 2020 11:21 AM (IST)
ਇੰਡੀਗੋ ਦੀ ਉਡਾਣ ਮੰਗਲਵਾਰ ਬਾਅਦ ਦੁਪਹਿਰ ਤਿੰਨ ਵੱਜ ਕੇ 40 ਮਿੰਟ 'ਤੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੀ ਸੀ।
ਸੰਕੇਤਕ ਤਸਵੀਰ
ਅੰਮ੍ਰਿਤਸਰ: ਇੰਡੀਗੋ ਦੀ ਫਲਾਈਟ 'ਚੋਂ ਇੱਕ ਯਾਤਰੀ ਤੋਂ ਇੱਕ ਕਿੱਲੋ ਸੋਨੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਯਾਤਰੀ ਦੁਬਈ ਤੋਂ ਪਰਤਿਆ ਸੀ। ਇੰਡੀਗੋ ਦੀ ਉਡਾਣ ਮੰਗਲਵਾਰ ਬਾਅਦ ਦੁਪਹਿਰ ਤਿੰਨ ਵੱਜ ਕੇ 40 ਮਿੰਟ 'ਤੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੀ ਸੀ। ਇਸ ਦੌਰਾਨ ਸੋਨਾ ਛੱਡ ਕੇ ਨਿਕਲਣ ਦੀ ਕੋਸ਼ਿਸ਼ ਕਰਦੇ ਯਾਤਰੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਭਾਰਤ ਦੀ ਬੜ੍ਹਤ ਅਤੇ ਘੁਸਪੈਠ ਦੇ ਰਾਹ ਬੰਦ ਕਰਨ ਤੋਂ ਭੜਕਿਆ ਚੀਨ ਖੋਜ 'ਚ ਖੁਲਾਸਾ: ਕੋਰੋਨਾ ਵੈਕਸੀਨ ਦੇ ਬਹੁਤ ਨੇੜੇ ਭਾਰਤ, ਜਾਣੋ ਕਿੰਨੀ ਹੋਵੇਗੀ ਪ੍ਰਤੀ ਖੁਰਾਕ ਕੀਮਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ