ਪੜਚੋਲ ਕਰੋ

ਪਾਕਿਸਤਾਨੋਂ ਆਏ 2700 ਕਰੋੜ ਦੇ ਚਿੱਟੇ ਦਾ ਭੇਤ ਖੁੱਲ੍ਹਿਆ, ਚੀਤਾ ਨੇ ਮੰਗਵਾਇਆ ਸੀ ਇੰਨਾ ਨਸ਼ਾ

ਕਸਟਮ ਵਿਭਾਗ ਮੁਤਾਬਕ ਅਟਾਰੀ ਦੇ ਇੰਟੀਗ੍ਰੇਟਿਡ ਚੈੱਕਪੋਸਟ ਗੁਦਾਮ ਤੋਂ ਜਿਸ ਟਰੱਕ ਨੇ ਨਮਕ ਦੀ ਸਪਲਾਈ ਚੁੱਕਣੀ ਸੀ, ਉਸ ਨੂੰ ਜੋਧਪੁਰ ਕਸਟਮ ਵਿਭਾਗ ਨੇ ਦੀ ਮਦਦ ਨਾਲ ਲੱਭ ਲਿਆ ਗਿਆ ਹੈ। ਟਰੱਕ ਦੇ ਮਾਲਕ ਤੇ ਦੋ ਡਰਾਈਵਰਾਂ ਤੋਂ ਪਤਾ ਲੱਗਾ ਹੈ ਕਿ ਇਸ ਦੇ ਨਸ਼ੇ ਦੇ ਕਾਰੋਬਾਰ ਦਾ ਸਰਗਨਾ ਰਣਜੀਤ ਸਿੰਘ ਹੀ ਹੈ।

ਅੰਮ੍ਰਿਤਸਰ: ਬੀਤੇ ਦਿਨੀਂ ਪਾਕਿਸਤਾਨ ਤੋਂ ਨਮਕ ਦੇ ਟਰੱਕ ਵਿੱਚ ਲੁਕਾ ਕੇ ਭਾਰਤ ਭੇਜੀ ਗਈ 532 ਕਿੱਲੋ ਹੈਰੋਇਨ ਦੇ ਮਾਲਕ ਦਾ ਪਤਾ ਲੱਗ ਗਿਆ ਹੈ। ਇਹ ਨਸ਼ਾ ਅੰਮ੍ਰਿਤਸਰ ਦੇ ਕਸਬੇ ਰਾਮਤੀਰਥ ਦੇ ਰਹਿਣ ਵਾਲੇ ਰਣਜੀਤ ਸਿੰਘ ਰਾਣਾ ਉਰਫ ਚੀਤਾ ਕੋਲ ਪਹੁੰਚਾਇਆ ਜਾਣਾ ਸੀ। ਇਹ ਖੁਲਾਸਾ ਕਸਟਮ ਵਿਭਾਗ ਨੇ ਕੀਤਾ ਹੈ। ਕਸਟਮ ਵਿਭਾਗ ਮੁਤਾਬਕ ਅਟਾਰੀ ਦੇ ਇੰਟੀਗ੍ਰੇਟਿਡ ਚੈੱਕਪੋਸਟ ਗੁਦਾਮ ਤੋਂ ਜਿਸ ਟਰੱਕ ਨੇ ਨਮਕ ਦੀ ਸਪਲਾਈ ਚੁੱਕਣੀ ਸੀ, ਉਸ ਨੂੰ ਜੋਧਪੁਰ ਕਸਟਮ ਵਿਭਾਗ ਨੇ ਦੀ ਮਦਦ ਨਾਲ ਲੱਭ ਲਿਆ ਗਿਆ ਹੈ। ਟਰੱਕ ਦੇ ਮਾਲਕ ਤੇ ਦੋ ਡਰਾਈਵਰਾਂ ਤੋਂ ਪਤਾ ਲੱਗਾ ਹੈ ਕਿ ਇਸ ਦੇ ਨਸ਼ੇ ਦੇ ਕਾਰੋਬਾਰ ਦਾ ਸਰਗਨਾ ਰਣਜੀਤ ਸਿੰਘ ਹੀ ਹੈ। ਵਿਭਾਗ ਮੁਤਾਬਕ ਰਣਜੀਤ ਨੇ ਟਰੱਕ ਦੇ ਮਾਲਕ ਜਸਵੀਰ ਸਿੰਘ ਤੇ ਉਸ ਦੇ ਪੁੱਤਰ ਹਰਪ੍ਰੀਤ ਸਿੰਘ ਨੂੰ ਵੀ ਆਪਣੇ ਨਾਲ ਮਿਲਾਇਆ ਹੋਇਆ ਸੀ, ਉਹ ਰਲ ਕੇ ਨਸ਼ੇ ਦਾ ਕਾਰੋਬਾਰ ਕਰਦੇ ਸਨ। ਜਸਵੀਰ ਸਿੰਘ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦਾ ਕੇਸ ਦਰਜ ਸੀ, ਜਿਸ ਵਿੱਚੋਂ ਉਹ ਬਰੀ ਹੋ ਗਿਆ ਸੀ। ਨਸ਼ੇ ਦੀ ਖੇਪ ਫੜੇ ਜਾਣ 'ਤੇ ਰਣਜੀਤ ਸਿੰਘ ਅੰਡਰਗ੍ਰਾਊਂਡ ਹੋ ਗਿਆ। ਹੁਣ ਕਸਟਮ ਵਿਭਾਗ ਤੇ ਪੰਜਾਬ ਪੁਲਿਸ ਰਣਜੀਤ ਸਿੰਘ ਦੀ ਤਲਾਸ਼ ਕਰ ਰਹੇ ਹਨ। ਅੱਠ ਦਿਨ ਪਹਿਲਾਂ ਵੀਰਵਾਰ ਨੂੰ ਪਾਕਿਸਤਾਨ ਤੋਂ ਆਏ ਟਰੱਕ ਕਾਲੇ ਨਮਕ ਦੀਆਂ 600 ਬੋਰੀਆਂ ਅਟਾਰੀ ਸਥਿਤ ਆਈਸੀਪੀ ਵਿੱਚ ਉਤਾਰ ਗਏ ਸਨ। ਜਾਂਚ ਕਰਨ 'ਤੇ ਪਤਾ ਲੱਗਾ ਕਿ ਲੂਣ ਦੀਆਂ ਬੋਰੀਆਂ ਵਿੱਚ 2700 ਕਰੋੜ ਦੀ 532 ਕਿੱਲੋ ਹੈਰੋਇਨ ਅਤੇ 52 ਕਿੱਲੋ ਹੋਰ ਨਸ਼ੇ ਲੁਕੋਏ ਹੋਏ ਹਨ। ਸਰਹੱਦ 'ਤੇ ਇਹ ਹੁਣ ਤਕ ਦੀ ਸਭ ਤੋਂ ਵੱਡੀ ਨਸ਼ੇ ਦੀ ਬਰਾਮਦਗੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Advertisement
ABP Premium

ਵੀਡੀਓਜ਼

Khanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲਦਿਲਜੀਤ ਦੀ ਫਿਲਮ ਨਾਲ ਆਹ ਕਿਉਂ ਕੀਤਾ , ਫਿਲਮ ਨੂੰ ਕਿਉਂ ਨਹੀਂ ਮਿਲਿਆ Oscar ਦਾ ਚਾਂਸਹਰ ਭਾਸ਼ਾ 'ਚ ਦਿਲ ਜਿੱਤ ਲੈਂਦੇ ਸਰਤਾਜ , Live ਸੁਣਕੇ ਵੇਖੋ ਕਿੱਦਾਂ ਚਲਦਾ ਜਾਦੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025

Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 

Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ

Embed widget