ਅੰਮ੍ਰਿਤਸਰ: ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਪਿੰਡ ਪੰਡੋਰੀ ਵਿੱਚ ਮਨਦੀਪ ਸਿੰਘ ਨਾਂ ਦੇ ਨੌਜਵਾਨ ਨੂੰ ਕੁਝ ਹਮਲਾਵਰਾਂ ਨੇ ਗੋਲ਼ੀਆਂ ਮਾਰ ਦਿੱਤੀਆਂ।


ਹਮਲਾਵਰ ਇਨੋਵਾ ਕਾਰ ਵਿੱਚ ਸਵਾਰ ਹੋ ਕੇ ਆਏ ਸਨ। ਇਸ ਘਟਨਾ ਵਿੱਚ ਮਨਦੀਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।