ਅੰਮ੍ਰਿਤਸਰ ਸਰਕਾਰੀ ਮੈਡੀਕਲ ਕਾਲਜ ਦੀ ਪ੍ਰਿੰਸੀਪਲ ਨੂੰ ਹਟਾਇਆ
ਏਬੀਪੀ ਸਾਂਝਾ | 01 Jul 2020 05:13 PM (IST)
ਸਰਕਾਰੀ ਮੈਡੀਕਲ ਕਾਲਜ ਦੀ ਪ੍ਰਿੰਸੀਪਲ ਡਾਕਟਰ ਸੁਜਾਤਾ ਸ਼ਰਮਾ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਡਾਕਟਰ ਰਾਜੀਵ ਕੁਮਾਰ ਦੇਵਗਨ ਪ੍ਰੋਫੈਸਰ ਰੇਡੀਓਥੈਰੇਪੀ ਵਿਭਾਗ ਨੂੰ ਪ੍ਰਿੰਸੀਪਲ ਤਾਇਨਾਤ ਕਰ ਦਿੱਤਾ ਗਿਆ ਹੈ।
ਅੰਮ੍ਰਿਤਸਰ: ਸਰਕਾਰੀ ਮੈਡੀਕਲ ਕਾਲਜ ਦੀ ਪ੍ਰਿੰਸੀਪਲ ਡਾਕਟਰ ਸੁਜਾਤਾ ਸ਼ਰਮਾ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਡਾਕਟਰ ਰਾਜੀਵ ਕੁਮਾਰ ਦੇਵਗਨ ਪ੍ਰੋਫੈਸਰ ਰੇਡੀਓਥੈਰੇਪੀ ਵਿਭਾਗ ਨੂੰ ਪ੍ਰਿੰਸੀਪਲ ਤਾਇਨਾਤ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪੀਪੀਈ ਕਿੱਟਾਂ ਦੀ ਖਰੀਦ ਘੁਟਾਲੇ ਤੇ ਪ੍ਰਬੰਧਾਂ ਸਬੰਧੀ ਸਵਾਲ ਚੁੱਕੇ ਜਾ ਰਹੇ ਸੀ। ਕੇਂਦਰ ਵੱਲੋਂ ਵੀ ਜਾਂਚ ਵਿੱਚ ਤੇਜੀ ਲਿਆਉਣ ਲਈ ਡਿਪਟੀ ਕਮਿਸ਼ਨਰ ਨੂੰ ਲਿਖਿਆ ਗਿਆ ਸੀ।