ਪੜਚੋਲ ਕਰੋ

ਅੰਮ੍ਰਿਤਸਰ 'ਚ ਲੱਗੇ ਸਿੱਧੂ ਤੇ ਇਮਰਾਨ ਖ਼ਾਨ ਦੇ ਹੋਰਡਿੰਗ, ਲਾਂਘੇ ਦਾ ਦਿੱਤਾ ਕ੍ਰੈਡਿਟ

ਸ਼ਹਿਰ ਵਿੱਚ ਕਈ ਥਾਈਂ ਕਾਂਗਰਸ ਲੀਡਰ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਦੋਸਤ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਹੋਰਡਿੰਗ ਲਾਏ ਗਏ ਹਨ। ਇਨ੍ਹਾਂ ਪੋਸਟਰਾਂ ਵਿੱਚ ਦੋਵਾਂ ਨੂੰ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਦੇ ਅਸਲੀ ਹੀਰੋ ਦਰਸਾਇਆ ਗਿਆ ਹੈ।

ਅੰਮ੍ਰਿਤਸਰ: ਸ਼ਹਿਰ ਵਿੱਚ ਕਈ ਥਾਈਂ ਕਾਂਗਰਸ ਲੀਡਰ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਦੋਸਤ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਹੋਰਡਿੰਗ ਲਾਏ ਗਏ ਹਨ। ਇਨ੍ਹਾਂ ਪੋਸਟਰਾਂ ਵਿੱਚ ਦੋਵਾਂ ਨੂੰ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਦੇ ਅਸਲੀ ਹੀਰੋ ਦਰਸਾਇਆ ਗਿਆ ਹੈ।

ਜਾਣਕਾਰੀ ਮੁਤਾਬਕ ਇਹ ਪੋਸਟਰ ਇੱਕ ਕਾਂਗਰਸੀ ਕੌਂਸਲਰ ਦੇ ਪਤੀ ਹਰਪਾਲ ਸਿੰਘ ਵੇਰਕਾ ਵੱਲੋਂ ਲਗਵਾਏ ਗਏ ਹਨ। ਅੰਮ੍ਰਿਤਸਰ ਸ਼ਹਿਰ ਦੇ ਗੁਮਟਾਲਾ ਇਲਾਕੇ ਦੇ ਇਲਾਵਾ ਭੰਡਾਰੀ ਪੁਲ ਦੇ ਆਸਪਾਸ ਵੀ ਇਸ ਪੋਸਟਰ ਲਾਏ ਗਏ ਹਨ।

ਪੋਸਟਰਾਂ ਵਿੱਚ ਲਿਖਿਆ ਗਿਆ ਹੈ, 'ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਵਾਉਣ ਵਾਲੇ ਅਸਲੀ ਹੀਰੋ, ਅਸੀਂ ਪੰਜਾਬੀ ਹਿੱਕ ਠੋਕ ਕੇ ਕਹਿੰਦੇ ਹਾਂ ਇਸਦਾ ਸਿਹਰਾ ਨਵਜੋਤ ਸਿੰਘ ਸਿੱਧੂ ਤੇ ਇਮਰਾਨ ਖ਼ਾਨ ਨੂੰ ਜਾਂਦਾ ਹੈ ਕਿਉਂਕਿ ਅਸੀਂ ਅਕ੍ਰਿਤਘਣ ਨਹੀਂ ਹਾਂ।'

ਦੱਸ ਦੇਈਏ ਬਾਅਦ ਵਿੱਚ ਨਵਜੋਤ ਸਿੰਘ ਸਿੱਧੂ ਅਤੇ ਇਮਰਾਨ ਖਾਨ ਦਾ ਧੰਨਵਾਦ ਕਰਨ ਵਾਲੇ ਲਗਾਏ ਗਏ ਹੋਰਡਿੰਗ ਨੂੰ ਹਟਾ ਦਿੱਤਾ ਗਿਆ ਜਿਸ 'ਤੇ ਹਰਪਾਲ ਸਿੰਘ ਵੇਰਕਾ ਨੇ ਕਿਹਾ ਭਲਕੇ ਨਗਰ ਨਿਗਮ ਦੇ ਮੇਅਰ ਅਤੇ ਹੋਰ ਅਧਿਕਾਰੀਆਂ ਨੂੰ ਕੌਂਸਲਰ ਮਿਲਣਗੇ।

ਹਰਪਾਲ ਸਿੰਘ ਵੇਰਕਾ ਨੇ ਕਿਹਾ ਕਿ ਉਨ੍ਹਾਂ ਨੇ ਇਹ ਹੋਰਡਿੰਗ ਲਗਾਉਣ ਦੀ ਇਜਾਜ਼ਤ ਇਸ ਕਾਰਨ ਨਹੀਂ ਲਈ ਕਿਉਂਕਿ ਇਹ ਧਾਰਮਿਕ ਕੰਮ ਸੀ ਤੇ ਧਾਰਮਿਕ ਕੰਮ ਸਾਰਿਆਂ ਦਾ ਸਾਂਝਾ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਾਜ਼ਿਸ਼ ਦੇ ਤਹਿਤ ਹੋਰਡਿੰਗ ਹਟਾਏ ਗਏ ਹਨ ਕਿਉਂਕਿ ਉਨ੍ਹਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਜੇਬ੍ਹ ਗਰਮ ਨਹੀਂ ਕੀਤੀ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget