ਪੜਚੋਲ ਕਰੋ

ਅੰਮ੍ਰਿਤਸਰ ਲਈ ਸ਼ੁਰੂ ਹੋ ਸਕਦੀਆਂ ਕਈ ਮੁਲਕਾਂ ਤੋਂ ਸਿੱਧੀਆਂ ਉਡਾਣਾਂ

ਅੰਮ੍ਰਿਤਸਰ ਲਈ ਕਈ ਮੁਲਕਾਂ ਤੋਂ ਸਿੱਧੀਆਂ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ। ਇਸ ਲਈ ਅੰਮ੍ਰਿਤਸਰ ਨੂੰ ਹਵਾਈ ਸਮਝੌਤਿਆਂ ਵਿੱਚ ਸ਼ਾਮਲ ਕਰਨ ਦੀ ਲੋੜ ਹੈ। ਇਸ ਬਾਰੇ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਵੱਲੋਂ ਅੰਕੜਿਆਂ ਸਹਿਤ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਪੱਤਰ ਲਿਖਿਆ ਹੈ।

ਅੰਮ੍ਰਿਤਸਰ: ਅੰਮ੍ਰਿਤਸਰ ਲਈ ਕਈ ਮੁਲਕਾਂ ਤੋਂ ਸਿੱਧੀਆਂ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ। ਇਸ ਲਈ ਅੰਮ੍ਰਿਤਸਰ ਨੂੰ ਹਵਾਈ ਸਮਝੌਤਿਆਂ ਵਿੱਚ ਸ਼ਾਮਲ ਕਰਨ ਦੀ ਲੋੜ ਹੈ। ਇਸ ਬਾਰੇ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਵੱਲੋਂ ਅੰਕੜਿਆਂ ਸਹਿਤ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਦੱਸਿਆ ਗਿਆ ਹੈ ਕਿ ਭਾਵੇਂ ਗੁਰੂ ਕੀ ਨਗਰੀ ਪੱਛਮ ਤੋਂ ਗੇਟ ਵੇਅ ਆਫ਼ ਇੰਡੀਆ ਹੋਣ ਤੋਂ ਇਲਾਵਾ ਇਹ ਬਹੁਤ ਹੀ ਮਹੱਤਵਪੂਰਨ ਧੁਰਾ (ਹੱਬ) ਹੈ ਪਰ ਵਿਦੇਸ਼ੀ ਹਵਾਈ ਕੰਪਨੀਆਂ ਜਿਵੇਂ ਯੂਏਈ, ਬਹਿਰੀਨ, ਕੁਵੈਤ, ਤੁਰਕੀ ਜਰਮਨੀ ਆਦਿ ਦੇਸ਼ਾਂ ਨਾਲ ਦੁਵੱਲੇ ਹਵਾਈ ਸਮਝੌਤੇ ਨਾ ਹੋਣ ਕਰਕੇ ਇਨ੍ਹਾਂ ਦੇਸ਼ਾਂ ਤੋਂ ਅੰਮ੍ਰਿਤਸਰ ਲਈ ਉਡਾਣਾਂ ਸ਼ੁਰੂ ਨਹੀਂ ਹੋ ਰਹੀਆਂ। ਇਹ ਦੁਵੱਲੇ ਸਮਝੌਤੇ ਖ਼ਾਸ ਹਵਾਈ ਅੱਡਿਆਂ ਲਈ ਹਨ ਜਿਨ੍ਹਾਂ ਵਿੱਚ ਅੰਮ੍ਰਿਤਸਰ ਸ਼ਾਮਲ ਨਹੀਂ। ਜੇ ਭਾਰਤ ਸਰਕਾਰ ਇਨ੍ਹਾਂ ਏਅਰਲਾਈਨਾਂ ਨਾਲ ਅੰਮ੍ਰਿਤਸਰ ਲਈ ਦੁਵੱਲੇ ਸਮਝੌਤੇ ਕਰ ਲਵੇ ਤਾਂ ਇਨ੍ਹਾਂ ਦੀਆਂ ਉਡਾਣਾਂ ਫੌਰੀ ਸ਼ੁਰੂ ਹੋ ਸਕਦੀਆਂ ਹਨ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਕਿਹਾ ਹੈ ਕਿ ਉਨ੍ਹਾਂ ਕੋਲ ਕਈ ਏਅਰਲਾਈਨਾਂ ਦੇ ਲਿਖਤੀ ਪੱਤਰ ਪ੍ਰਾਪਤ ਹੋਏ ਹਨ ਜਿਨ੍ਹਾਂ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਅੰਮ੍ਰਿਤਸਰ ਲਈ ਉਡਾਣਾਂ ਭਰਨ ਨੂੰ ਤਿਆਰ ਹਨ ਪਰ ਇਸ ਵਿੱਚ ਦੁਵੱਲੇ ਸਮਝੌਤੇ ਰੁਕਾਵਟ ਬਣੇ ਹੋਏ ਹਨ। ਸਿੰਗਾਪੁਰ, ਥਾਈਲੈਂਡ, ਮਲੇਸ਼ੀਆ ਆਦਿ ਏਸ਼ੀਅਨ ਦੇਸ਼ਾਂ ਨੂੰ ਦੁਵੱਲੇ ਸਮਝੌਤਿਆਂ ਕਰਕੇ ਅੰਮ੍ਰਿਤਸਰ ਤੋਂ ਉਡਾਣਾਂ ਚਲਾਉਣ ਦੀ ਆਗਿਆ ਹੈ। ਇਹੋ ਕਾਰਨ ਹੈ ਕਿ ਅੰਮ੍ਰਿਤਸਰ ਤੋਂ ਸਕੂਟ, ਮਲਿੰਡੋ, ਏਅਰ ਏਸ਼ੀਆ ਐਕਸ ਬੜੀ ਕਾਮਯਾਬੀ ਨਾਲ ਉਡਾਣਾਂ ਭਰ ਰਹੀਆਂ ਹਨ। ਇਨ੍ਹਾਂ ਉਡਾਣਾਂ ਤੋਂ ਇਹ ਵੀ ਸਿੱਧ ਹੁੰਦਾ ਹੈ ਕਿ ਅੰਮ੍ਰਿਤਸਰ ਤੋਂ ਸੈਲਾਨੀਆਂ ਤੋਂ ਇਲਾਵਾ ਵਿਦੇਸ਼ਾਂ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਰਹਿੰਦੇ ਹਨ ਜੋ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਲੈਣਾ ਚਾਹੁੰਦੇ ਹਨ। ਜੇ ਅਰਬ ਦੇਸ਼ਾਂ ਤੋਂ ਇਲਾਵਾ ਯੂਰਪ ਤੇ ਅਮਰੀਕਾ, ਕੈਨੇਡਾ ਲਈ ਅੰਮ੍ਰਿਤਸਰ ਤੋਂ ਸਿੱਧੀਆਂ ਉਡਾਣਾਂ ਸ਼ੁਰੂ ਹੋ ਜਾਣ ਤਾਂ ਪੰਜਾਬ, ਹਿਮਾਚਲ ਤੇ ਜੰਮੂ-ਕਸ਼ਮੀਰ ਦਾ ਕਾਰਗੋ ਵੱਡੀ ਮਾਤਰਾ ਵਿੱਚ ਜਾ ਸਕਦਾ ਹੈ ਜਿਸ ਨਾਲ ਕਿਸਾਨਾਂ ਤੇ ਵਪਾਰੀਆਂ ਨੂੰ ਵੱਡਾ ਲਾਭ ਹੋ ਸਕਦਾ ਹੈ।

ਟਾਪ ਹੈਡਲਾਈਨ

Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget