ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

4500 ਦੀ ਥਾਂ 2000 ਦੀ ਖ਼ਬਰ ਨੇ ਉਡਾਏ ਹੋਸ਼

ਅੰਮ੍ਰਿਤਸਰ: ਭਾਰਤ ਸਰਕਾਰ ਵੱਲੋਂ ਨੋਟਬੰਦੀ ਦੇ ਐਲਾਨ ਤੋਂ ਬਾਅਦ ਹੁਣ 4500 ਦੀ ਥਾਂ ਸਿਰਫ 2000 ਰੁਪਏ ਬਦਲਵਾਏ ਜਾਣ ਦੀ ਖ਼ਬਰ ਨੇ ਆਮ ਜਨਤਾ ਦੇ ਹੋਸ਼ ਉਡਾ ਦਿੱਤੇ ਹਨ। ਲੋਕਾਂ ਦਾ ਕਹਿਣਾ ਹੈ ਕਿ ਉਹ ਤਾਂ ਪੈਸੇ ਨਾ ਮਿਲਣ ਕਰਕੇ ਪਹਿਲਾਂ ਹੀ ਬਹੁਤ ਪ੍ਰੇਸ਼ਾਨ ਸਨ। ਹੁਣ ਸਰਕਾਰ ਨੇ ਇਹ ਨਵਾਂ ਐਲਾਨ ਕਰ ਦਿੱਤਾ ਹੈ। ਲੋਕਾਂ ਨੂੰ ਇਹ ਉਮੀਦ ਸੀ ਕਿ ਸਰਕਾਰ ਪੈਸੇ ਬਦਲਾਉਣ ਦੀ ਰਾਸ਼ੀ ਵਿੱਚ ਵਾਧਾ ਕਰੇਗੀ ਪਰ ਸਰਕਾਰ ਨੇ ਲੋਕਾਂ ਦੀ ਉਮੀਦ ਦੇ ਬਿਲਕੁਲ ਉਲਟ ਫੈਸਲਾ ਕੀਤਾ ਹੈ। ਅੰਮ੍ਰਿਤਸਰ ਦੇ ਰਾਣੀ ਕਾ ਬਾਗ ਦੀ ਸਟੇਟ ਬੈਂਕ ਆਫ ਇੰਡੀਆ ਦੀ ਬ੍ਰਾਂਚ ਵਿੱਚ ਲਾਈਨ ਵਿੱਚ ਲੱਗੀ ਨਿਧੀ ਧਵਨ ਨੇ ਕਿਹਾ ਕਿ ਉਸ ਨੇ ਆਪਣੇ ਕਾਲਜ ਦੀ ਫੀਸ ਭਰਨੀ ਹੈ। ਕਾਲਜ ਪ੍ਰਸ਼ਾਸਨ ਨੇ ਪੁਰਾਣੇ ਨੋਟ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਇਸ ਕਰਕੇ ਉਸ ਨੂੰ ਪੈਸੇ ਬਦਲਵਾਉਣ ਵਿੱਚ ਕਾਫੀ ਪ੍ਰੇਸ਼ਾਨੀ ਹੋ ਰਹੀ ਹੈ। ਨਿਧੀ ਨੇ ਕਿਹਾ ਕਿ ਸਰਕਾਰ ਵੱਲੋਂ 4500 ਦੀ ਥਾਂ 2000 ਰੁਪਏ ਕੀਤੇ ਜਾਂ ਨਾਲ ਆਮ ਜਨਤਾ ਦੀਆਂ ਪ੍ਰੇਸ਼ਾਨੀਆਂ ਹੋਰ ਵਧਣਗੀਆਂ। ਕੋਮਾਲਪ੍ਰੀਤ ਕੌਰ ਨੇ ਕਿਹਾ ਕਿ ਸਰਕਾਰ ਨੇ ਪਹਿਲਾਂ 4000 ਰੁਪਏ ਦਾ ਐਲਾਨ ਕੀਤਾ। ਬਾਅਦ ਵਿੱਚ 4500 ਤੇ ਹੁਣ ਫਿਰ 2000 ਸਰਕਾਰ ਵੱਲੋਂ ਵਾਰ ਵਾਰ ਕੀਤੇ ਜਾ ਰਹੇ ਇਨ੍ਹਾਂ ਐਲਾਨਾਂ ਕਰਕੇ ਆਮ ਜਨਤਾ ਆਪਣੇ ਕੰਮ ਕਰ ਛੱਡਕੇ ਸਿਰਫ ਲਾਈਨਾਂ ਵਿੱਚ ਹੀ ਖੜ੍ਹੇ ਹੋਣ ਨੂੰ ਮਜਬੂਰ ਹੋ ਜਾਣਗੇ। ਉਧਰ, ਬੈਂਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਸਰਕਾਰੀ ਆਦੇਸ਼ ਨੂੰ ਮੰਨਦਿਆਂ ਕੱਲ੍ਹ ਤੋਂ ਲੋਕਾਂ ਨੂੰ ਸਿਰਫ 2000 ਰੁਪਏ ਹੀ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਬੈਂਕ ਮੁਲਾਜ਼ਮ ਸਰਕਾਰੀ ਆਦੇਸ਼ਾਂ ਅਨੁਸਾਰ ਪਹਿਲਾਂ ਦੇ ਮੁਕਾਬਲੇ ਕਈ ਘੰਟੇ ਵੱਧ ਡਿਊਟੀ ਕਰ ਰਹੇ ਹਨ। ਮੁਲਾਜ਼ਮਾਂ ਦੀ ਵੀ ਸਰਕਾਰ ਤੋਂ ਮੰਗ ਹੈ ਕਿ ਉਨ੍ਹਾਂ ਨੂੰ ਵੱਧ ਕੰਮ ਕਾਰਨ ਲਈ ਤਨਖਾਹ ਤੋਂ ਇਲਾਵਾ ਹੋਰ ਪੈਸੇ ਦਿੱਤੇ ਜਾਣ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...

Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ

Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ

ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Embed widget