ਪੜਚੋਲ ਕਰੋ

Amritsar News: ਚਾਰ ਪਹੀਆ ਵਾਹਨ ਵਾਲੇ ਸਾਵਧਾਨ! ਅੰਮ੍ਰਿਤਸਰ ਦੇ ਰੀਗੋ ਬ੍ਰਿਜ ਤੋਂ ਆਵਾਜਾਈ ’ਤੇ ਰੋਕ

Amritsar News: ਜੇਕਰ ਤੁਸੀਂ ਚਾਰ ਪਹੀਆ ਵਾਹਨ ਉੱਪਰ ਸਵਾਰ ਹੋ ਤਾਂ ਅੰਮ੍ਰਿਤਸਰ ਦੇ ਰੀਗੋ ਬ੍ਰਿਜ ਤੋਂ ਨਹੀਂ ਲੰਘ ਸਕੋਗੇ। ਰੀਗੋ ਬ੍ਰਿਜ ਤੋਂ ਚਾਰ ਪਹੀਆ ਵਾਹਨਾਂ ਦੀ ਆਵਾਜਾਈ ’ਤੇ ਰੋਕ ਲਗਾ ਦਿੱਤੀ ਹੈ। ਪ੍ਰਸ਼ਾਸਨ ਦਾ ਕਹਿਣ ਹੈ ਕਿ ਇਹ ਪੁਲ ਭਾਰੀ ਆਵਾਜਾਈ ਲਈ ਖ਼ਤਰਾ ਹੈ।

Amritsar News: ਜੇਕਰ ਤੁਸੀਂ ਚਾਰ ਪਹੀਆ ਵਾਹਨ ਉੱਪਰ ਸਵਾਰ ਹੋ ਤਾਂ ਅੰਮ੍ਰਿਤਸਰ ਦੇ ਰੀਗੋ ਬ੍ਰਿਜ ਤੋਂ ਨਹੀਂ ਲੰਘ ਸਕੋਗੇ। ਰੀਗੋ ਬ੍ਰਿਜ ਤੋਂ ਚਾਰ ਪਹੀਆ ਵਾਹਨਾਂ ਦੀ ਆਵਾਜਾਈ ’ਤੇ ਰੋਕ ਲਗਾ ਦਿੱਤੀ ਹੈ। ਪ੍ਰਸ਼ਾਸਨ ਦਾ ਕਹਿਣ ਹੈ ਕਿ ਇਹ ਪੁਲ ਭਾਰੀ ਆਵਾਜਾਈ ਲਈ ਖ਼ਤਰਾ ਹੈ। ਇਸ ਲਈ ਇਸ ਨੂੰ ਰੀਗੋ ਬ੍ਰਿਜ ਤੋਂ ਚਾਰ ਪਹੀਆ ਵਾਹਨ ਨਹੀਂ ਲੰਘਣਗੇ। 

ਹਾਸਲ ਜਾਣਕਾਰੀ ਮੁਤਾਬਕ ਜ਼ਿਲ੍ਹਾ ਮੈਜਿਸਟਰੇਟ ਹਰਪ੍ਰੀਤ ਸਿੰਘ ਸੂਦਨ ਨੇ ਰੀਗੋ ਬ੍ਰਿਜ ਤੋਂ ਚਾਰ ਪਹੀਆ ਵਾਹਨਾਂ ਦੀ ਆਵਾਜਾਈ ’ਤੇ ਰੋਕ ਲਗਾ ਦਿੱਤੀ ਹੈ। ਆਪਣੇ ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ-1 ਨੇ ਰੇਲਵੇ ਵਿਭਾਗ ਅਤੇ ਆਈਆਈਟੀ ਰੁੜਕੀ ਦੀਆਂ ਟੀਮਾਂ ਨਾਲ ਮਿਲ ਕੇ ਪੁਲ ਦੀ ਮੌਜੂਦਾ ਹਾਲਤ ਬਾਰੇ ਜਾਂਚ ਕੀਤੀ ਹੈ, ਜਿਸ ਵਿੱਚ ਇਹ ਸਾਹਮਣੇ ਆਇਆ ਕਿ ਇਹ ਪੁਲ ਭਾਰੀ ਆਵਾਜਾਈ ਲਈ ਖ਼ਤਰਾ ਹੈ। 

ਐਸਵਾਈਐਲ ਵਿਵਾਦ ਬਾਦਲ ਤੇ ਦੇਵੀ ਲਾਲ ਵੇਲੇ ਸ਼ੁਰੂ ਹੋਇਆ, ਕੈਪਟਨ ਨੇ ਚਾਂਦੀ ਦੀ ਕਹੀ ਨਾਲ ਟੱਕ ਲਵਾਇਆ, ਹੁਣ ਕਹਿੰਦੇ ਸਾਡੇ ਤੋਂ ਸਲਾਹਾਂ ਲਓ: ਭਗਵੰਤ ਮਾਨ

ਇਸ ਰਿਪੋਰਟ ਨੂੰ ਵੇਖਦੇ ਹੋਏ ਰੀਗੋ ਬ੍ਰਿਜ ਤੋਂ ਚਾਰ ਪਹੀਆ ਵਾਹਨਾਂ ਦੇ ਆਉਣ ਜਾਣ ’ਤੇ ਰੋਕ ਲਗਾਈ ਹੈ ਤੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਨ੍ਹਾਂ ਵਾਹਨਾਂ ਦੀ ਆਵਾਜਾਈ ਰੋਕਣ ਲਈ ਪੁਲ ਦੇ ਦੋਵੇਂ ਪਾਸੇ ਗਾਡਰ ਲਗਾਉਣ। ਉਨ੍ਹਾਂ ਨੇ ਪੁਲਿਸ ਨੂੰ ਹਦਾਇਤ ਕੀਤੀ ਕਿ ਇਸ ਪੁਲ ਦੀ ਥਾਂ ਲੋਕਾਂ ਨੂੰ ਬਦਲਵੇਂ ਰੂਟ ਮੁਹੱਈਆ ਕਰਵਾਏ ਜਾਣ।

ਉਧਰ, ਰੀਗੋ ਬ੍ਰਿਜ ਤੋਂ ਚਾਰ ਪਹੀਆ ਵਾਹਨਾਂ ਉੱਪਰ ਰੋਕ ਲੱਗਣ ਨਾਲ ਟ੍ਰੈਫਿਕ ਦੀ ਸਮੱਸਿਆ ਵਧ ਸਕਦੀ ਹੈ। ਇਸ ਲਈ ਟਰੈਫਿਕ ਪੁਲਿਸ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਇਸ ਲਈ ਨਾਲ ਇਸ ਪੁਲ ਉੱਪਰੋਂ ਰੋਜ਼ਾਨਾ ਲੰਘਣ ਵਾਲੇ ਲੋਕਾਂ ਨੂੰ ਵੀ ਪ੍ਰੇਸ਼ਾਨ ਹੋਣਾ ਪਏਗਾ ਕਿਉਂਕਿ ਉਨ੍ਹਾਂ ਨੂੰ ਹੁਣ ਬਦਲਵੇਂ ਰਸਤਿਆਂ ਰਾਹੀਂ ਆਉਣਾ ਪਏਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (13-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ

ਜੋਗਾ ਸਿੰਘ ਨੂੰ ਬਣਾਇਆ ਡੇਰਾ ਬਾਬਾ ਨਾਨਕ ਦਾ ਨਵਾਂ ਡੀਐਸਪੀ, EC ਨੇ ਜਸਬੀਰ ਸਿੰਘ ਨੂੰ ਹਟਾਇਆ, ਸਾਂਸਦ ਨੇ ਕੀਤੀ ਸੀ ਸ਼ਿਕਾਇਤ

ਕੈਂਸਰ ਤੋਂ ਬਚਣਾ ਹੈ ਤਾਂ ਅੱਜ ਹੀ ਡਾਈਟ 'ਚ ਸ਼ਾਮਲ ਕਰ ਲਓ ਆਹ 2 ਸੂਪਰਫੂਡਸ, ਹੋਣਗੇ ਜ਼ਬਰਦਸਤ ਫਾਇਦੇ

ਤੁਸੀਂ ਵੀ ਠੰਡ 'ਚ ਜੁਰਾਬਾਂ ਪਾ ਕੇ ਸੌਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ, ਹੋ ਸਕਦੀਆਂ ਆਹ ਸਮੱਸਿਆਵਾਂ
ਤੁਸੀਂ ਵੀ ਠੰਡ 'ਚ ਜੁਰਾਬਾਂ ਪਾ ਕੇ ਸੌਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ, ਹੋ ਸਕਦੀਆਂ ਆਹ ਸਮੱਸਿਆਵਾਂ
Advertisement
ABP Premium

ਵੀਡੀਓਜ਼

BY Election |Gurdeep Bath ਬਿਗਾੜੇਗਾ 'ਆਪ' ਦੀ ਖੇਡ? Abp ਸਾਂਝਾ 'ਤੇ ਬਾਠ ਦੇ ਵੱਡੇ ਖ਼ੁਲਾਸੇ! | AAPBathinda| ਰਾਏ ਕਲਾਂ ਮੰਡੀ 'ਚ ਕਿਸਾਨਾਂ ਦਾ ਮੰਡੀ ਇੰਸਪੈਕਟਰ ਨਾਲ ਹੋਇਆ ਹੰਗਾਮਾਪਰਾਲੀ ਲੈ ਕੇ ਜਾ ਰਹੇ ਟ੍ਰੈਕਟਰ 'ਤੇ ਡਿੱਗੀ ਬਿਜਲੀ ਦੀ ਤਾਰ, ਮਚ ਗਿਆ ਭਾਂਬੜਤਰਨਤਾਰਨ 'ਚ Encoun*ter, ਬਦਮਾਸ਼ਾਂ ਨੂੰ ਕੀਤਾ ਕਾਬੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (13-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (13-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
ਜੋਗਾ ਸਿੰਘ ਨੂੰ ਬਣਾਇਆ ਡੇਰਾ ਬਾਬਾ ਨਾਨਕ ਦਾ ਨਵਾਂ ਡੀਐਸਪੀ, EC ਨੇ ਜਸਬੀਰ ਸਿੰਘ ਨੂੰ ਹਟਾਇਆ, ਸਾਂਸਦ ਨੇ ਕੀਤੀ ਸੀ ਸ਼ਿਕਾਇਤ
ਜੋਗਾ ਸਿੰਘ ਨੂੰ ਬਣਾਇਆ ਡੇਰਾ ਬਾਬਾ ਨਾਨਕ ਦਾ ਨਵਾਂ ਡੀਐਸਪੀ, EC ਨੇ ਜਸਬੀਰ ਸਿੰਘ ਨੂੰ ਹਟਾਇਆ, ਸਾਂਸਦ ਨੇ ਕੀਤੀ ਸੀ ਸ਼ਿਕਾਇਤ
ਕੈਂਸਰ ਤੋਂ ਬਚਣਾ ਹੈ ਤਾਂ ਅੱਜ ਹੀ ਡਾਈਟ 'ਚ ਸ਼ਾਮਲ ਕਰ ਲਓ ਆਹ 2 ਸੂਪਰਫੂਡਸ, ਹੋਣਗੇ ਜ਼ਬਰਦਸਤ ਫਾਇਦੇ
ਕੈਂਸਰ ਤੋਂ ਬਚਣਾ ਹੈ ਤਾਂ ਅੱਜ ਹੀ ਡਾਈਟ 'ਚ ਸ਼ਾਮਲ ਕਰ ਲਓ ਆਹ 2 ਸੂਪਰਫੂਡਸ, ਹੋਣਗੇ ਜ਼ਬਰਦਸਤ ਫਾਇਦੇ
ਤੁਸੀਂ ਵੀ ਠੰਡ 'ਚ ਜੁਰਾਬਾਂ ਪਾ ਕੇ ਸੌਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ, ਹੋ ਸਕਦੀਆਂ ਆਹ ਸਮੱਸਿਆਵਾਂ
ਤੁਸੀਂ ਵੀ ਠੰਡ 'ਚ ਜੁਰਾਬਾਂ ਪਾ ਕੇ ਸੌਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ, ਹੋ ਸਕਦੀਆਂ ਆਹ ਸਮੱਸਿਆਵਾਂ
Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ

CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....

Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ

Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ

Embed widget