ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਗੋਲੀ ਵੱਜੀ ਹੈ। ਇਹ ਘਟਨਾ ਸ਼ਹਿਰ ਦੇ ਇਕ ਮੰਦਰ ਦੇ ਬਾਹਰ ਵਾਪਰੀ। ਸ਼ਿਵ ਸੈਨਾ ਦੇ ਨੇਤਾ ਮੰਦਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਨ ਅਤੇ ਇਹ ਉਦੋਂ ਹੋਇਆ ਜਦੋਂ ਭੀੜ ਵਿੱਚੋਂ ਕਿਸੇ ਨੇ ਆ ਕੇ ਸੂਰੀ ਨੂੰ ਗੋਲੀ ਮਾਰ ਦਿੱਤੀ।
ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਨੂੰ ਮਾਰੀ ਗਈ ਗੋਲੀ
ABP Sanjha | 04 Nov 2022 03:56 PM (IST)
ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਨੂੰ ਅੰਮ੍ਰਿਤਸਰ 'ਚ ਮਾਰੀ ਗਈ ਗੋਲੀ।
Punjab News