ਪੜਚੋਲ ਕਰੋ

Amritsar News: ਅੰਮ੍ਰਿਤਸਰ ਤੋਂ ਨਨਕਾਣਾ ਸਾਹਿਬ ਵਿਚਾਲ਼ੇ ਮੁੜ ਚੱਲਣਗੀਆਂ ਬੱਸਾਂ? ਸ਼੍ਰੋਮਣੀ ਕਮੇਟੀ ਕੇਂਦਰ ਸਰਕਾਰ ਨੂੰ ਭੇਜੇਗੀ ਮਤਾ

Amritsar News: ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਜਾਣ ਵਾਲੇ ਸ਼ਰਧਾਲੂਆਂ ਵਾਸਤੇ ਅੰਮ੍ਰਿਤਸਰ-ਨਨਕਾਣਾ ਸਾਹਿਬ ਬੱਸ ਨੂੰ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਇਹ ਬੱਸ ਸੇਵਾ ਅਗਸਤ 2019 ਤੋਂ ਬੰਦ ਕੀਤੀ ਹੋਈ ਹੈ।

Amritsar News: ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਜਾਣ ਵਾਲੇ ਸ਼ਰਧਾਲੂਆਂ ਵਾਸਤੇ ਅੰਮ੍ਰਿਤਸਰ-ਨਨਕਾਣਾ ਸਾਹਿਬ ਬੱਸ ਨੂੰ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਇਹ ਬੱਸ ਸੇਵਾ ਅਗਸਤ 2019 ਤੋਂ ਬੰਦ ਕੀਤੀ ਹੋਈ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵੱਲੋਂ ਮਤਾ ਪਾਸ ਕੀਤਾ ਗਿਆ ਹੈ, ਜਿਸ ਨੂੰ ਕੇਂਦਰ ਸਰਕਾਰ ਕੋਲ ਭੇਜਿਆ ਜਾਵੇਗਾ। 

ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੋਵਾਂ ਦੇਸ਼ਾਂ ਵਿਚਾਲੇ ਚਲਦੀ ਸਮਝੌਤਾ ਐਕਸਪ੍ਰੈੱਸ ਰੇਲ ਗੱਡੀ ਬੰਦ ਹੋਣ ਕਾਰਨ ਸ਼ਰਧਾਲੂਆਂ ’ਤੇ ਪਏ ਅਸਰ ਦਾ ਜ਼ਿਕਰ ਕਰ ਚੁੱਕੇ ਹਨ। ਉਨ੍ਹਾਂ ਕਿਹਾ ਸੀ ਕਿ ਪਹਿਲਾਂ ਗਰੀਬ ਸ਼ਰਧਾਲੂ ਇਸ ਰੇਲ ਗੱਡੀ ਰਾਹੀਂ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਲਈ ਜਾਂਦੇ ਸਨ। ਉਨ੍ਹਾਂ ਨੇ ਦੋਵੇਂ ਦੇਸ਼ਾਂ ਵਿਚਾਲੇ ਚੱਲਦੀ ਰੇਲ ਗੱਡੀ ਨੂੰ ਮੁੜ ਸ਼ੁਰੂ ਕਰਨ ਲਈ ਵੀ ਆਖਿਆ ਸੀ। 

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਮੈਂਬਰਾਂ ਵੱਲੋਂ ਇੱਕ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਦੋਵਾਂ ਦੇਸ਼ਾਂ ਵਿਚਾਲੇ ਚੱਲਦੀ ਰੇਲ ਸੇਵਾ ਅਤੇ ਬੱਸ ਸੇਵਾ ਨੂੰ ਮੁੜ ਸ਼ੁਰੂ ਕੀਤਾ ਜਾਵੇ। ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਵੀਜ਼ਾ ਕੇਂਦਰ ਸਥਾਪਤ ਕਰਨ, ਅਟਾਰੀ ਸਰਹੱਦ ਵਿਖੇ ਮੌਕੇ ’ਤੇ ਹੀ ਵੀਜ਼ੇ ਦੇਣ, ਸਾਲ ਵਿੱਚ ਸਿੱਖ ਸ਼ਰਧਾਲੂਆਂ ਦੇ ਚਾਰ ਜਥਿਆਂ ਦੀ ਥਾਂ ਸੱਤ ਜਥੇ ਭੇਜਣ ਦੀ ਪ੍ਰਵਾਨਗੀ ਦੇਣ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਆਦਿ ਦੀ ਮੰਗ ਕੀਤੀ ਸੀ। ਜਨਰਲ ਹਾਊਸ ਵੱਲੋਂ ਪਾਸ ਕੀਤੇ ਗਏ ਇਹ ਮਤਾ ਕੇਂਦਰ ਸਰਕਾਰ ਨੂੰ ਭੇਜ ਦਿੱਤੇ ਗਏ ਹਨ। 

ਦੱਸਣਯੋਗ ਹੈ ਕਿ 2006 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਦੋਵਾਂ ਦੇਸ਼ਾਂ ਵਿਚਾਲੇ ਸਬੰਧ ਮਜ਼ਬੂਤ ਕਰਨ ਵਾਸਤੇ ਲੋਕਾਂ ਦੀ ਆਵਾਜਾਈ ਲਈ ਅੰਮ੍ਰਿਤਸਰ-ਲਾਹੌਰ ਤੇ ਅੰਮ੍ਰਿਤਸਰ- ਨਨਕਾਣਾ ਸਾਹਿਬ ਵਾਸਤੇ ਬੱਸ ਸੇਵਾ ਸ਼ੁਰੂ ਕੀਤੀ ਸੀ। ਭਾਰਤ ਵੱਲੋਂ ਇਸ ਬੱਸ ਸੇਵਾ ਨੂੰ ‘ਪੰਜ-ਆਬ’ ਤੇ ਪਾਕਿਸਤਾਨ ਵੱਲੋਂ ‘ਦੋਸਤੀ’ ਨਾਂ ਦਿੱਤਾ ਗਿਆ ਸੀ। 2019 ’ਚ ਜੰਮੂ ਕਸ਼ਮੀਰ ’ਚੋਂ ਧਾਰਾ 370 ਹਟਾਇਆ ਵੇਲੇ ਪਾਕਿਸਤਾਨ ਵੱਲੋਂ ਰੋਸ ਵਜੋਂ ਰੇਲ ਤੇ ਬੱਸ ਸੇਵਾ ਬੰਦ ਕਰ ਦਿੱਤੀ ਗਈ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget