ਪੜਚੋਲ ਕਰੋ

ਕਾਂਗਰਸ ਦਾ ਪੰਥਕ ਰੰਗ, ਪੂਰਾ ਦੇਸ਼ ਬੰਦ ਪਰ ਅੰਮ੍ਰਿਤਸਰ 'ਤੇ ਨਹੀਂ ਕੋਈ ਅਸਰ

ਅੰਮ੍ਰਿਤਸਰ: ਕਾਂਗਰਸ ਪਾਰਟੀ ਵੱਲੋਂ ਪੂਰੇ ਦੇਸ਼ ਵਿੱਚ ਬੰਦ ਦੇ ਐਲਾਨ ਵਿੱਚ ਅੰਮ੍ਰਿਤਸਰ ਨੂੰ ਸ਼ਾਮਲ ਨਹੀਂ ਕੀਤਾ ਗਿਆ। ਦਰਅਸਲ, ਅੱਜ ਹਰਿਮੰਦਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸ਼ਰਧਾਲੂਆਂ ਦੇ ਪੁੱਜਣ ਕਾਰਨ ਗੁਰੂ ਨਗਰੀ 'ਚ ਬੰਦ ਦਾ ਸੱਦਾ ਨਹੀਂ ਦਿੱਤਾ ਗਿਆ ਤਾਂ ਜੋ ਉਨ੍ਹਾਂ ਨੂੰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਹਾਲਾਂਕਿ, ਕਾਂਗਰਸ ਦੇ ਕੁਝ ਸਥਾਨਕ ਨੇਤਾਵਾਂ ਨੇ ਕੇਂਦਰ ਸਰਕਾਰ ਵਿਰੁੱਧ ਪ੍ਰਰਦਰਸ਼ਨ ਜ਼ਰੂਰ ਕੀਤਾ ਪਰ ਸ਼ਹਿਰ ਵਿੱਚ ਬੰਦ ਦਾ ਸੱਦਾ ਵਾਪਸ ਲੈ ਲਿਆ ਗਿਆ। ਕਾਂਗਰਸੀਆਂ ਨੇ ਮੋਦੀ ਸਰਕਾਰ ਦੇ ਪੁਤਲੇ ਸਾੜੇ ਪਰ ਕਿਸੇ ਨੇ ਬੰਦ ਦੇ ਵਿੱਚ ਹਿੱਸਾ ਨਹੀਂ ਲਿਆ। ਅੰਮ੍ਰਿਤਸਰ ਦੇ ਬਾਜ਼ਾਰ ਆਮ ਵਾਂਗ ਖੁੱਲ੍ਹੇ ਰਹੇ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪਹਿਲੇ ਪ੍ਰਕਾਸ਼ ਉਤਸਵ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਦੇਸ਼ਾਂ-ਵਿਦੇਸ਼ਾਂ ਤੋਂ ਸੰਗਤਾਂ ਪੁੱਜੀਆਂ ਹੋਈਆਂ ਹਨ। ਕਾਂਗਰਸ ਪਾਰਟੀ ਨੇ ਬੀਤੇ ਕੱਲ੍ਹ ਹੀ ਇਸ ਬਾਰੇ ਫੈਸਲਾ ਲਿਆ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

ਰਤਨ ਟਾਟਾ ਨੂੰ ਸਲਾਮ, ਵੱਡੀਆਂ ਹਸਤੀਆਂ ਨੇ ਰਤਨ ਟਾਟਾ ਦੀ ਯਾਦ 'ਚ ਕੀ ਕਿਹਾ?ਝੋਨੇ ਦੀ ਖਰੀਦ ਦੇ ਲਈ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ 'ਤੇ ਚੁੱਕੇ ਸਵਾਲਰਤਨ ਟਾਟਾ ਲਈ ਅੰਤਿਮ ਅਰਦਾਸ ਕਰੀ ਗਈRatan Tata Passed Away: Ratan Tata ਲਈ Anupam Kher ਦੀ ਅਨੌਖੀ ਸ਼ਰਧਾਂਜਲੀ|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget