ਪੜਚੋਲ ਕਰੋ

ਅੰਮ੍ਰਿਤਸਰ ਪੁਲਿਸ ਨੇ 2 ਕਿਲੋ ਹੈਰੋਇਨ ਸਮੇਤ ਇੱਕ ਅੰਤਰਰਾਸ਼ਟਰੀ ਤਸਕਰ ਨੂੰ ਕੀਤਾ ਗ੍ਰਿਫਤਾਰ , ਡਰੱਗ ਮਨੀ ਤੇ ਕਾਰ ਬਰਾਮਦ

ਅੰਮ੍ਰਿਤਸਰ ਦੀ ਦਿਹਾਤੀ ਪੁਲਿਸ ਨੇ ਦਵਾਰਕਾ ਬੰਦਰਗਾਹ 'ਤੇ ਇੱਕ ਮਛੇਰੇ ਨੂੰ ਭੇਜੀ 126 ਕਿਲੋ ਹੈਰੋਇਨ ਦੀ ਖੇਪ ਦੇ ਹਿੱਸੇ ਸਮੇਤ ਇੱਕ ਅੰਤਰਰਾਸ਼ਟਰੀ ਤਸਕਰ ਨੂੰ ਗ੍ਰਿਫਤਾਰ ਕੀਤਾ। 4 ਲੱਖ 93 ਹਜ਼ਾਰ ਰੁਪਏ ਦੀ ਡਰੱਗ ਮਨੀ ,ਕਾਰ ਅਤੇ ਦੋ ਮੋਬਾਈਲ ਬਰਾਮਦ ਕੀਤੇ ਹਨ।

ਅੰਮ੍ਰਿਤਸਰ : ਅੰਮ੍ਰਿਤਸਰ ਦੀ ਦਿਹਾਤੀ ਪੁਲਿਸ ਨੇ ਦਵਾਰਕਾ (ਗੁਜਰਾਤ) ਬੰਦਰਗਾਹ 'ਤੇ ਇੱਕ ਮਛੇਰੇ ਨੂੰ ਭੇਜੀ ਗਈ 126 ਕਿਲੋ ਹੈਰੋਇਨ ਦੀ ਖੇਪ ਦੇ ਹਿੱਸੇ ਸਮੇਤ ਇੱਕ ਅੰਤਰਰਾਸ਼ਟਰੀ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 4 ਲੱਖ 93 ਹਜ਼ਾਰ ਰੁਪਏ ਦੀ ਡਰੱਗ ਮਨੀ ਦੇ ਨਾਲ-ਨਾਲ ਇੱਕ ਕਾਰ ਅਤੇ ਦੋ ਮੋਬਾਈਲ ਬਰਾਮਦ ਕੀਤੇ ਹਨ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
 
ਦੇਹਾਤ ਐਸਐਸਪੀ ਸਵਪਨ ਸ਼ਰਮਾ ਅਤੇ ਐਸਪੀ ਜੁਗਰਾਜ ਸਿੰਘ ਨੇ ਵੀਰਵਾਰ ਨੂੰ ਪੁਲੀਸ ਲਾਈਨ ਡਬੁਰਜੀ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਹੈਰੋਇਨ ਸਮੇਤ ਫੜੇ ਗਏ ਨੌਜਵਾਨ ਦੀ ਪਛਾਣ ਤਰਨਤਾਰਨ ਦੀ ਪੱਟੀ ਤਹਿਸੀਲ ਦੇ ਰਹਿਣ ਵਾਲੇ ਗੁਰਜੰਟ ਸਿੰਘ ਵਜੋਂ ਦੱਸੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮੁਖ਼ਬਰ ਦੀ ਸੂਚਨਾ 'ਤੇ ਇਹ ਕਾਰਵਾਈ ਕੀਤੀ ਗਈ। 

ਸਪੈਸ਼ਲ ਯੂਨਿਟ ਨੇ ਮੁਲਜ਼ਮ ਨੂੰ ਉਸ ਵੇਲੇ ਗ੍ਰਿਫ਼ਤਾਰ ਕੀਤਾ ਜਦੋਂ ਉਹ ਸਵਿਫ਼ਟ ਕਾਰ ਵਿੱਚ ਹੈਰੋਇਨ ਦੀ ਡਿਲਿਵਰੀ ਕਰਨ ਜਾ ਰਿਹਾ ਸੀ। ਜਦੋਂ ਪੁਲੀਸ ਨੇ ਮੁਲਜ਼ਮਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਦੋ ਕਿਲੋ ਹੈਰੋਇਨ, 4 ਲੱਖ 93 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਦੋ ਮੋਬਾਈਲ ਫੋਨ ਬਰਾਮਦ ਹੋਏ। ਮਾਮਲੇ ਦੇ ਜਾਂਚ ਅਧਿਕਾਰੀ ਅਜੈਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਗੁਰਜੰਟ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ।

ਐਸਐਸਪੀ ਸਵਪਨ ਸ਼ਰਮਾ ਅਤੇ ਐਸਪੀ ਜੁਗਰਾਜ ਸਿੰਘ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਬਰਾਮਦ ਹੋਏ ਮੋਬਾਈਲ ਦੇ ਅੰਦਰ ਮੌਜੂਦ ਡੇਟਾ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਦੇ ਹੋਰ ਸਾਥੀ ਸਮੱਗਲਰਾਂ ਨੂੰ ਵੀ ਟਰੇਸ ਕਰਕੇ ਗ੍ਰਿਫ਼ਤਾਰ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੀ ਗਈ ਦੋ ਕਿਲੋ ਹੈਰੋਇਨ 126 ਕਿਲੋ ਹੈਰੋਇਨ ਦੀ ਖੇਪ ਦਾ ਹਿੱਸਾ ਹੈ। ਇਹ ਖੇਪ ਪਾਕਿਸਤਾਨ ਦੇ ਇਕ ਨਸ਼ਾ ਤਸਕਰ ਨੇ ਦਵਾਰਕਾ (ਗੁਜਰਾਤ) ਬੰਦਰਗਾਹ 'ਤੇ ਇਕ ਮਛੇਰੇ ਨੂੰ ਭੇਜੀ ਸੀ। ਹਾਲਾਂਕਿ, ਗੁਜਰਾਤ ਪੁਲਿਸ ਦੀ ਐਸਟੀਐਫ ਨੇ ਉਸ ਨੂੰ ਅਹਿਮਦਾਬਾਦ ਰੇਲਵੇ ਸਟੇਸ਼ਨ ਤੋਂ ਗ੍ਰਿਫਤਾਰ ਕਰ ਲਿਆ।
 
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

for smartphones
and tablets

ਵੀਡੀਓਜ਼

Punjab Hot seat | ਕਿੱਥੇ ਕੀਹਦੇ ਫਸਣਗੇ ਕੀਹਦੇ ਨਾਲ ਸਿੰਙ, ਜਾਣੋ ਪੰਜਾਬ ਦੀਆਂ ਅਹਿਮ ਸੀਟਾਂ ਬਾਰੇCharanjit Channi and Bibi Jagir Kaur| 'ਹੱਦੋਂ ਵੱਧ ਤੂਲ ਦਿੱਤਾ,ਬਹੁਤ ਹੀ ਮਾਨਸਿਕ ਪੀੜਾ ਦੇਣ ਵਾਲਾ'-ਚੰਨੀ ਦੇ ਪੱਖ 'ਚ ਆਏ ਬੀਬੀBjp candidate and Farmers | ਕਿਸਾਨਾਂ ਨੇ ਸੰਗਰੂਰ 'ਚ BJP ਦੇ ਅਰਵਿੰਦ ਖੰਨਾ ਘੇਰੇ, ਖੂਬ ਲੱਗੇ ਨਾਅਰੇ !Punjab Lok Sabha election | ਨਾਮਜ਼ਦਗੀਆਂ ਭਰਨ ਜਾ ਅੱਜ ਆਖਰੀ ਦਿਨ, ਕੌਣ-ਕੌਣ ਦਾਖਲ ਕਰੇਗਾ ਕਾਗਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ
Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?
Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?
Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
GPF Deposit Limit Rule: ਸਰਕਾਰੀ ਮੁਲਾਜ਼ਮਾਂ ਲਈ ਵੱਡਾ ਅਪਡੇਟ; ਜੇਕਰ GPF ਵਿਚ 5 ਲੱਖ ਤੋਂ ਵੱਧ ਜਮ੍ਹਾ ਕਰਵਾਉਂਦੇ ਹੋ ਤਾਂ ਜਾਣ ਲਵੋ ਨਵੇਂ ਨਿਯਮ...

Amritsar News: ਸ਼ਰਾਬੀ ਪੁਲਿਸ ਮੁਲਾਜ਼ਮ ਦਾ ਕਾਰਾ, ਘਰ 'ਚ ਇਕੱਲੀਆ ਔਰਤਾਂ ਦੇਖਕੇ ਕੱਢੀਆਂ ਗਾਲਾਂ, ਪਿੰਡ ਵਾਲਿਆਂ ਮੰਗਿਆ ਇਨਸਾਫ਼

Kisan Protest: ਸ਼ੰਭੂ ਬੈਰੀਅਰ 'ਤੇ 22 ਮਈ ਨੂੰ ਕਿਸਾਨਾਂ ਨੇ ਵੱਡਾ ਇਕੱਠ ਕਰਨ ਦਾ ਕੀਤਾ ਐਲਾਨ, ਬਣਾਈ ਆਹ ਰਣਨੀਤੀ

Embed widget