ਪੜਚੋਲ ਕਰੋ

ਅੰਮ੍ਰਿਤਸਰ 'ਚ ਤੁਲੀ ਡਾਇਗੋਨੋਸਟਿਕ ਸੈਂਟਰ ਦਾ ਲਾਇਸੈਂਸ ਰੱਦ

ਸਥਾਨਕ ਤੁਲੀ ਡਾਇਗੋਨੋਸਟਿਕ ਸੈਂਟਰ ਦਾ ਕੋਰੋਨਾ ਟੈਸਟ ਕਰਨ ਦਾ ਲਾਇਸੈਂਸ ਫਿਲਹਾਲ ਸਰਕਾਰ ਨੇ ਰੱਦ ਕਰ ਦਿੱਤਾ ਹੈ। ਇਸ ਤੋਂ ਬਾਅਦ ਹੁਣ ਤੁਲੀ ਡਾਇਗਨੋਸਟਿਕ ਸੈਂਟਰ ਵਿੱਚ ਉਦੋਂ ਤਕ ਕੋਰੋਨਾ ਦੇ ਟੈਸਟ ਨਹੀਂ ਹੋਣਗੇ।

ਅੰਮ੍ਰਿਤਸਰ: ਸਥਾਨਕ ਤੁਲੀ ਡਾਇਗੋਨੋਸਟਿਕ ਸੈਂਟਰ ਦਾ ਕੋਰੋਨਾ ਟੈਸਟ ਕਰਨ ਦਾ ਲਾਇਸੈਂਸ ਫਿਲਹਾਲ ਸਰਕਾਰ ਨੇ ਰੱਦ ਕਰ ਦਿੱਤਾ ਹੈ। ਇਸ ਤੋਂ ਬਾਅਦ ਹੁਣ ਤੁਲੀ ਡਾਇਗਨੋਸਟਿਕ ਸੈਂਟਰ ਵਿੱਚ ਉਦੋਂ ਤਕ ਕੋਰੋਨਾ ਦੇ ਟੈਸਟ ਨਹੀਂ ਹੋਣਗੇ, ਜਦੋਂ ਤਕ ਤੁਲੀ ਲੈਬ ਵੱਲੋਂ ਪਹਿਲਾਂ ਕੀਤੇ ਗਏ ਪ੍ਰੋਟੀਨ ਵਾਲੇ ਟੈਸਟ ਚੱਲਦੇ ਰਹਿਣਗੇ। ਸਰਕਾਰ ਵੱਲੋਂ ਅੰਮ੍ਰਿਤਸਰ ਦੇ ਵਿੱਚ ਤੁਲੀ ਡਾਇਗਨੋਸਟਿਕ ਸੈਂਟਰ ਨੂੰ ਕੋਰੋਨਾ ਟੈਸਟ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ। ਇਸ ਤੋਂ ਬਾਅਦ ਇੱਥੇ ਟੈਸਟਾਂ ਦੀ ਕੀਮਤ 4500 ਰੁਪਏ ਤੈਅ ਕੀਤੀ ਗਈ ਪਰ ਪਿਛਲੇ ਸਮੇਂ ਦੌਰਾਨ ਤੁਲੀ ਡਾਇਗਨੌਸਟਿਕ ਸੈਂਟਰ ‘ਤੇ ਲਗਾਤਾਰ ਕਈ ਇਲਜ਼ਾਮ ਲੱਗਦੇ ਰਹੇ। ਸ਼ਿਕਾਇਤਕਰਤਾਵਾਂ ਦਾ ਕਹਿਣਾ ਹੈ ਕਿ ਇਨ੍ਹਾਂ ਵੱਲੋਂ ਜੋ ਰਿਪੋਰਟਾਂ ਪੌਜ਼ੇਟਿਵ ਦਿੱਤੀਆਂ ਗਈਆਂ, ਉਨ੍ਹਾਂ ਨੂੰ ਸਰਕਾਰੀ ਮੈਡੀਕਲ ਕਾਲਜ ‘ਚ ਨੈਗੇਟਿਵ ਕਰਾਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਤੁਲੀ ਡਾਇਗਨੌਸਟਿਕ ਸੈਂਟਰ ‘ਤੇ ਜਾਣਬੁੱਝ ਕੇ ਵੱਧ ਤੋਂ ਵੱਧ ਕੋਰੋਨਾ ਦੇ ਟੈਸਟ ਕਰਕੇ ਪੈਸੇ ਵਸੂਲਣ ਦੇ ਦੋਸ਼ ਵੀ ਲੱਗੇ ਸੀ। ਅੰਮ੍ਰਿਤਸਰ ਵਿੱਚ ਵਿਜੀਲੈਂਸ ਵਿਭਾਗ ਨੇ ਤੁਲੀ ਡਾਇਗਨੋਸਟਿਕ ਸੈਂਟਰ ਤੇ ਬੀਤੇ ਦਿਨੀਂ ਛਾਪੇਮਾਰੀ ਕੀਤੀ ਤੇ ਸਾਰਾ ਰਿਕਾਰਡ ਜ਼ਬਤ ਕਰ ਲਿਆ। ਹੁਣ ਵਿਜੀਲੈਂਸ ਵਿਭਾਗ ਨੇ ਡਾਕਟਰਾਂ ਦੀ ਟੀਮ ਨੂੰ ਬੁਲਾਇਆ ਹੈ ਜੋ ਸਰਕਾਰੀ ਡਾਕਟਰਾਂ ਦੀ ਟੀਮ ਇੱਥੇ ਪੁੱਜ ਕੇ ਵਿਜੀਲੈਂਸ ਦੇ ਨਾਲ ਮਿਲ ਕੇ ਸਾਰੇ ਰਿਕਾਰਡ ਦੀ ਜਾਂਚ ਕਰੇਗੀ। ਇਸ ਤੋਂ ਬਾਅਦ ਵਿਜੀਲੈਂਸ ਦੀ ਟੀਮ ਸਾਰਾ ਰਿਕਾਰਡ ਖੰਗਾਲ ਕੇ ਇੱਕ ਰਿਪੋਰਟ ਤਿਆਰ ਕਰੇਗੀ। ਇਸ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Embed widget