ਪੜਚੋਲ ਕਰੋ

ਅੰਮ੍ਰਿਤਸਰ-ਸਹਾਰਨਪੁਰ ਰੇਲਵੇ ਟ੍ਰੈਕ ਕਈ ਫੁੱਟ ਹੇਠਾਂ ਧਸਿਆ, ਰੇਲ ਆਵਾਜਾਈ ਠੱਪ

ਅੰਮ੍ਰਿਤਸਰ ਸਹਾਰਨਪੁਰ ਰੇਲਵੇ ਟ੍ਰੈਕ ਪਾਣੀ ਛੱਡਣ ਕਾਰਨ ਕਈ ਫੁੱਟ ਹੇਠਾਂ ਧਸ ਗਿਆ।ਹਥਨੀ ਕੁੰਡ ਬੈਰਾਜ ਤੋਂ ਪਾਣੀ ਛੱਡਣ ਕਾਰਨ ਰੇਲਵੇ ਟ੍ਰੈਕ ਨੂੰ ਨੁਕਸਾਨ ਪਹੁੰਚਿਆ ਹੈ।

ਯਮੁਨਾਨਗਰ: ਅੰਮ੍ਰਿਤਸਰ ਸਹਾਰਨਪੁਰ ਰੇਲਵੇ ਟ੍ਰੈਕ ਪਾਣੀ ਛੱਡਣ ਕਾਰਨ ਕਈ ਫੁੱਟ ਹੇਠਾਂ ਧਸ ਗਿਆ।ਹਥਨੀ ਕੁੰਡ ਬੈਰਾਜ ਤੋਂ ਪਾਣੀ ਛੱਡਣ ਕਾਰਨ ਰੇਲਵੇ ਟ੍ਰੈਕ ਨੂੰ ਨੁਕਸਾਨ ਪਹੁੰਚਿਆ ਹੈ।ਜਨਸੇਵਾ ਐਕਸਪ੍ਰੈਸ ਕਲਾਨੌਰ ਰੇਲਵੇ ਸਟੇਸ਼ਨ ਤੋਂ ਕੁਝ ਦੂਰੀ 'ਤੇ ਰੁਕੀ ਹੈ। ਉੱਚ ਅਧਿਕਾਰੀਆਂ ਨੂੰ ਸੂਚਿਤ ਕਰਦੇ ਹੋਏ ਰੇਲਵੇ ਮੁਲਾਜ਼ਮ ਨੇ ਜਲਦਬਾਜ਼ੀ ਵਿੱਚ ਮੋਰਚਾ ਸੰਭਾਲ ਲਿਆ।ਇਸ ਕਾਰਨ ਕਈ ਘੰਟਿਆਂ ਤੱਕ ਰੇਲ ਆਵਾਜਾਈ ਪ੍ਰਭਾਵਿਤ ਰਹੇਗੀ।

ਮੀਂਹ ਤੋਂ ਮਿਲੇਗੀ ਕੁਝ ਰਾਹਤ, ਪਹਾੜਾਂ ਵਿੱਚ ਅਲਰਟ ਜਾਰੀ, ਜਾਣੋ ਅਗਲੇ 5 ਦਿਨਾਂ ਦਾ ਮੌਸਮ
ਦੇਸ਼ ਦੇ ਕਈ ਰਾਜਾਂ ਵਿੱਚ ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਪੰਜਾਬ ਤੋਂ ਲੈ ਕੇ  ਦਿੱਲੀ ਉੱਤਰ ਪ੍ਰਦੇਸ਼,  ਉੱਤਰਾਖੰਡ ਅਤੇ ਹਰਿਆਣਾ ਵਰਗੇ ਰਾਜਾਂ ਤੱਕ ਸੜਕਾਂ ਦੇ ਪਾਣੀ ਖੜ੍ਹੇ ਹੋਣ ਵਾਲੇ  ਹਾਲਾਤ ਦੇਖਣ ਨੂੰ ਮਿਲੇ। ਭਾਰਤੀ ਮੌਸਮ ਵਿਭਾਗ ਨੇ ਦੇਸ਼ ਵਿੱਚ ਕੁਝ ਦਿਨਾਂ ਤੱਕ ਮੀਂਹ ਜਾਰੀ ਰਹਿਣ ਦੀ ਗੱਲ ਕਹੀ ਹੈ। ਹਾਲਾਂਕਿ ਪੰਜਾਬ, ਚੰਡੀਗੜ੍ਹ ਤੇ ਦਿੱਲੀ ਵਿੱਚ ਲੋਕਾਂ ਨੂੰ ਮੌਸਮ ਤੋਂ ਕੁਝ ਰਾਹਤ ਮਿਲੇਗੀ

ਆਓ ਦੇਖੀਏ ਪੰਜਾਬ ਸਮੇਤ ਉੱਤਰੀ ਭਾਰਤ ਦੇ ਕੁਝ ਰਾਜਾਂ ਦਾ ਮੌਸਮ...

ਪੰਜਾਬ
ਤਿੰਨ ਦਿਨਾਂ ਦੇ ਭਾਰੀ ਮੀਂਹ ਤੋਂ ਬਾਅਦ ਲੋਕਾਂ ਨੂੰ ਮੀਂਹ ਤੋਂ ਕੁਝ ਮਿਲਦੀ ਨਜ਼ਰ ਆ ਰਹੀ ਹੈ। ਕਿਉਂਕਿ ਹਾਲ ਦੀ ਘੜੀ ਪੰਜਾਬ ਵਿੱਚ ਮੀਂਹ ਦੀ ਕੋਈ ਵੀ ਪੇਸ਼ਨਗੋਈ ਨਹੀਂ ਹੈ। ਤੜਕਸਾਰ ਹੀ ਆਮ ਦਿਨਾਂ ਵਾਂਗ ਸੂਰਜ ਦੀ ਟਿੱਕੀ ਵਿਖਾਈ ਦਿੱਤੀ ਜਿਸ ਨਾਲ ਲੋਕਾਂ ਨੇ ਕੁਝ ਸੁੱਖ ਦਾ ਸਾਹ ਲਿਆ, ਕਿਉਂਕਿ ਬੀਤੇ ਦਿਨਾਂ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੀ ਫ਼ਸਲ ਦਾ ਭਾਰੀ ਨੁਕਸਾਨ ਕੀਤਾ ਸੀ ਇਸ ਤੋਂ ਇਲਾਵਾ ਸ਼ਹਿਰਾਂ ਤੇ ਪਿੰਡਾਂ ਵਿੱਚ ਆਮ ਜਨ ਜੀਵਨ ਪ੍ਰਭਾਵਿਤ ਹੋਇਆ ਹੈ।

ਦਿੱਲੀ
ਰਾਜਧਾਨੀ ਦਿੱਲੀ ਵਿੱਚ ਮੀਂਹ ਦਾ ਸਿਲਸਿਲਾ ਅੱਜ ਤੋਂ ਰੁਕਦਾ ਨਜ਼ਰ ਆਵੇਗਾ। ਦਿੱਲੀ ਸਮੇਤ NCR 'ਚ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ। ਬੱਦਲ ਸਾਫ਼ ਹੋ ਜਾਣਗੇ ਅਤੇ ਸੂਰਜ ਖਿੜਦਾ ਦੇਖਿਆ ਜਾਵੇਗਾ। ਤਾਪਮਾਨ ਦੀ ਗੱਲ ਕਰੀਏ ਤਾਂ ਅੱਜ ਤੋਂ ਅਗਲੇ ਪੰਜ ਦਿਨਾਂ ਤੱਕ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 31 ਤੋਂ 33 ਡਿਗਰੀ ਦੇ ਦਾਇਰੇ ਵਿੱਚ ਰਹਿ ਸਕਦਾ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 23 ਤੋਂ 24 ਡਿਗਰੀ ਤੱਕ ਆ ਸਕਦਾ ਹੈ।

ਟਾਪ ਹੈਡਲਾਈਨ

ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ
ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ
ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ
ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ
ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
Embed widget