ਪੜਚੋਲ ਕਰੋ

ਸਿੱਖ ਮਾਡਲ 'ਤੇ ਪਤੀ ਦਾ ਕਹਿਰ, ਹਸਪਤਾਲ ਦਾਖ਼ਲ

ਚੰਡੀਗੜ੍ਹ: ਅੰਮ੍ਰਿਤਸਰ ਦੀ ਸਿੱਖ ਮਾਡਲ ਹਰਦੀਪ ਕੌਰ ਖ਼ਾਲਸਾ ਦੇ ਪਤੀ ਨੇ ਉਸ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ। ਹਰਦੀਪ ਕੌਰ ਨੇ ਆਪਣੇ ਪਤੀ ’ਤੇ ਇਲਜ਼ਾਮ ਲਾਇਆ ਹੈ ਕਿ ਉਸ ਦੇ ਪਤੀ ਨੇ ਉਸ ਨੂੰ ਵਾਲਾਂ ਤੋਂ ਫੜ ਕੇ ਧੂਹਿਆ ਤੇ ਬੁਰੀ ਤਰ੍ਹਾਂ ਉਸ ਦੀ ਕੁੱਟਮਾਰ ਕੀਤੀ। ਹਰਦੀਪ ਕੌਰ ਖ਼ਾਲਸਾ ਦੇ ਪੁੱਤਰ ਨੇ ਦੱਸਿਆ ਕਿ ਉਸ ਦਾ ਪਤੀ ਸ਼ਰਾਬ ਪੀ ਕੇ ਉਸ ਦੀ ਕੁੱਟਮਾਰ ਕਰਦਾ ਹੈ। ਪੁੱਤਰ ਨੇ ਦੱਸਿਆ ਕਿ ਕੱਲ੍ਹ ਹਰਦੀਪ ਦਾ ਪਤੀ ਪਰਮਵੀਰ ਦੇਰ ਰਾਤ ਘਰ ਆਇਆ ਤੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਵਾਰ ਉਸ ਨੇ ਇੰਨੇ ਬੁਰੇ ਤਰੀਕੇ ਨਾਲ ਕੁੱਟਿਆ ਕਿ ਉਸ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ। ਹਾਲਤ ਇੰਨੀ ਖ਼ਰਾਬ ਹੈ ਕਿ ਉਸ ਕੋਲੋਂ ਗੱਲ ਵੀ ਨਹੀਂ ਕੀਤੀ ਜਾ ਰਹੀ। ਹਰਦੀਪ ਕੌਰ ਖ਼ਾਲਸਾ ਗੁਰਸਿੱਖ ਮਾਡਲ ਹੈ। ਉਹ ਮਿਸੇਜ਼ ਪੰਜਾਬ 2017 ਦਾ ਹਿੱਸਾ ਰਹਿ ਚੁੱਕੀ ਹੈ ਤੇ ਕਈ ਫਿਲਮਾਂ ਵਿੱਚ ਵੀ ਰੋਲ ਅਦਾ ਕਰ ਚੁੱਕੀ ਹੈ। ਉਹ ਖ਼ਾਲਸਾ ਆਈਕੌਨਿਕ ਫੇਸ ਆਫ ਇੰਡੀਆ ਦਾ ਖਿਤਾਬ ਵੀ ਹਾਸਲ ਕਰ ਚੁੱਕੀ ਹੈ ਪਰ ਇੰਨਾ ਨਾਂ ਕਮਾਉਣ ਦੇ ਬਾਵਜੂਦ ਉਸ ਦਾ ਪਤੀ ਉਸ ਦੀ ਕੁੱਟਮਾਰ ਕਰਦਾ ਹੈ। ਕੁੱਟਮਾਰ ਦੇ ਨਿਸ਼ਾਨ ਉਸ ਦੇ ਚਿਹਰੇ ’ਤੇ ਸਾਫ ਦਿਖਾਈ ਦਿੰਦੇ ਹਨ। ਇਸ ਮਾਮਲੇ ਸਬੰਧੀ ਪੁਲਿਸ ਦੇ ਆਹਲਾ ਅਧਿਕਾਰੀਆਂ ਨੇ ਕਿਹਾ ਕਿ ਇੰਨ੍ਹਾ ਦਾ ਘਰੇਲੂ ਮਾਮਲਾ ਬੜੀ ਦੇਰ ਤੋਂ ਚੱਲ ਰਿਹਾ ਹੈ। ਹੁਣ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਕਿਹਾ ਹੈ ਕਿ ਜੋ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਏਗੀ।

ਟਾਪ ਹੈਡਲਾਈਨ

MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ

Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 

Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ

Tarn Taran News : ਵਿਆਹ ਤੋਂ 2 ਮਹੀਨੇ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਕਾਰਨ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...

Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...

Punjab News: 'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...

Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ

Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Tarn Taran News : ਵਿਆਹ ਤੋਂ 2 ਮਹੀਨੇ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਕਾਰਨ
Tarn Taran News : ਵਿਆਹ ਤੋਂ 2 ਮਹੀਨੇ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਕਾਰਨ
Punjab News : ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ, ਖੇਤਾਂ 'ਚੋਂ ਮਿਲੀ ਖ਼ੂਨ ਨਾਲ ਲਥਪਥ ਲਾਸ਼ 

Embed widget