ਪੜਚੋਲ ਕਰੋ

ਜੰਡਿਆਲਾ ਗੁਰੂ 'ਚ ਲੁੱਟੇ 68 ਰਿਵਾਲਵਰ, ਪੁਲਿਸ ਅਜੇ ਬੇਖ਼ਬਰ

ਜ਼ਿਲ੍ਹੇ ਦੇ ਜੰਡਿਆਲਾ ਗੁਰੂ ਕਸਬੇ ਵਿੱਚ ਗੰਨ ਹਾਊਸ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਚੋਰੀ ਹੋ ਗਏ। ਤਿੰਨ ਦਿਨ ਬੀਤਣ ਮਗਰੋਂ ਵੀ ਪੁਲਿਸ ਦੇ ਹੱਥ ਖਾਲੀ ਹਨ। ਪੁਲਿਸ ਹਾਲੇ ਵੀ ਕਿਸੇ ਅੰਜਾਮ ਤੱਕ ਨਹੀਂ ਪਹੁੰਚ ਸਕੀ। ਭਾਵੇਂਕਿ ਪੁਲਿਸ ਦੇ ਉੱਚ ਅਧਿਕਾਰੀ ਲਗਾਤਾਰ ਮੌਕੇ ਦਾ ਦੌਰਾ ਕਰਕੇ ਇਸ ਕੇਸ ਨੂੰ ਕ੍ਰੈਕ ਕਰਨ ਦਾ ਦਾਅਵਾ ਕਰ ਰਹੇ ਹਨ ਪਰ ਹਾਲੇ ਤੱਕ ਕਿਸੇ ਵੀ ਨਤੀਜੇ ਤੱਕ ਪੁਲਿਸ ਨਹੀਂ ਪਹੁੰਚੀ।

ਅੰਮ੍ਰਿਤਸਰ: ਜ਼ਿਲ੍ਹੇ ਦੇ ਜੰਡਿਆਲਾ ਗੁਰੂ ਕਸਬੇ ਵਿੱਚ ਗੰਨ ਹਾਊਸ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਚੋਰੀ ਹੋ ਗਏ। ਤਿੰਨ ਦਿਨ ਬੀਤਣ ਮਗਰੋਂ ਵੀ ਪੁਲਿਸ ਦੇ ਹੱਥ ਖਾਲੀ ਹਨ। ਪੁਲਿਸ ਹਾਲੇ ਵੀ ਕਿਸੇ ਅੰਜਾਮ ਤੱਕ ਨਹੀਂ ਪਹੁੰਚ ਸਕੀ। ਭਾਵੇਂਕਿ ਪੁਲਿਸ ਦੇ ਉੱਚ ਅਧਿਕਾਰੀ ਲਗਾਤਾਰ ਮੌਕੇ ਦਾ ਦੌਰਾ ਕਰਕੇ ਇਸ ਕੇਸ ਨੂੰ ਕ੍ਰੈਕ ਕਰਨ ਦਾ ਦਾਅਵਾ ਕਰ ਰਹੇ ਹਨ ਪਰ ਹਾਲੇ ਤੱਕ ਕਿਸੇ ਵੀ ਨਤੀਜੇ ਤੱਕ ਪੁਲਿਸ ਨਹੀਂ ਪਹੁੰਚੀ। ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਦੇ ਐਕਸ ਬੀਰ ਸਿੰਘ ਗੰਨ ਹਾਊਸ ਦੇ ਮਾਲਕ ਸਤਬੀਰ ਸਿੰਘ ਨੇ ਦੱਸਿਆ ਕਿ ਉਹ ਬੀਤੇ ਸਨਿੱਚਰਵਾਰ ਆਪਣੀ ਦੁਕਾਨ ਸ਼ਾਮ ਪੰਜ ਵਜੇ ਬੰਦ ਕਰਕੇ ਘਰ ਅੰਮ੍ਰਿਤਸਰ ਚਲੇ ਗਏ ਸਨ। ਐਤਵਾਰ ਉਨ੍ਹਾਂ ਨੂੰ ਕਿਸੇ ਨੇ ਦੱਸਿਆ ਕਿ ਦੁਕਾਨ ਨੂੰ ਸੰਨ੍ਹ ਲੱਗੀ ਹੋਈ ਹੈ। ਉਹ ਤੁਰੰਤ ਮੌਕੇ 'ਤੇ ਪਹੁੰਚੇ ਤੇ ਉਨ੍ਹਾਂ ਨੇ ਆ ਕੇ ਦੇਖਿਆ ਤਾਂ ਇੱਕ ਪਾਸੇ ਬਾਹਰੋਂ ਸੰਨ ਲੱਗੀ ਹੋਈ ਸੀ। ਦੂਸਰੇ ਪਾਸੇ ਅੰਦਰੋਂ ਸਟਰਾਂਗ ਰੂਮ ਦੀ ਕੰਧ ਨੂੰ ਵੀ ਸੰਨ੍ਹ ਲੱਗੀ ਹੋਈ ਸੀ। ਦੁਕਾਨ ਦੀ ਜਾਂਚ ਕਰਨ 'ਤੇ ਪਤਾ ਲੱਗਾ ਕਿ ਕੁੱਲ 68 ਹਥਿਆਰ ਗਾਇਬ ਹਨ ਜਿਨ੍ਹਾਂ ਵਿੱਚ ਚੁਰੰਜਾ ਰਿਵਾਲਵਰ ਹਨ ਤੇ ਬਾਕੀ ਦੇ ਪਿਸਤੌਲ ਹਨ। ਸਤਵੀਰ ਸਿੰਘ ਨੇ ਦੱਸਿਆ ਕਿ ਇਹ ਹਥਿਆਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਲਾਕੇ ਦੇ ਲੋਕਾਂ ਨੇ ਉਨ੍ਹਾਂ ਕੋਲ ਜਮ੍ਹਾਂ ਕਰਵਾਏ ਸਨ। ਦੂਜੇ ਪਾਸੇ ਅੱਜ ਘਟਨਾ ਸਥਾਨ ਦਾ ਮੁਆਇਨਾ ਕਰਨ ਲਈ ਬਾਰਡਰ ਜ਼ੋਨ ਦੇ ਆਈਜੀ ਐਸਪੀਐਸ ਪਰਮਾਰ ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਵਿਕਰਮਜੀਤ ਸਿੰਘ ਦੁੱਗਲ ਪਹੁੰਚੇ। ਉਨ੍ਹਾਂ ਨੇ ਸਾਰੀ ਘਟਨਾ ਦੀ ਜਾਂਚ ਕੀਤੀ ਤੇ ਮਾਲਕ ਕੋਲੋਂ ਜਾਣਕਾਰੀ ਵੀ ਹਾਸਲ ਕੀਤੀ। ਇਸ ਬਾਰੇ ਆਈਜੀ ਪਰਮਾਰ ਕੋਈ ਢੁੱਕਵਾਂ ਜਵਾਬ ਨਹੀਂ ਦੇ ਸਕੇ ਤੇ ਉਨ੍ਹਾਂ ਨੇ ਕਿਹਾ ਕਿ ਉਹ ਜਾਂਚ ਕਰ ਰਹੇ ਹਨ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕਿੰਨੇ ਸਮੇਂ ਤੱਕ ਮੁਲਜ਼ਮ ਗ੍ਰਿਫਤਾਰ ਹੋਣਗੇ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਕੋਈ ਦਵਾਈ ਵਾਲਾ ਕੰਮ ਨਹੀਂ ਕਿ ਕਿਸੇ ਨੂੰ ਦਵਾਈ ਦਿੱਤੀ ਤੇ ਕਿੰਨੇ ਚਿਰ ਵਿੱਚ ਫਰਕ ਪੈ ਜਾਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Arvind Kejriwal News: ਆਬਕਾਰੀ ਨੀਤੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ

Chandigarh Blast Update: ਚੰਡੀਗੜ੍ਹ ਧਮਾਕੇ ਦੇ ਮੁੱਖ ਆਰੋਪੀ ਗ੍ਰਿਫ਼ਤਾਰ, ਪੰਜਾਬ ਪੁਲਿਸ ਤੇ ਕੇਂਦਰ ਦੀਆਂ ਏਜੰਸੀਆਂ ਨੇ ਮਿਲ ਕੇ ਕੀਤੀ ਕਾਰਵਾਈ, ਜਾਣੋ ਕੌਣ ਨੇ ਦੋਸ਼ੀ ?

Health Warning: ਭਾਰਤੀ ਮੁੰਡੇ-ਕੁੜੀਆਂ 'ਤੇ ਭਿਆਨਕ ਖਤਰਾ! ਤਾਜ਼ਾ ਰਿਪੋਰਟ ਨੇ ਉਡਾਏ ਹੋਸ਼

Amritpal Singh: ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ? NIA ਰੇਡ ਮਗਰੋਂ ਵੱਡਾ ਦਾਅਵਾ

ABP Premium

ਵੀਡੀਓਜ਼

Supreme Court ਨੇ Arvind Kejriwal ਨੂੰ ਦਿੱਤੀ ਜ਼ਮਾਨਤ | Abp Sanjhaਪਟਵਾਰੀਆਂ ਲਈ ਬੁਰੀ ਖ਼ਬਰ ! High Court pronounced a big decision !Panchayat Election ਤੋਂ ਪਹਿਲਾਂ Punjab ਸਰਕਾਰ ਵੱਡਾ Action ! | Abp SanjhaBIG BREAKING || Amritpal Singh ਦੇ ਹਮਾਇਤੀਆਂ ਖਿਲਾਫ NIA ਦਾ ਵੱਡਾ ਐਕਸ਼ਨ; ਹੁਣ ਕਿ ਬਾਣੁ? | ABPSANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Arvind Kejriwal News: ਆਬਕਾਰੀ ਨੀਤੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ
Arvind Kejriwal News: ਆਬਕਾਰੀ ਨੀਤੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ
Chandigarh Blast Update: ਚੰਡੀਗੜ੍ਹ ਧਮਾਕੇ ਦੇ ਮੁੱਖ ਆਰੋਪੀ ਗ੍ਰਿਫ਼ਤਾਰ, ਪੰਜਾਬ ਪੁਲਿਸ ਤੇ ਕੇਂਦਰ ਦੀਆਂ ਏਜੰਸੀਆਂ ਨੇ ਮਿਲ ਕੇ ਕੀਤੀ ਕਾਰਵਾਈ, ਜਾਣੋ ਕੌਣ ਨੇ ਦੋਸ਼ੀ ?
Chandigarh Blast Update: ਚੰਡੀਗੜ੍ਹ ਧਮਾਕੇ ਦੇ ਮੁੱਖ ਆਰੋਪੀ ਗ੍ਰਿਫ਼ਤਾਰ, ਪੰਜਾਬ ਪੁਲਿਸ ਤੇ ਕੇਂਦਰ ਦੀਆਂ ਏਜੰਸੀਆਂ ਨੇ ਮਿਲ ਕੇ ਕੀਤੀ ਕਾਰਵਾਈ, ਜਾਣੋ ਕੌਣ ਨੇ ਦੋਸ਼ੀ ?
Health Warning: ਭਾਰਤੀ ਮੁੰਡੇ-ਕੁੜੀਆਂ 'ਤੇ ਭਿਆਨਕ ਖਤਰਾ! ਤਾਜ਼ਾ ਰਿਪੋਰਟ ਨੇ ਉਡਾਏ ਹੋਸ਼
Health Warning: ਭਾਰਤੀ ਮੁੰਡੇ-ਕੁੜੀਆਂ 'ਤੇ ਭਿਆਨਕ ਖਤਰਾ! ਤਾਜ਼ਾ ਰਿਪੋਰਟ ਨੇ ਉਡਾਏ ਹੋਸ਼
Amritpal Singh: ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ? NIA ਰੇਡ ਮਗਰੋਂ ਵੱਡਾ ਦਾਅਵਾ
Amritpal Singh: ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ? NIA ਰੇਡ ਮਗਰੋਂ ਵੱਡਾ ਦਾਅਵਾ
Gold-Silver Rate Today: ਸੋਨਾ-ਚਾਂਦੀ ਹੋਇਆ ਸਸਤਾ, ਖਰੀਦਣ ਤੋਂ ਪਹਿਲਾਂ ਜ਼ਰੂਰ ਚੈੱਕ ਕਰ ਲਓ ਕੀਮਤਾਂ

Sucha Soorma trailer: ਫਿਲਮ 'ਸੁੱਚਾ ਸੂਰਮਾ' ਦਾ ਧਮਾਕੇਦਾਰ ਟ੍ਰੇਲਰ, ਇੰਟਰਨੈੱਟ 'ਤੇ ਤਹਿਲਕਾ

Tanman Singh Dhesi: ਯੂਕੇ 'ਚ ਸਰਦਾਰਾਂ ਦਾ ਡੰਕਾ! ਤਨਮਨਜੀਤ ਢੇਸੀ ਨੇ ਸਿਰਜਿਆ ਇਤਿਹਾਸ

Foreign Trip: ਵਿਦੇਸ਼ ਜਾਣ ਦਾ ਸੁਫਨਾ ਵੇਖਣ ਵਾਲਿਆਂ ਲਈ ਖੁਸ਼ਖਬਰੀ! ਹੁਣ ਸਿਰਫ 60 ਹਜ਼ਾਰ 'ਚ ਮਾਰੋ ਉਡਾਰੀ

Embed widget