ਪੜਚੋਲ ਕਰੋ

ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਲਈ ਸਿੱਧੀ ਉਡਾਣ ਦਾ ਐਲਾਨ, ਬੁਕਿੰਗ ਸ਼ੁਰੂ

ਮਹਾਰਾਸ਼ਟਰ ਦੇ ਨਾਂਦੇੜ ਵਿਖੇ ਸਥਿਤ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਲਈ 10 ਨਵੰਬਰ ਤੋਂ ਹਫਤੇ 'ਚ ਤਿੰਨ ਵਾਰ ਲਈ ਅੰਮ੍ਰਿਤਸਰ ਤੋਂ ਏਅਰ ਇੰਡੀਆ ਦੀਆਂ ਉਡਾਣਾਂ ਸ਼ੁਰੂ ਹੋਣਗੀਆਂ।

ਅੰਮ੍ਰਿਤਸਰ: ਸਿੱਖ ਧਰਮ ਦੇ ਪ੍ਰਸਿੱਧ ਧਾਰਮਿਕ ਅਸਥਾਨ ਹਜ਼ੂਰ ਸਾਹਿਬ ਲਈ ਅੰਮ੍ਰਿਤਸਰ ਤੋਂ ਹਵਾਈ ਸੇਵਾ ਸ਼ੁਰੂ ਹੋਣ ਜਾ ਰਹੀ ਹੈ। ਮਹਾਰਾਸ਼ਟਰ ਦੇ ਨਾਂਦੇੜ ਵਿਖੇ ਸਥਿਤ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਲਈ 10 ਨਵੰਬਰ ਤੋਂ ਹਫਤੇ 'ਚ ਤਿੰਨ ਵਾਰ ਲਈ ਅੰਮ੍ਰਿਤਸਰ ਤੋਂ ਏਅਰ ਇੰਡੀਆ ਦੀਆਂ ਉਡਾਣਾਂ ਸ਼ੁਰੂ ਹੋਣਗੀਆਂ।

ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਲਈ ਸਿੱਧੀ ਉਡਾਣ ਦਾ ਐਲਾਨ, ਬੁਕਿੰਗ ਸ਼ੁਰੂ

ਜਾਣਕਾਰੀ ਦੇ ਮੁਤਾਬਕ ਇਹ ਉਡਾਣਾ ਮੰਗਲਵਾਰ, ਵੀਰਵਾਰ ਤੇ ਸ਼ਨਿਚਰਵਾਰ ਲਈ ਹੋਇਆ ਕਰਨਗੀਆਂ। ਹਵਾਈ ਸੇਵਾ ਸ਼ੁਰੂ ਹੋਣ ਨਾਲ ਸਿੱਖ ਭਾਈਚਾਰੇ ਲਈ ਇਹ ਕਾਫੀ ਲਾਹੇਵੰਦ ਹੋਵੇਗੀ। ਕਿਉਂਕਿ ਇਸ ਤੋਂ ਪਹਿਲਾਂ ਜ਼ਿਆਦਾਤਰ ਸ਼ਰਧਾਲੂ ਟਰੇਨ ਜ਼ਰੀਏ ਯਾਤਰਾ ਕਰਦੇ ਸਨ। ਟਰੇਨ 'ਤੇ ਕਰੀਬ ਦੋ ਦਿਨ ਤੇ ਇਕ ਰਾਤ ਪਹੁੰਚਣ 'ਤੇ ਏ ਅਤੇ ਨਾ ਹੀ ਸਮਾਂ ਵਾਪਸੀ 'ਤੇ ਲੱਗਦਾ ਸੀ। ਹੁਣ ਹਵਾਈ ਸੇਵਾ ਉਪਲਬਧ ਹੋਣ ਨਾਲ ਸਮੇਂ ਦੀ ਵੀ ਬੱਚਤ ਹੋਵੇਗੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  

ਦੇਹਰਾਦੂਨ ਬਾਰਡਰ 'ਤੇ 200 ਨਿਹੰਗ ਡੱਟੇ, SSP ਨੂੰ ਅਲਟੀਮੇਟਮ; ਸਾਥੀਆਂ ਦੀ ਰਿਹਾਈ ਨਾ ਹੋਈ ਤਾਂ ਕਰਨਗੇ ਕੂਚ

Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget