ਪੜਚੋਲ ਕਰੋ

ਕੈਨੇਡਾ ਵੱਸਦੇ ਪੰਜਾਬੀਆਂ ਲਈ ਵੱਡੀ ਖ਼ਬਰ, ਅੰਮ੍ਰਿਤਸਰ ਤੋਂ ਟੋਰਾਂਟੋ ਉਡਾਣਾਂ ਸ਼ੁਰੂ

ਕੈਨੇਡਾ ਤੋਂ ਇਨੀਸ਼ੀਏਟਿਵ ਦੇ ਉੱਤਰੀ ਅਮਰੀਕਾ ਦੇ ਕਨਵੀਨਰ ਅਨੰਤਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਕਤਰ ਏਅਰਵੇਜ਼ ਵੱਲੋਂ ਦੋਹਾ-ਟੋਰਾਂਟੋ ਸਿੱਧੀ ਉਡਾਣ ਸ਼ੁਰੂ ਕੀਤੇ ਜਾਣ ਨਾਲ ਪੰਜਾਬੀਆਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਭਾਰਤ 'ਚ ਅੰਤਰ ਰਾਸ਼ਟਰੀ ਉਡਾਣਾਂ ਸ਼ੁਰੂ ਹੋਣ ਮਗਰੋਂ ਅੰਮ੍ਰਿਤਸਰ ਹਵਾਈ ਅੱਡਾ ਦੋਹਾ ਰਾਹੀਂ ਟੋਰਾਂਟੋ ਨਾਲ ਜੁੜ ਜਾਵੇਗਾ।

ਅੰਮ੍ਰਿਤਸਰ: ਕੈਨੇਡਾ ਵੱਡੇ ਪੰਜਾਬੀਆਂ ਲਈ ਵੱਡੀ ਖ਼ਬਰ ਹੈ ਕਿ ਅੰਮ੍ਰਿਤਸਰ-ਟੋਰਾਂਟੋ ਹਵਾਈ ਸੇਵਾ ਜਲਦ ਸ਼ੁਰੂ ਕੀਤੀ ਜਾਵੇਗੀ। ਕਤਰ ਏਅਰਵੇਜ਼ ਵੱਲੋਂ ਚਾਰ ਜੁਲਾਈ ਤੋਂ ਹਫ਼ਤਾਵਰੀ ਦੋਹਾ ਤੋਂ ਟੋਰਾਂਟੋ ਲਈ ਤਿੰਨ ਸਿੱਧੀਆਂ ਉਡਾਣਾਂ ਸ਼ੁਰੂ ਕੀਤੇ ਜਾਣ ਦਾ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਸੁਆਗਤ ਕੀਤਾ ਹੈ।

ਕੈਨੇਡਾ ਤੋਂ ਇਨੀਸ਼ੀਏਟਿਵ ਦੇ ਉੱਤਰੀ ਅਮਰੀਕਾ ਦੇ ਕਨਵੀਨਰ ਅਨੰਤਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਕਤਰ ਏਅਰਵੇਜ਼ ਵੱਲੋਂ ਦੋਹਾ-ਟੋਰਾਂਟੋ ਸਿੱਧੀ ਉਡਾਣ ਸ਼ੁਰੂ ਕੀਤੇ ਜਾਣ ਨਾਲ ਪੰਜਾਬੀਆਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਭਾਰਤ 'ਚ ਅੰਤਰ ਰਾਸ਼ਟਰੀ ਉਡਾਣਾਂ ਸ਼ੁਰੂ ਹੋਣ ਮਗਰੋਂ ਅੰਮ੍ਰਿਤਸਰ ਹਵਾਈ ਅੱਡਾ ਦੋਹਾ ਰਾਹੀਂ ਟੋਰਾਂਟੋ ਨਾਲ ਜੁੜ ਜਾਵੇਗਾ।

ਦਰਅਸਲ ਕਤਰ ਏਅਰਵੇਜ਼ ਦੀਆਂ ਪਹਿਲਾਂ ਹੀ ਦੋਹਾ ਅਤੇ ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਹਨ। ਦੋਹਾ ਰਾਹੀਂ ਪੰਜਾਬੀ ਉੱਤਰੀ ਅਮਰੀਕਾ ਦੇ 9 ਹਵਾਈ ਅੱਡਿਆਂ ਨਾਲ ਸਿੱਧਾ ਜੁੜੇ ਹੋਏ ਹਨ। ਜਿੰਨ੍ਹਾਂ 'ਚ ਕੈਨੇਡਾ ਦੇ ਮੌਂਟਰੀਅਲ ਲਈ ਚਾਰ ਹਫ਼ਤਾਵਾਰੀ ਉਡਾਣਾਂ ਸ਼ਾਮਲ ਹਨ।

ਦੋਹਾ ਤੋਂ ਟੋਰਾਂਟੋ ਉਡਾਣ ਸ਼ੁਰੂ ਹੋਣ ਦੇ ਨਾਲ ਪੰਜਾਬੀ ਸਿਰਫ਼ ਪੌਣੇ ਚਾਰ ਘੰਟੇ ਦੇ ਇੰਤਜ਼ਾਰ ਤੋਂ ਬਾਅਦ ਦੋਹਾ ਤੋਂ ਟੋਰਾਂਟੋ ਜਾਂ ਦੋਹਾ ਤੋਂ ਅੰਮ੍ਰਿਤਸਰ ਲਈ ਫਲਾਈਟ ਲੈ ਸਕਣਗੇ। ਇਸ ਤੋਂ ਪਹਿਲਾਂ ਵੱਡੀ ਗਿਣਤੀ ਕੈਨੇਡਾ 'ਚ ਵੱਸੇ ਪੰਜਾਬੀ ਦਿੱਲੀ ਤੋਂ ਉਡਾਣ ਲੈਣ ਲਈ ਮਜ਼ਬੂਰ ਸਨ।

ਕਤਰ ਏਅਰਵੇਜ਼ ਰਾਹੀਂ ਨਵੇਂ ਰੂਟ ਦੇ ਸ਼ੁਰੂ ਹੋਣ ਨਾਲ ਅੰਮ੍ਰਿਤਸਰ ਦੀਆਂ ਸੱਤ ਹਫ਼ਤਾਵਾਰੀ ਉਡਾਣਾਂ ਦੋਹਾ ਰਾਹੀਂ ਕੈਨੇਡਾ ਜਾਣਗੀਆਂ। ਇਨ੍ਹਾਂ ਉਡਾਣਾਂ ਨਾਲ ਪੰਜਾਬ ਤੋਂ ਕੈਨੇਡਾ ਲਈ ਹਵਾਈ ਸਫ਼ਰ ਸੁਖਾਲਾ ਹੋ ਜਾਵੇਗਾ।

ਕਤਰ ਏਅਰਵੇਜ਼ ਦੀ ਟੋਰਾਂਟੋ ਦੇ ਪੀਅਰਸਨ ਹਵਾਈ ਅੱਡੇ 'ਤੇ 4 ਜੁਲਾਈ, 2020 ਦੀ ਦੁਪਹਿਰ ਪਹਿਲੀ ਕਮਰਸ਼ੀਅਲ ਉਡਾਣ ਪਹੁੰਚੀ। ਇਸ ਰੂਟ 'ਤੇ ਏਅਰਬੱਸ A350-900 ਦੇ ਜਹਾਜ਼ 'ਚ ਬਿਜ਼ਨਸ ਕਲਾਸ 'ਚ 36 ਸੀਟਾਂ ਅਤੇ ਇਕੋਨੌਮੀ ਕਲਾਸ 'ਚ 247 ਸੀਟਾਂ ਹੋਣਗੀਆਂ।

ਇਹ ਵੀ ਪੜ੍ਹੋ: ਸਿੱਖ ਕਤਲੇਆਮ ਦੇ ਦੋਸ਼ੀ ਲੀਡਰ ਦੀ ਕੋਰੋਨਾ ਵਾਇਰਸ ਨਾਲ ਮੌਤ ਇਨ੍ਹਾਂ ਥਾਵਾਂ 'ਤੇ ਭਾਰੀ ਬਾਰਸ਼ ਦੀ ਸੰਭਾਵਨਾ! ਜਾਣੋ ਆਪੋ-ਆਪਣੇ ਸ਼ਹਿਰਾਂ ਦਾ ਹਾਲ ਕੁਵੈਤ 'ਚ ਪਾਸ ਹੋਏਗਾ ਇਹ ਬਿੱਲ! ਅੱਠ ਲੱਖ ਭਾਰਤੀਆਂ ਦੀ ਨੌਕਰੀ 'ਤੇ ਖਤਰਾ ਕੋਰੋਨਾ ਵਾਇਰਸ: ਦੁਨੀਆਂ 'ਚ ਇਕ ਕਰੋੜ 15 ਲੱਖ ਤੋਂ ਪਾਰ ਕੇਸ, ਮੌਤਾਂ ਦੀ ਗਿਣਤੀ 'ਚ ਵੱਡਾ ਇਜ਼ਾਫਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਆਪ' 'ਚ ਬਗਾਵਤ ਤੇਜ਼, 'ਆਪ' ਵਿਧਾਇਕ ਸੁਖਵੀਰ ਬੋਲੇ- ਪਾਰਟੀ ਨੇ 2 ਲਿਸਟਾਂ 'ਚ ਟਿਕਟ ਨਹੀਂ ਦਿੱਤੀ; 3 MLA ਭਾਜਪਾ ਚ ਅਤੇ ਚੌਥਾ ਹੋਇਆ ਬਾਗੀ...
ਪੰਜਾਬ 'ਆਪ' 'ਚ ਬਗਾਵਤ ਤੇਜ਼, 'ਆਪ' ਵਿਧਾਇਕ ਸੁਖਵੀਰ ਬੋਲੇ- ਪਾਰਟੀ ਨੇ 2 ਲਿਸਟਾਂ 'ਚ ਟਿਕਟ ਨਹੀਂ ਦਿੱਤੀ; 3 MLA ਭਾਜਪਾ ਚ ਅਤੇ ਚੌਥਾ ਹੋਇਆ ਬਾਗੀ...
ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਇਨ੍ਹਾਂ ਆਗੂਆਂ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਇਨ੍ਹਾਂ ਆਗੂਆਂ ਨੇ ਫੜਿਆ BJP ਦਾ ਪੱਲਾ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ ਦੇ ਸ਼ਿਕਾਰ ਹੋਏ ਬਸਪਾ ਦੇ ਪੰਜਾਬ ਪ੍ਰਧਾਨ; ਮੱਚੀ ਹਫੜਾ-ਦਫੜੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ ਦੇ ਸ਼ਿਕਾਰ ਹੋਏ ਬਸਪਾ ਦੇ ਪੰਜਾਬ ਪ੍ਰਧਾਨ; ਮੱਚੀ ਹਫੜਾ-ਦਫੜੀ
Punjab News: ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
Congress MP Security Officer: ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
Embed widget