ਪੜਚੋਲ ਕਰੋ

ਦੁਸਹਿਰੇ ਦੀ ਸ਼ਾਮ ਅੰਮ੍ਰਿਤਸਰ 'ਚ ਵਾਪਰੇ ਰੇਲ ਹਾਦਸੇ 'ਚ ਚਾਰ ਅਫ਼ਸਰ ਦੋਸ਼ੀ ਕਰਾਰ

ਹੁਣ ਰਿਟਾਇਰਡ ਜੱਜ ਅਮਰਜੀਤ ਸਿੰਘ ਕਟਾਰੀ ਨੇ ਜਾਂਚ ਰਿਪੋਰਟ 'ਚ ਅੰਮ੍ਰਿਤਸਰ ਨਗਰ ਨਿਗਮ ਦੇ ਅਸਟੇਟ ਅਫ਼ਸਰ ਸੁਸ਼ਾਂਤ ਕੁਮਾਰ, ਸੁਪਰਟੈਂਡੇਂਟ ਪੁਸ਼ਪਿੰਦਰ ਸਿੰਘ, ਇੰਸਪੈਕਟਰ ਕੇਵਲ ਕਿਸ਼ਨ ਅਤੇ ਸੁਪਰਟੈਂਡੇਂਟ ਗਰੀਸ਼ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਦੌਰਾਨ ਐਡੀਸ਼ਨਲ ਜ਼ਿਲ੍ਹਾ ਫਾਇਰ ਅਫ਼ਸਰ ਕਸ਼ਮੀਰ ਸਿੰਘ 'ਤੇ ਇਲਜ਼ਾਮ ਸਾਬਤ ਨਾ ਹੋਣ 'ਤੇ ਉਨ੍ਹਾਂ ਨੂੰ ਦੋਸ਼ ਮੁਕਤ ਕਰ ਦਿੱਤਾ ਗਿਆ ਹੈ।

ਅੰਮ੍ਰਿਤਸਰ: ਦੁਸਹਿਰੇ ਦੀ ਸ਼ਾਮ 19 ਅਕਤਬੂਰ, 2018 ਨੂੰ ਇੱਥੋਂ ਦੇ ਜੌੜਾ ਰੇਲਵੇ ਫਾਟਕ 'ਤੇ ਹੋਏ ਰੇਲ ਹਾਦਸੇ ਦੇ ਮਾਮਲੇ 'ਚ ਨਗਰ ਨਿਗਮ ਦੇ ਚਾਰ ਅਫ਼ਸਰਾਂ ਨੂੰ ਜਾਂਚ ਵਿਚ ਦੋਸ਼ੀ ਠਹਿਰਾਇਆ ਗਿਆ ਹੈ। ਇਸ ਹਾਦਸੇ 'ਚ 58 ਲੋਕਾਂ ਦੀ ਮੌਤ ਹੋ ਗਈ ਸੀ ਤੇ ਕਈ ਜ਼ਖਮੀ ਹੋਏ ਸਨ।

ਇਸ ਦਿਨ ਲੋਕ ਰੇਲ ਪਟੜੀ 'ਤੇ ਖੜੇ ਹੋਕੇ ਰਾਵਨ ਦਹਿਨ ਦੇਖ ਰਹੇ ਸਨ ਤਾਂ ਉਸ ਵੇਲੇ ਆਈ ਟਰੇਨ ਨੇ ਇਨ੍ਹਾਂ ਲੋਕਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਪ੍ਰੋਗਰਾਮ 'ਚ ਨਵਜੋਤ ਕੌਰ ਸਿੱਧੂ ਮੁੱਖ ਮਹਿਮਾਨ ਵਜੋਂ ਪਹੁੰਚੇ ਸਨ। ਇਸੇ ਕਾਰਨ ਸਿੱਧੂ ਜੋੜੇ ਨੂੰ ਇਸ ਹਾਦਸੇ ਲਈ ਦੋਸ਼ੀ ਠਹਿਰਾਇਆ ਜਾਣ ਲੱਗਾ। ਹਾਲਾਂਕਿ ਬਾਅਦ 'ਚ ਨਵਜੋਤ ਕੌਰ ਸਿੱਧੂ ਨੂੰ ਕਲੀਨ ਚਿੱਟ ਦੇ ਦਿੱਤੀ ਗਈ।

ਹੁਣ ਰਿਟਾਇਰਡ ਜੱਜ ਅਮਰਜੀਤ ਸਿੰਘ ਕਟਾਰੀ ਨੇ ਜਾਂਚ ਰਿਪੋਰਟ 'ਚ ਅੰਮ੍ਰਿਤਸਰ ਨਗਰ ਨਿਗਮ ਦੇ ਅਸਟੇਟ ਅਫ਼ਸਰ ਸੁਸ਼ਾਂਤ ਕੁਮਾਰ, ਸੁਪਰਟੈਂਡੇਂਟ ਪੁਸ਼ਪਿੰਦਰ ਸਿੰਘ, ਇੰਸਪੈਕਟਰ ਕੇਵਲ ਕਿਸ਼ਨ ਅਤੇ ਸੁਪਰਟੈਂਡੇਂਟ ਗਰੀਸ਼ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਦੌਰਾਨ ਐਡੀਸ਼ਨਲ ਜ਼ਿਲ੍ਹਾ ਫਾਇਰ ਅਫ਼ਸਰ ਕਸ਼ਮੀਰ ਸਿੰਘ 'ਤੇ ਇਲਜ਼ਾਮ ਸਾਬਤ ਨਾ ਹੋਣ 'ਤੇ ਉਨ੍ਹਾਂ ਨੂੰ ਦੋਸ਼ ਮੁਕਤ ਕਰ ਦਿੱਤਾ ਗਿਆ ਹੈ।

ਅਸਟੇਟ ਅਫ਼ਸਰ ਸੁਸ਼ਾਂਤ ਕੁਮਾਰ ਨੇ ਦੱਸਿਆ ਕਿ ਲੋਕਲ ਬੌਡੀ ਵਿਭਾਗ ਦੇ ਅਡੀਸ਼ਨਲ ਚੀਫ ਸੈਕਟਰੀ ਨੇ ਉਨ੍ਹਾਂ ਨੂੰ 26 ਅਗਸਤ, 2020 ਨੂੰ ਆਪਣਾ ਪੱਖ ਰੱਖਣ ਲਈ ਮੌਕਾ ਦਿੱਤਾ ਹੈ।

ਇਹ ਵੀ ਪੜ੍ਹੋ: 

ਕੋਰੋਨਾ ਦੇ ਇਲਾਜ ਵੱਲ ਵੱਡਾ ਕਦਮ, ਦੇਸ਼ ਦਾ ਪਹਿਲਾ ਪਲਾਜ਼ਮਾ ਬੈਂਕ ਸਥਾਪਤ, ਕੌਣ ਕਰ ਸਕਦਾ ਹੈ ਪਲਾਜ਼ਾ ਦਾਨ?

ਭਾਰਤ 'ਚ ਅੰਤਰਰਾਸ਼ਟਰੀ ਉਡਾਣਾਂ 'ਤੇ ਰੋਕ ਬਰਕਰਾਰ

ਪਾਕਿਸਤਾਨ 'ਚ ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲਿਆਂ ਦਾ ਅੰਕੜਾ ਪੀੜਤਾਂ ਤੋਂ ਵਧਿਆ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget