ਪੜਚੋਲ ਕਰੋ

ਵਿਵਾਦਾਂ ਮਗਰੋਂ ਨਵਜੋਤ ਸਿੱਧੂ ਨੂੰ ਵੱਡੀ ਰਾਹਤ

ਚੰਡੀਗੜ੍ਹ: ਲਗਾਤਾਰ ਵਿਵਾਦਾਂ ਵਿੱਚ ਘਿਰੇ ਨਵਜੋਤ ਸਿੱਧੂ ਲਈ ਰਾਹਤ ਦੀ ਖਬਰ ਆਈ ਹੈ। ਦਸਹਿਰੇ ਵਾਲੇ ਦਿਨ ਅੰਮ੍ਰਿਤਸਰ ’ਚ ਵਾਪਰੇ ਰੇਲ ਹਾਦਸੇ ਦੀ ਜਾਂਚ ਲਈ ਕਾਇਮ ਕਮੇਟੀ ਦੀ ਰਿਪੋਰਟ ’ਚ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਨੂੰ ਕਲੀਨ ਚਿੱਟ ਮਿਲ ਗਈ ਹੈ। ਨਿਆਂਇਕ ਜਾਂਚ ਕਰ ਰਹੇ ਜਲੰਧਰ ਦੇ ਡਿਵੀਜ਼ਨਲ ਕਮਿਸ਼ਨਰ ਬੀ ਪੁਰਸ਼ਾਰਥਾ ਨੇ ਕਿਹਾ ਕਿ ਹਾਦਸੇ ਲਈ ਸਿੱਧੂ ਜੋੜਾ ਕਿਸੇ ਵੀ ਤਰ੍ਹਾਂ ਨਾਲ ਜ਼ਿੰਮੇਵਾਰ ਨਹੀਂ। ਉਨ੍ਹਾਂ ਸਿਵਲ ਪ੍ਰਸ਼ਾਸਨ, ਮਿਊਂਸਿਪਲ ਕਾਰਪੋਰੇਸ਼ਨ, ਰੇਲਵੇ ਤੇ ਪੁਲਿਸ ਅਧਿਕਾਰੀਆਂ ਨੂੰ ਹਾਦਸੇ ਲਈ ਜ਼ਿੰਮੇਵਾਰ ਠਹਿਰਾਇਆ ਹੈ। ਰਿਪੋਰਟ ’ਚ ਸਿੱਧੂ ਜੋੜੇ ਦੇ ਕਰੀਬੀ ਮਿਊਂਸਿਪਲ ਕੌਂਸਲਰ ਮਿੱਠੂ ਮਦਾਨ ਸਮੇਤ ਦਸਹਿਰਾ ਪ੍ਰਬੰਧਕਾਂ ਵੱਲ ਉਂਗਲ ਉਠਾਈ ਗਈ ਹੈ ਜਿਨ੍ਹਾਂ ਦਸਹਿਰਾ ਸਮਾਗਮ ਲਈ ਨਾ ਤਾਂ ਢੁੱਕਵੀਂ ਮਨਜ਼ੂਰੀ ਲਈ ਤੇ ਨਾ ਹੀ ਭੀੜ ਦਾ ਧਿਆਨ ਰੱਖਣ ਲਈ ਕੋਈ ਪ੍ਰਬੰਧ ਕੀਤਾ। ਇਸ ਤੋਂ ਪਹਿਲਾਂ ਰੇਲਵੇ ਸੁਰੱਖਿਆ ਬਾਰੇ ਮੁੱਖ ਕਮਿਸ਼ਨਰ ਕੇ ਪਾਠਕ ਵੱਲੋਂ ਕੀਤੀ ਗਈ ਜਾਂਚ ’ਚ ਪਟੜੀ ’ਤੇ ਖੜ੍ਹੇ ਲੋਕਾਂ ਨੂੰ ਹਾਦਸੇ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਹੁਣ ਨਿਆਂਇਕ ਜਾਂਚ ’ਚ ਕਿਹਾ ਗਿਆ ਹੈ ਕਿ ਰੇਲਵੇ ਅਧਿਕਾਰੀ ਹਾਦਸੇ ਲਈ ਜ਼ਿੰਮੇਵਾਰ ਹਨ ਕਿਉਂਕਿ ਉਹ ਲੋਕਾਂ ਦੇ ਪਟੜੀ ’ਤੇ ਖੜ੍ਹੇ ਹੋਣ ਬਾਰੇ ਅਵੇਸਲੇ ਸਨ ਤੇ ਵੱਡੀ ਆਬਾਦੀ ਵਾਲੇ ਇਲਾਕੇ ’ਚ ਤੇਜ਼ ਰਫ਼ਤਾਰ ਨਾਲ ਗੱਡੀ ਜਾਣ ਦਿੱਤੀ ਗਈ। ਜੀਆਰਪੀ ਵੱਲੋਂ ਏਡੀਜੀਪੀ (ਰੇਲਵੇ) ਇੰਦਰਪ੍ਰੀਤ ਸਿੰਘ ਸਹੋਤਾ ਵੀ ਹਾਦਸੇ ਦੀ ਜਾਂਚ ਕਰ ਰਹੇ ਹਨ। ਤਿੰਨ ਸੌ ਸਫ਼ਿਆਂ ਦੀ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਗਲੇਰੀ ਕਾਰਵਾਈ ਲਈ ਸੌਂਪੀ ਗਈ। ਸੂਤਰਾਂ ਮੁਤਾਬਕ ਮੁੱਖ ਮੰਤਰੀ ਰਿਪੋਰਟ ’ਤੇ ਛੇਤੀ ਕਾਰਵਾਈ ਦਾ ਐਲਾਨ ਕਰਨਗੇ ਤੇ ਰਿਪੋਰਟ ਨੂੰ ਵੀ ਜਨਤਕ ਕੀਤੇ ਜਾਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget