ਪੜਚੋਲ ਕਰੋ
Advertisement
(Source: ECI/ABP News/ABP Majha)
ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਕਾਰਨ ਮਹਿਲਾ ਦੀ ਮੌਤ
ਅੰਮ੍ਰਿਤਸਰ 'ਚ ਹੋਈ ਤਾਜ਼ਾ ਮੌਤ ਮਗਰੋਂ ਜ਼ਿਲ੍ਹੇ 'ਚ ਮੌਤਾਂ ਦਾ ਕੁੱਲ ਅੰਕੜਾ 12 ਹੋ ਗਿਆ ਹੈ। ਜਿਲ੍ਹੇ 'ਚ ਕੋਰੋਨਾ ਵਾਇਰਸ ਦੇ ਕੁੱਲ ਐਕਟਿਵ ਕੇਸ 13 ਹਨ।
ਅੰਮ੍ਰਿਤਸਰ: ਜ਼ਿਲ੍ਹੇ 'ਚ ਕੋਰੋਨਾ ਵਾਇਰਸ ਨੇ ਮੁੜ ਤੋਂ ਰਫ਼ਤਾਰ ਫੜ ਲਈ ਹੈ ਜਿਸ ਮਗਰੋਂ ਆਏ ਦਿਨ ਪੌਜ਼ੇਟਿਵ ਕੇਸਾਂ ਦੀ ਗਿਣਤੀ 'ਚ ਇਜ਼ਾਫਾ ਹੋ ਰਿਹਾ ਹੈ। ਇਸ ਦੇ ਨਾਲ ਹੀ ਅੱਜ ਨਵਾਂ ਕੋਟ ਦੀ ਰਹਿਣ ਵਾਲੀ 60 ਸਾਲਾ ਬਜ਼ੁਰਗ ਔਰਤ ਅਮਰਜੀਤ ਕੌਰ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ।
ਅੰਮ੍ਰਿਤਸਰ 'ਚ ਹੋਈ ਤਾਜ਼ਾ ਮੌਤ ਮਗਰੋਂ ਜ਼ਿਲ੍ਹੇ 'ਚ ਮੌਤਾਂ ਦਾ ਕੁੱਲ ਅੰਕੜਾ 12 ਹੋ ਗਿਆ ਹੈ। ਜਿਲ੍ਹੇ 'ਚ ਕੋਰੋਨਾ ਵਾਇਰਸ ਦੇ ਕੁੱਲ ਐਕਟਿਵ ਕੇਸ 13 ਹਨ।
ਇਹ ਵੀ ਪੜ੍ਹੋ: ਕੈਪਟਨ ਦੇ ਮੰਤਰੀਆਂ ਦੇ ਦਿਨ ਮਾੜੇ! ਹੁਣ ਜ਼ਮੀਨ ਘੁਟਾਲੇ 'ਚ ਘਿਰਿਆ ਵਜ਼ੀਰ
ਸੁਮੇਧ ਸੈਣੀ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ, ਕੇਸ ਤਬਦੀਲ ਹੋਣ ਦੇ ਆਸਾਰ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸੰਗਰੂਰ
ਦੇਸ਼
ਦੇਸ਼
Advertisement