ਪੜਚੋਲ ਕਰੋ

‘ਆਪ’ ਲੀਡਰ ਨੂੰ ਬੀਬੀਆਂ ਨੇ ਖੰਭੇ ਨਾਲ ਬੰਨ੍ਹ ਕੇ ਚਾੜ੍ਹਿਆ ਕੁਟਾਪਾ !

  ਚੰਡੀਗੜ੍ਹ: ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਇੱਕ ਸਥਾਨਕ ਲੀਡਰ ਨੂੰ ਮਹਿਲਾਵਾਂ ਵੱਲੋਂ ਖੰਭੇ ਨਾਲ ਬੰਨ੍ਹ ਤੇ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਵੀਡੀਓ ਖੂਬ ਵਾਇਰਲ ਹੋ ਰਹੀ ਹੈ, ਜਿਸ ਵਿੱਚ ਲੀਡਰ ਦੇ ਕੱਪੜੇ ਪਾਟੇ ਹੋਏ ਹਨ ਤੇ ਉਸ ’ਤੇ ਚਪੇੜਾਂ ਵਰ੍ਹਾਈਆਂ ਜਾ ਰਹੀਆਂ ਹਨ। ਕੁੱਟਮਾਰ ਕਰ ਰਹੀਆਂ ਮਹਿਲਾਵਾਂ ਲੀਡਰ ’ਤੇ ‘ਕਰੈਕਟਰਲੈੱਸ’ ਹੋਣ ਦੇ ਇਲਜ਼ਾਮ ਲਾ ਰਹੀਆਂ ਹਨ। ਕੁੱਟਮਾਰ ਏਨੀ ਕੀਤੀ ਗਈ ਕਿ ਲੀਡਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸਨੂੰ ਫਿਲਹਾਲ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ‘ਆਪ’ ਲੀਡਰ ਗਦੇ ਬਿਆਨਾਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਏਗੀ। ਵੀਡੀਓ ਵਿੱਚ ਦੇਖੀ ਜਾ ਰਹੀ ਕੁੱਟਮਾਰ ਦੀ ਘਟਨਾ 31 ਅਕਤੂਬਰ ਦੀ ਹੈ ਤੇ ਇਸ ਵਿੱਚ ਮਹਿਲਾਵਾਂ ਨਿਰੰਜਨਪੁਰ ਦੇ ਰਹਿਣ ਵਾਲੇ ਸਰਬਦੀਪ ਸਿੰਘ ਘੂਕਰ ਨੂੰ ਕੁੱਟ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਆਮ ਆਦਮੀ ਪਾਰਟੀ ਨਾਲ ਸਬੰਧਿਤ ਸਥਾਨਕ ਪੱਧਰ ਦਾ ਲੀਡਰ ਹੈ। ਇਸਤੋਂ ਪਹਿਲਾਂ ਇਹ ਕਾਂਗਰਸ ਦਾ ਸਮਰਥਕ ਸੀ, ਉਸ ਪਿੱਛੋਂ ਉਹ ਅਕਾਲੀ ਦਲ ਵਿੱਚ ਸ਼ਾਮਲ ਹੋ ਗਿਆ ਤੇ ਹੁਣ ਆਮ ਆਦਮੀ ਪਾਰਟੀ ਨਾਲ ਜੁੜ ਗਿਆ ਹੈ। ਉੱਧਰ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਲਬੀਰ ਸਿੰਘ ਨੇ ਕਿਹਾ ਹੈ ਕਿ ਸਰਬਦੀਪ ਸਿੰਘ ਘੂਕਰ ਦਾ ਉਨ੍ਹਾਂ ਦੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ। ‘ਆਪ’ ਲੀਡਰ ਨੂੰ ਬੀਬੀਆਂ ਨੇ ਖੰਭੇ ਨਾਲ ਬੰਨ੍ਹ ਕੇ ਚਾੜ੍ਹਿਆ ਕੁਟਾਪਾ ! ਪੁਲਿਸ ਨੇ ਇਸ ਮਾਮਲੇ ਦੀ ਵਾਇਰਲ ਵੀਡੀਓ ਸਾਹਮਣੇ ਆਉਣ ਬਾਅਦ ਜਾਂਚ ਪੜਤਾਲ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਥਾਣਾ ਕਲਸੀਆਂ ਦੇ ASI ਹਰਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਜਖ਼ਮੀ ਸਬਰਦੀਪ ਸਿੰਘ ਦੇ ਬਿਆਨਾਂ ਦੀ ਉਡੀਕ ਕਰ ਰਹੀ ਹੈ, ਪਰ ਮਾਮਲਾ ਜ਼ਮੀਨ ਦੇ ਵਿਵਾਦ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਦੂਜੇ ਪੱਖ ਵੱਲੋਂ ਉਨ੍ਹਾਂ ਉੱਤੇ ਜ਼ਮੀਨ ਦਾ ਕਬਜ਼ਾ ਕਰਨ ਦੀ ਨੀਅਤ ਨਾਲ ਹਮਲਾ ਕਰਨ ਦੇ ਇਲਜ਼ਾਮ ਲਾਏ ਗਏ ਹਨ। ਇਨ੍ਹਾਂ ਇਲਜ਼ਾਮਾਂ ਦੇ ਆਧਾਰ ’ਤੇ ਪੁਲਿਸ ਨੇ ਸਰਬਦੀਪ ਸਿੰਘ ਤੇ ਉਸਦੇ ਕੁਝ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਟਾਪ ਹੈਡਲਾਈਨ

40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
Punjab News: ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...
ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget