ਪੜਚੋਲ ਕਰੋ

ਅਸ਼ੀਰਵਾਦ ਸਕੀਮ ਤਹਿਤ 25399 ਲਾਭਪਾਤਰੀਆਂ ਨੂੰ ਚਾਲੂ ਵਰ੍ਹੇ ਦੌਰਾਨ 129.29 ਕਰੋੜ ਰੁਪਏ ਦੀ ਰਾਸ਼ੀ ਵੰਡੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ 25399 ਲਾਭਪਾਤਰੀਆਂ ਨੂੰ ਚਾਲੂ ਵਰ੍ਹੇ ਦੌਰਾਨ 129.29 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਚਾਲੂ ਵਿੱਤੀ ਸਾਲ ਦੌਰਾਨ 161.31 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ  ਹੈ।

ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ 25399 ਲਾਭਪਾਤਰੀਆਂ ਨੂੰ ਚਾਲੂ ਵਰ੍ਹੇ ਦੌਰਾਨ 129.29 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਚਾਲੂ ਵਿੱਤੀ ਸਾਲ ਦੌਰਾਨ 161.31 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ  ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਮੰਤਰੀ ਨੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਨ੍ਹਾਂ ਨੂੰ ਆਧਾਰ ਨਾਲ ਜੋੜਿਆ ਜਾ ਰਿਹਾ ਹੈ ਅਤੇ ਹੁਣ ਤੱਕ 96 ਫੀਸਦੀ ਬੈਂਕ ਖਾਤੇ ਆਧਾਰ ਨਾਲ ਜੋੜ ਦਿੱਤੇ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget