ਪੜਚੋਲ ਕਰੋ

ਪੰਜਾਬ ਦੇ ਕਿਹੜੇ-ਕਿਹੜੇ ਸਰਕਾਰੀ ਸਕੂਲਾਂ ਨੂੰ ਸਰਕਾਰ ਦੇ ਦਿੱਤੇ ਨੇ ਗੱਫੇ, ਜਾਣੋ

ਬੈਂਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਸਰਕਾਰੀ ਸਕੂਲਾਂ ਦੀ ਦਿੱਖ ਨੂੰ ਸੁਧਾਰਨ ਵਾਸਤੇ ਯਤਨਸ਼ੀਲ ਹੈ ਸਿੱਖਿਆ ਮੰਤਰੀ ਨੇ ਦੱਸਿਆ ਕਿ ਬਹੁਤ ਸਾਰੇ ਸਕੂਲਾਂ ਦੀਆਂ ਇਮਾਰਤਾਂ ਦੇ ਫ਼ਰਸ਼, ਛੱਤਾਂ, ਬਿਜਲੀ, ਫ਼ਰਨੀਚਰ ਦੀ ਰਿਪੇਅਰ ਅਤੇ ਪੇਂਟ ਵਾਸਤੇ ਰਾਸ਼ੀ ਦੀ ਡਿਮਾਂਡ ਕੀਤੀ ਜਾ ਰਹੀ ਸੀ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਮਿਆਰੀ ਬਨਾਉਣ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਯਤਨਾਂ ਤਹਿਤ ਸਕੂਲਾਂ ਦੀਆਂ ਇਮਾਰਤਾਂ ਨੂੰ ਸੁੰਦਰ ਬਣਾਉਣ ਅਤੇ ਮੁਰੰਮਤ ‘ਤੇ ਸਾਂਭ ਸੰਭਾਲ ਵਾਸਤੇ 40 ਕਰੋੜ ਰੁਪਏ ਦੀ ਰਾਸ਼ੀ ਅੱਜ ਜਾਰੀ ਕੀਤੀ ਗਈ ਹੈ। ਇਹ ਪ੍ਰਗਵਾਟਾ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ।

ਬੈਂਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਸਰਕਾਰੀ ਸਕੂਲਾਂ ਦੀ ਦਿੱਖ ਨੂੰ ਸੁਧਾਰਨ ਵਾਸਤੇ ਯਤਨਸ਼ੀਲ ਹੈ ਸਿੱਖਿਆ ਮੰਤਰੀ ਨੇ ਦੱਸਿਆ ਕਿ ਬਹੁਤ ਸਾਰੇ ਸਕੂਲਾਂ ਦੀਆਂ ਇਮਾਰਤਾਂ ਦੇ ਫ਼ਰਸ਼, ਛੱਤਾਂ, ਬਿਜਲੀ, ਫ਼ਰਨੀਚਰ ਦੀ ਰਿਪੇਅਰ ਅਤੇ ਪੇਂਟ ਵਾਸਤੇ ਰਾਸ਼ੀ ਦੀ ਡਿਮਾਂਡ ਕੀਤੀ ਜਾ ਰਹੀ ਸੀ।

ਸਿੱਖਿਆ ਮੰਤਰੀ ਬੈਂਸ ਨੇ ਜਾਰੀ ਕੀਤੀ ਰਾਸ਼ੀ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਜ਼ਿਲਾ ਅੰਮ੍ਰਿਤਸਰ ਦੇ 276 ਸਕੂਲਾਂ ਵਾਸਤੇ 4.21 ਕਰੋੜ ਰੁਪਏ, ਜ਼ਿਲਾ ਬਰਨਾਲਾ ਦੇ 53 ਸਕੂਲਾਂ ਵਾਸਤੇ 1.40 ਕਰੋੜ ਰੁਪਏ, ਜ਼ਿਲਾ ਬਠਿੰਡਾ ਦੇ 109 ਸਕੂਲਾਂ ਵਾਸਤੇ 1.85 ਕਰੋੜ ਰੁਪਏ, ਜ਼ਿਲਾ ਫਰੀਦਕੋਟ ਦੇ 58 ਸਕੂਲਾਂ ਵਾਸਤੇ 1.14 ਕਰੋੜ ਰੁਪਏ, ਜ਼ਿਲਾ ਫਤਹਿਗੜ੍ਹ ਸਾਹਿਬ ਦੇ 85 ਸਕੂਲਾਂ ਵਾਸਤੇ 0.80 ਕਰੋੜ ਰੁਪਏ, ਜ਼ਿਲਾ ਫਾਜਿਲਕਾ ਦੇ 271 ਸਕੂਲਾਂ ਵਾਸਤੇ 5.17 ਕਰੋੜ ਰੁਪਏ, ਜ਼ਿਲਾ ਫ਼ਿਰੋਜ਼ਪੁਰ ਦੇ 126 ਸਕੂਲਾਂ ਵਾਸਤੇ 1.8 ਕਰੋੜ ਰੁਪਏ, ਜ਼ਿਲਾ ਗੁਰਦਾਸਪੁਰ ਦੇ 236 ਸਕੂਲਾਂ ਵਾਸਤੇ 3.14 ਕਰੋੜ ਰੁਪਏ, ਜ਼ਿਲਾ ਹੁਸ਼ਿਆਰਪੁਰ ਦੇ 65 ਸਕੂਲਾਂ ਵਾਸਤੇ 1.12 ਕਰੋੜ ਰੁਪਏ, ਜ਼ਿਲਾ ਜਲੰਧਰ ਦੇ 207 ਸਕੂਲਾਂ ਵਾਸਤੇ 2.43 ਕਰੋੜ ਰੁਪਏ, ਜ਼ਿਲਾ ਕਪੂਰਥਲਾ ਦੇ 115 ਸਕੂਲਾਂ ਵਾਸਤੇ 1.04 ਕਰੋੜ ਰੁਪਏ, ਜ਼ਿਲਾ ਲੁਧਿਆਣਾ ਦੇ 71 ਸਕੂਲਾਂ ਵਾਸਤੇ 0.94 ਕਰੋੜ ਰੁਪਏ, ਜ਼ਿਲਾ ਮਲੇਰਕੋਟਲਾ ਦੇ 50 ਸਕੂਲਾਂ ਵਾਸਤੇ 0.90 ਕਰੋੜ ਰੁਪਏ, ਜ਼ਿਲਾ ਮਾਨਸਾ ਦੇ 66 ਸਕੂਲਾਂ ਵਾਸਤੇ 1.20 ਕਰੋੜ ਰੁਪਏ, ਜ਼ਿਲਾ ਮੋਗਾ ਦੇ ਵੀ 66 ਸਕੂਲਾਂ ਵਾਸਤੇ 0.92 ਕਰੋੜ ਰੁਪਏ, ਜ਼ਿਲਾ ਪਠਾਨਕੋਟ ਦੇ 87 ਸਕੂਲਾਂ ਵਾਸਤੇ 0.78 ਕਰੋੜ ਰੁਪਏ, ਜ਼ਿਲਾ ਪਟਿਆਲ਼ਾ ਦੇ 161 ਸਕੂਲਾਂ ਵਾਸਤੇ 2.94 ਕਰੋੜ ਰੁਪਏ, ਜ਼ਿਲਾ ਰੋਪੜ ਦੇ 109 ਸਕੂਲਾਂ ਵਾਸਤੇ 0.78 ਕਰੋੜ ਰੁਪਏ, ਜ਼ਿਲਾ ਸੰਗਰੂਰ ਦੇ 84 ਸਕੂਲਾਂ ਵਾਸਤੇ 1.70 ਕਰੋੜ ਰੁਪਏ, ਜ਼ਿਲਾ ਮੋਹਾਲੀ ਦੇ 81 ਸਕੂਲਾਂ ਵਾਸਤੇ 1.73 ਕਰੋੜ ਰੁਪਏ, ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ 115 ਸਕੂਲਾਂ ਵਾਸਤੇ 1.57 ਕਰੋੜ ਰੁਪਏ, ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ 50 ਸਕੂਲਾਂ ਵਾਸਤੇ 0.65 ਕਰੋੜ ਰੁਪਏ ਅਤੇ ਜ਼ਿਲਾ ਤਰਨਤਾਰਨ ਦੇ 113 ਸਕੂਲਾਂ ਵਾਸਤੇ 1.44 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਵੀ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਨਿਸ਼ਾਨਾ ਸੂਬੇ ਦੇ ਸਿੱਖਿਆ ਢਾਂਚੇ ਨੂੰ ਪੂਰੇ ਦੇਸ਼ ਵਿੱਚੋਂ ਨੰਬਰ ਇੱਕ ਬਣਾਉਣ ਦਾ ਹੈ ਜਿਸਦੀ ਪੂਰਤੀ ਵਾਸਤੇ ਸਿੱਖਿਆ ਦੀ ਕੁਆਲਿਟੀ ਵਿੱਚ ਸੁਧਾਰ ਲਿਆਉਣ ਅਤੇ ਇਮਾਰਤਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਭਵਿੱਖ ਵਿੱਚ ਵੀ ਜਾਰੀ ਰਹੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੇ ਇਨ੍ਹਾਂ ਸਕੂਲਾਂ ‘ਚ ਅੱਜ ਰਹੇਗੀ ਛੁੱਟੀ, DM ਵੱਲੋਂ ਹੁਕਮ ਜਾਰੀ, ਜਾਣੋ ਕਿਤੇ ਤੁਹਾਡੇ ਸ਼ਹਿਰ ਦੇ ਸਕੂਲ ਤਾਂ ਨਹੀਂ ਬੰਦ, ਪੜ੍ਹੋ...

Punjab Weather Today: ਪੰਜਾਬ-ਚੰਡੀਗੜ੍ਹ ‘ਚ ਤਿੰਨ ਦਿਨ ਸੰਘਣੇ ਕੋਹਰੇ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਿਜ਼ੀਬਿਲਟੀ ਘਟੇਗੀ; 20 ਨੂੰ ਛਮ-ਛਮ ਮੀਂਹ ਦੀ ਸੰਭਾਵਨਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (17-12-2025)

ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਇਨ੍ਹਾਂ ਸਕੂਲਾਂ ‘ਚ ਅੱਜ ਰਹੇਗੀ ਛੁੱਟੀ, DM ਵੱਲੋਂ ਹੁਕਮ ਜਾਰੀ, ਜਾਣੋ ਕਿਤੇ ਤੁਹਾਡੇ ਸ਼ਹਿਰ ਦੇ ਸਕੂਲ ਤਾਂ ਨਹੀਂ ਬੰਦ, ਪੜ੍ਹੋ...
ਪੰਜਾਬ ਦੇ ਇਨ੍ਹਾਂ ਸਕੂਲਾਂ ‘ਚ ਅੱਜ ਰਹੇਗੀ ਛੁੱਟੀ, DM ਵੱਲੋਂ ਹੁਕਮ ਜਾਰੀ, ਜਾਣੋ ਕਿਤੇ ਤੁਹਾਡੇ ਸ਼ਹਿਰ ਦੇ ਸਕੂਲ ਤਾਂ ਨਹੀਂ ਬੰਦ, ਪੜ੍ਹੋ...
Punjab Weather Today: ਪੰਜਾਬ-ਚੰਡੀਗੜ੍ਹ ‘ਚ ਤਿੰਨ ਦਿਨ ਸੰਘਣੇ ਕੋਹਰੇ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਿਜ਼ੀਬਿਲਟੀ ਘਟੇਗੀ; 20 ਨੂੰ ਛਮ-ਛਮ ਮੀਂਹ ਦੀ ਸੰਭਾਵਨਾ
Punjab Weather Today: ਪੰਜਾਬ-ਚੰਡੀਗੜ੍ਹ ‘ਚ ਤਿੰਨ ਦਿਨ ਸੰਘਣੇ ਕੋਹਰੇ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਿਜ਼ੀਬਿਲਟੀ ਘਟੇਗੀ; 20 ਨੂੰ ਛਮ-ਛਮ ਮੀਂਹ ਦੀ ਸੰਭਾਵਨਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (17-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (17-12-2025)
ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ
ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ
ਪੰਜਾਬ 'ਚ ਨਸ਼ੇ ਨੇ ਲਈ ਇੱਕ ਹੋਰ ਜਾਨ, ਨੌਜਵਾਨ ਦੀ ਹਾਲਤ ਵੇਖ ਲੋਕਾਂ 'ਚ ਮੱਚੀ ਤਰਥੱਲੀ

ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਪਹਿਲੀ ਫੋਟੋ ਆਈ ਸਾਹਮਣੇ, ਅਦਾਲਤ ਨੇ ਪੈਰੋਲ ਮਿਲਣ 'ਤੇ ਲਿਆ ਆਹ ਫੈਸਲਾ

Punjab Schools Holiday: ਪੰਜਾਬ 'ਚ 17 ਤਰੀਕ ਨੂੰ ਛੁੱਟੀ ਦਾ ਐਲਾਨ, ਜਾਣੋ ਕਿੱਥੇ ਸਕੂਲ ਰਹਿਣਗੇ ਬੰਦ?

IPL 2026 Auction: ਆਈਪੀਐਲ ਨਿਲਾਮੀ 'ਚ KKR ਨੇ ਲਗਾਈ ਵੱਡੀ ਬੋਲੀ, ਸਟਾਰ ਖਿਡਾਰੀ ਨੂੰ 25.20 ਕਰੋੜ ਰੁਪਏ 'ਚ ਖਰੀਦਿਆ...
ਆਈਪੀਐਲ ਨਿਲਾਮੀ 'ਚ KKR ਨੇ ਲਗਾਈ ਵੱਡੀ ਬੋਲੀ, ਸਟਾਰ ਖਿਡਾਰੀ ਨੂੰ 25.20 ਕਰੋੜ ਰੁਪਏ 'ਚ ਖਰੀਦਿਆ...
Embed widget