Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਇਸ ਲਈ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਲਈ ਸਾਲ 2022-23 ਵਾਸਤੇ 7.65  ਕਰੋੜ ਦੀ ਰਾਸ਼ੀ ਜ਼ਾਰੀ ਕਰ ਦਿੱਤੀ ਹੈ।


ਗੈਂਗਸਟਰ ਅੰਮ੍ਰਿਤ ਬੱਲ ਤੇ ਜੱਗੂ ਭਗਵਾਨਪੁਰੀਆ ਬਣਾ ਰਹੇ ਦਹਿਸ਼ਤ ਦੀ ਹਨ੍ਹੇਰੀ ਝੁਲਾਉਣ ਦੀ ਯੋਜਨਾ, ਦਰਜਨ ਦੇ ਕਰੀਬ ਲੀਡਰ ਰਾਡਾਰ 'ਤੇ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਕੇਂਦਰੀ ਪ੍ਰਾਯੋਜਿਤ ਸਕੀਮ ਸਿਵਲ ਅਧਿਕਾਰਾਂ ਦੀ ਸੁਰੱਖਿਆ ਐਕਟ 1955 ਅਤੇ ਅਤਿਆਚਾਰ ਰੋਕਥਾਮ ਐਕਟ 1989 ਤਹਿਤ ਸਾਲ 2022-23 ਦੌਰਾਨ ਬਜਟ ਉਪਬੰਧ ਦੇ ਸੂਬੇ ਦੇ ਹਿੱਸੇ ਵਜੋਂ ਰਾਸ਼ੀ ਜ਼ਾਰੀ ਕੀਤੀ ਗਈ ਹੈ। ਇਸ ਕਰਕੇ ਸੂਬੇ ਦੇ  ਹਿੱਸੇ ਵਜੋਂ 7.65 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।


Punjab Breaking News LIVE: ਅਮਿਤ ਸ਼ਾਹ ਨੇ ਕਿਉਂ ਰੱਦ ਕੀਤੀ ਪਟਿਆਲਾ ਰੈਲੀ, ਪ੍ਰਨੀਤ ਕੌਰ ਦੀ ਹੋਏਗੀ ਬੀਜੇਪੀ 'ਚ ਐਂਟਰੀ, ਪੰਜਾਬ ਦਾ ਬਦਲਿਆ ਮੌਸਮ, ਲਤੀਫਪੁਰਾ ਉਜਾੜੇ ਦੇ ਮਾਮਲੇ 'ਚ ਨਵਾਂ ਮੋੜ

ਉਨ੍ਹਾਂ ਨੇ ਐਕਟ 1989 ਤਹਿਤ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਸਬੰਧੀ ਪ੍ਰਕ੍ਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!


 


 



 

 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ