ਪੜਚੋਲ ਕਰੋ

Ashirwad Scheme - ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾਂ ਲਈ 75.48 ਲੱਖ ਰੁਪਏ ਦੀ ਰਾਸ਼ੀ ਜਾਰੀ

Ashirwad Scheme Punjab - ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਅਸ਼ੀਰਵਾਦ ਸਕੀਮ ਦੇ ਸਾਲ 2011-12 ਤੋ ਸਾਲ 2012-13 ਅਤੇ ਸਾਲ 2015-16 ਤੋ ਸਾਲ 2020-21 ਦੇ 17 ਜ਼ਿਲ੍ਹਿਆਂ ਦੇ 307 ਕੇਸਾਂ ਲਈ 62.13 ਲੱਖ ਰੁਪਏ

ਚੰਡੀਗੜ੍ਹ - ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਖਰਚ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਵਚਨਬੱਧ ਹੈ। 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਅਸ਼ੀਰਵਾਦ ਸਕੀਮ ਦੇ ਸਾਲ 2011-12 ਤੋ ਸਾਲ 2012-13 ਅਤੇ ਸਾਲ 2015-16 ਤੋ ਸਾਲ 2020-21 ਦੇ 17 ਜ਼ਿਲ੍ਹਿਆਂ ਦੇ 307 ਕੇਸਾਂ ਲਈ 62.13 ਲੱਖ ਰੁਪਏ ਖਰਚਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸੇ ਤਰ੍ਹਾਂ ਹੀ ਪੱਛੜੀਆਂ ਸ੍ਰੇਣੀਆਂ ਅਸ਼ੀਰਵਾਦ ਸਕੀਮ ਦੇ 14 ਜਿਲ੍ਹਿਆਂ ਦੇ 65 ਕੇਸਾਂ ਲਈ 13.35 ਲੱਖ ਰੁਪਏ ਖਰਚ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਹ ਰਾਸ਼ੀ ਲਾਭਪਾਤਰੀਆਂ ਨੂੰ ਸਮੇਂ ਸਿਰ ਮੁਹੱਈਆ ਨਹੀ ਕਰਵਾਈ ਗਈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਰਾਸ਼ੀ ਜ਼ਾਰੀ ਕਰਕੇ ਪੈਂਡੈਂਸੀ ਨੂੰ ਜਲਦ ਕਲੀਅਰ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਬੇਟੀ ਦੇ ਵਿਆਹ 'ਤੇ 1 ਲੱਖ ਰੁਪਏ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਆਟੋ ਚਾਲਕਾਂ 'ਤੇ ਮਿਹਰਬਾਨ ਹੋਏ ਕੇਜਰੀਵਾਲ

Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ

Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ

Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

Ranjeet Singh Dadrianwala| ਕਤਲ ਤੇ ਬਲਾਤਕਾਰ ਦੇ ਆਰੋਪਾਂ 'ਚ ਘਿਰਿਆ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਾRanjeet Singh Dadrianwala | ਰਣਜੀਤ ਸਿੰਘ ਢੱਡਰੀਆਂ ਵਾਲਾ ਖਿਲਾਫ ਮਾਮਲਾ ਦਰਜ | Abp sanjha|Jagjit Singh Dhallewal ਹੋਏ ਬੇਸੁੱਧ, ਸ਼ਰੀਰ ਦੇ ਅੰਗ ਦੇ ਰਹੇ ਜਵਾਬ, ਕਿਸੇ ਵੀ ਸਮੇਂ ਕੁਝ ਵੀ ਹੋ ਸਕਦਾਬਿਕਰਮ ਮਜੀਠੀਆ ਨੇ ਕੱਡ ਲਿਆਂਦੇ ਸਾਰੇ ਸਬੂਤ, ਪੁਲਿਸ ਨੇ ਕੀਤੀ 'ਅੱਤਵਾਦੀਆਂ' ਦੀ ਮਦਦ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬੇਟੀ ਦੇ ਵਿਆਹ 'ਤੇ 1 ਲੱਖ ਰੁਪਏ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਆਟੋ ਚਾਲਕਾਂ 'ਤੇ ਮਿਹਰਬਾਨ ਹੋਏ ਕੇਜਰੀਵਾਲ
ਬੇਟੀ ਦੇ ਵਿਆਹ 'ਤੇ 1 ਲੱਖ ਰੁਪਏ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਆਟੋ ਚਾਲਕਾਂ 'ਤੇ ਮਿਹਰਬਾਨ ਹੋਏ ਕੇਜਰੀਵਾਲ
Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ
Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ

Biggest Car Discount: ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?

ਸੜਕਾਂ 'ਤੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਇਸਲਾਮ ਦਾ ਦ੍ਰਿਸ਼ਟੀਕੋਣ, ਨਿਆਂ ਤੇ ਸ਼ਾਂਤਮਈ ਹਾਲਾਤ ਨੂੰ ਕਾਇਮ ਰੱਖਣਾ

Embed widget