ਪੜਚੋਲ ਕਰੋ

ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਦਿਖਾਕੇ ਪੰਜਾਬ ਨੂੰ ਗੰਦਲਾ ਕਰਨ ਦੀ ਕੋਸਿ਼ਸ਼: ਢੀਂਡਸਾ

Punjab News: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਦਹਿਸ਼ਤ ਅਤੇ ਤਣਾਅ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ।

Punjab News: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਦਹਿਸ਼ਤ ਅਤੇ ਤਣਾਅ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਜਾਣਬੁੱਝ ਕੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਾ ਵੀ ਕਸੂਰ ਸਾਹਮਣੇ ਆਉੰਦਾ ਹੈ ਤਾਂ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾ ਸਕਦੀ ਹੈ ਪਰ ਕਿਸੇ ਵੀ ਵਰਤਾਰੇ ਦੀ ਆੜ ਹੇਠ ਸਰਕਾਰ ਨੂੰ ਸੂਬੇ ਅੰਦਰ ਭੈਅ ਦਾ ਮਾਹੌਲ ਬਿਲਕੁਲ ਨਹੀ ਬਣਾਉਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਸਿੱਖ ਵਿਰੋਧੀ ਕਾਂਗਰਸ ਸਰਕਾਰ ਦੇ ਰਾਹ `ਤੇ ਚੱਲ ਪਈ ਹੈ ਅਤੇ ਆਪਣੀਆਂ ਦਮਨਕਾਰੀਆਂ ਨੀਤੀਆਂ ਨਾਲ ਸਿੱਖਾਂ ਵਿਚ ਭੈਅ ਦਾ ਮਾਹੌਲ ਬਣਾਉਣ ਦੀ ਕੋਸਿ਼ਸ਼ ਕਰ ਰਹੀ ਹੈ।

ਢੀਂਡਸਾ ਨੇ ਕਿਹਾ ਕਿ ਪੰਜਾਬ ਪੁਲਿਸ ਕੋਲੇ ਸਾਂਤਮਈ ਢੰਗ ਨਾਲ ਕਾਰਵਾਈ ਕਰਨ ਦੇ ਕਈਂ ਤਰੀਕੇ ਸਨ ਪਰ ਪੁਲਿਸ ਨੇ ਜਾਣਬੁੱਝ ਕੇ ਜਿਸ ਢੰਗ ਨਾਲ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਉਸ ਨਾਲ ਸਮੁੱਚੇ ਪੰਜਾਬ ਵਿਚ ਬੇਹੱਦ ਤਣਾਅਪੂਰਨ ਸਥਿਤੀ ਪੈਦਾ ਹੋ ਗਈ ਹੈ। ਜਿਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਸਿੱਧੇ ਤੌਰ `ਤੇ ਜਿੰਮੇਵਾਰ ਹਨ। ਇਸ ਤੋ ਇਲਾਵਾ ਪੰਜਾਬ ਵਿਚ ਪਿਛਲੇ ਕੁੱਝ ਦਿਨਾਂ ਤੋਂ ਇੰਟਰਨੈੱਟ ਸੇਵਾਵਾਂ  ਬੰਦ ਕਰਕੇ ਸੂਬੇ ਦੇ ਲੋਕਾਂ ਨੂੰ ਤੰਗ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਜਾਣਬੁੱਝ ਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਬਰਸੀ ਵਾਲੇ ਦਿਨ ਪੁਲਿਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਤਾਂਕਿ ਲੋਕਾਂ ਦਾ ਧਿਆਨ ਭਟਕਾਇਆ ਜਾ ਸਕੇ।

ਢੀਂਡਸਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨੂੰ ਰੰਗਲਾ ਪੰਜਾਬ ਬਣਾਉਣ ਦਾ ਵਾਅਦਾ ਕੀਤਾ ਸੀ ਪਰ ਵਰਤਮਾਨ ਹਾਲਾਤ ਦੱਸ ਰਹੇ ਹਨ ਕਿ ਮਾਨ ਸਰਕਾਰ ਨੇ ਪੰਜਾਬ ਨੂੰ ਗੰਦਲਾ ਬਣਾਉਣ ਵਿਚ ਕੋਈ ਕਸਰ ਨਹੀ ਛੱਡੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

 

 

 

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

 

 

ਇਹ ਵੀ ਪੜ੍ਹੋ: Viral Video: ਘੋੜੀ 'ਤੇ ਨਹੀਂ ਸਗੋਂ ਡੋਲੀ 'ਚ ਵਿਆਹ ਕਰਵਾਉਣ ਪਹੁੰਚਿਆ ਲਾੜਾ, ਤੁਸੀਂ ਵੀ ਦੇਖੋ ਖਾਸ ਐਂਟਰੀ ਦੀ ਵੀਡੀਓ 

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

 

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

 

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Embed widget