ਪੜਚੋਲ ਕਰੋ
(Source: ECI/ABP News)
ਨਸ਼ਾ ਛੁਡਾਊ ਕੇਂਦਰ ਦੇ ਕਰਮੀ ‘ਤੇ ਨਸ਼ੇੜੀਆਂ ਨੇ ਕੀਤਾ ਹਮਲਾ, ਕਰਮੀ ਹਸਪਤਾਲ ‘ਚ ਭਰਤੀ
ਫਾਜ਼ਿਲਕਾ ਦੇ ਖੁਈ ਖੇੜਾ ‘ਚ ਨਸ਼ਾ ਛੁਡਾਊ ਕੇਂਦਰ ਕਰਮੀ ‘ਤੇ ਕੁਛ ਹਥਿਆਰਬੰਦ ਲੋਕਾਂ ਨੇ ਹਮਲਾ ਕਰ ਕਰਮੀ ਨੂੰ ਜ਼ਖ਼ਮੀ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਕਰਮੀ ‘ਤੇ ਕਰੀਬ ਨੌ ਨਸ਼ੇੜੀਆਂ ਨੇ ਹਮਲਾ ਕਰ ਉਸ ਨੂੰ ਬੂਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ।
![ਨਸ਼ਾ ਛੁਡਾਊ ਕੇਂਦਰ ਦੇ ਕਰਮੀ ‘ਤੇ ਨਸ਼ੇੜੀਆਂ ਨੇ ਕੀਤਾ ਹਮਲਾ, ਕਰਮੀ ਹਸਪਤਾਲ ‘ਚ ਭਰਤੀ An employee of a drug de-addiction center attacked by drug addicts, admitted in hospital ਨਸ਼ਾ ਛੁਡਾਊ ਕੇਂਦਰ ਦੇ ਕਰਮੀ ‘ਤੇ ਨਸ਼ੇੜੀਆਂ ਨੇ ਕੀਤਾ ਹਮਲਾ, ਕਰਮੀ ਹਸਪਤਾਲ ‘ਚ ਭਰਤੀ](https://static.abplive.com/wp-content/uploads/sites/5/2020/05/18225757/Sharp-Edged-attack.jpg?impolicy=abp_cdn&imwidth=1200&height=675)
ਸੰਕੇਤਕ ਤਸਵੀਰ
ਫਾਜ਼ਿਲਕਾ: ਇੱਥੇ ਦੇ ਖੁਈ ਖੇੜਾ ‘ਚ ਨਸ਼ਾ ਛੁਡਾਊ ਕੇਂਦਰ ਕਰਮੀ ‘ਤੇ ਕੁਛ ਹਥਿਆਰਬੰਦ ਲੋਕਾਂ ਨੇ ਹਮਲਾ ਕਰ ਕਰਮੀ ਨੂੰ ਜ਼ਖ਼ਮੀ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਕਰਮੀ ‘ਤੇ ਕਰੀਬ ਨੌ ਨਸ਼ੇੜੀਆਂ ਨੇ ਹਮਲਾ ਕਰ ਉਸ ਨੂੰ ਬੂਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਕੇਂਦਰ ਦੇ ਕਰਮਚਾਰੀ ਨੂੰ ਗੰਭੀਰ ਜ਼ਖ਼ਮੀ ਹਾਲਤ ‘ਚ ਹਸਪਤਾਲ ਭਰਤੀ ਕੀਤਾ ਗਿਆ ਹੈ।
ਦੱਸ ਦਈਏ ਕਿ ਖੁਈ ਖੇੜਾ ਦੇ ਨਸ਼ਾ ਛੁਡਾਊ ਕੇਂਦਰ ‘ਚ ਕਾਨਟ੍ਰੈਕਟ ਬੇਸ ‘ਤੇ ਲੱਗੇ ਕਾਉਂਸਲਰ ਨਾਲ ਦਵਾਈਆਂ ਦੇ ਲੇਣ-ਦੇਣ ਨੂੰ ਲੈ ਕੇ ਬਹਿਸ ਹੋਈ ਸੀ। ਜਿਸ ਕਰਕੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ‘ਚ ਗੰਭੀਰ ਜ਼ਖ਼ਮੀ ਕਰਮੀ ਨੂੰ ਫਾਜ਼ਿਲਕਾ ਦੇ ਸਰਕਾਰੀ ਹਮਪਤਾਲ ‘ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਧਰਮ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)