(Source: ECI/ABP News/ABP Majha)
ਪੰਜਾਬ ਸਰਕਾਰ ਵੱਲੋਂ ਪਰਵਾਸੀ ਭਾਰਤੀਆਂ ਲਈ ਅਹਿਮ ਉਪਰਾਲਾ! ਵਿਦੇਸ਼ਾਂ ਵਿੱਚ ਬੈਠੇ ਹੀ ਆਪਣੀਆਂ ਸ਼ਿਕਾਇਤਾਂ ਤੇ ਰਿਕਾਰਡ ਨੂੰ ਟ੍ਰੈਕ ਕਰ ਸਕਣਗੇ NRI
ਪੰਜਾਬ ਸਰਕਾਰ ਨੇ ਪਰਵਾਸੀਆਂ ਭਾਰਤੀਆਂ ਅਹਿਮ ਉਪਰਾਲਾ ਕਰਨ ਦਾ ਦਾਅਵਾ ਕੀਤਾ ਹੈ। ਪਰਵਾਸੀ ਭਾਰਤੀ ਹੁਣ ਵਿਦੇਸ਼ਾਂ ਵਿੱਚ ਬੈਠੇ ਹੀ ਆਪਣੀਆਂ ਸ਼ਿਕਾਇਤਾਂ ਤੇ ਰਿਕਾਰਡ ਨੂੰ ਟ੍ਰੈਕ ਕਰ ਸਕਣਗੇ। ਇਸ ਲਈ ਇੱਕ ਵਟਸਐਪ ਨੰਬਰ ਜਾਰੀ ਕੀਤਾ ਗਿਆ ਹੈ।
Punjab News: ਪੰਜਾਬ ਸਰਕਾਰ ਨੇ ਪਰਵਾਸੀਆਂ ਭਾਰਤੀਆਂ ਅਹਿਮ ਉਪਰਾਲਾ ਕਰਨ ਦਾ ਦਾਅਵਾ ਕੀਤਾ ਹੈ। ਪਰਵਾਸੀ ਭਾਰਤੀ ਹੁਣ ਵਿਦੇਸ਼ਾਂ ਵਿੱਚ ਬੈਠੇ ਹੀ ਆਪਣੀਆਂ ਸ਼ਿਕਾਇਤਾਂ ਤੇ ਰਿਕਾਰਡ ਨੂੰ ਟ੍ਰੈਕ ਕਰ ਸਕਣਗੇ। ਇਸ ਲਈ ਇੱਕ ਵਟਸਐਪ ਨੰਬਰ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਟਵੀਟ ਕਰਕੇ ਦਿੱਤੀ ਹੈ।
ਸੀਐਮ ਮਾਨ ਨੇ ਟਵੀਟ ਕਰਦਿਆਂ ਕਿਹਾ NRIs ਲਈ ਇੱਕ ਚੰਗਾ ਉਪਰਾਲਾ... ਸਹੂਲਤਾਂ ਲੋਕਾਂ ਦੇ ਦੁਆਰ ਦੇ ਮਕਸਦ ਤਹਿਤ ਮਾਲ ਵਿਭਾਗ ਵੱਲੋਂ ਜ਼ਮੀਨ ਦੀਆਂ ਰਜਿਸਟਰੀਆਂ ਤੇ ਜਾਇਦਾਦ ਸਬੰਧੀ ਸੇਵਾਵਾਂ ਤੇ ਸ਼ਿਕਾਇਤਾਂ ਦੂਰ ਕਰਨ ਲਈ 2 ਵਟਸਐਪ ਨੰਬਰ ਜਾਰੀ ਕੀਤੇ ਨੇ...NRIs ਲਈ ਵੱਖਰਾ ਨੰਬਰ ਜਾਰੀ ਕੀਤਾ ਤਾਂ ਜੋ ਵਿਦੇਸ਼ਾਂ 'ਚ ਬੈਠੇ ਹੀ ਆਪਣੀਆਂ ਸ਼ਿਕਾਇਤਾਂ ਤੇ ਰਿਕਾਰਡ ਨੂੰ ਟ੍ਰੈਕ ਕਰ ਸਕਣ...।
NRIs ਲਈ ਇੱਕ ਚੰਗਾ ਉਪਰਾਲਾ...
— Bhagwant Mann (@BhagwantMann) April 21, 2023
ਸਹੂਲਤਾਂ ਲੋਕਾਂ ਦੇ ਦੁਆਰ ਦੇ ਮਕਸਦ ਤਹਿਤ ਮਾਲ ਵਿਭਾਗ ਵੱਲੋਂ ਜ਼ਮੀਨ ਦੀਆਂ ਰਜਿਸਟਰੀਆਂ ਤੇ ਜਾਇਦਾਦ ਸੰਬੰਧੀ ਸੇਵਾਵਾਂ ਤੇ ਸ਼ਿਕਾਇਤਾਂ ਦੂਰ ਕਰਨ ਲਈ 2 ਵਟਸਐਪ ਨੰਬਰ ਜਾਰੀ ਕੀਤੇ ਨੇ...NRIs ਲਈ ਵੱਖਰਾ ਨੰਬਰ ਜਾਰੀ ਕੀਤਾ ਤਾਂ ਜੋ ਵਿਦੇਸ਼ਾਂ 'ਚ ਬੈਠੇ ਹੀ ਆਪਣੀਆਂ ਸ਼ਿਕਾਇਤਾਂ ਤੇ ਰਿਕਾਰਡ ਨੂੰ ਟ੍ਰੈਕ ਕਰ ਸਕਣ... pic.twitter.com/bC7ziCdudW
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ