ਪੜਚੋਲ ਕਰੋ
Advertisement
(Source: ECI/ABP News/ABP Majha)
ਸੁਮੇਧ ਸੈਣੀ ਦੀ ਅਜੇ ਨਹੀਂ ਹੋ ਸਕੇਗੀ ਗ੍ਰਿਫਤਾਰੀ, ਅਗਲੀ ਸੁਣਵਾਈ 4 ਹਫ਼ਤੇ ਬਾਅਦ
ਅਗਵਾ ਤੇ ਕਤਲ ਮਾਮਲੇ 'ਚ ਨਾਮਜ਼ਦ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫਤਾਰੀ 'ਤੇ ਅੰਤ੍ਰਿਮ ਰੋਕ ਫਿਲਹਾਲ ਜਾਰੀ ਰਹੇਗੀ।
ਚੰਡੀਗੜ੍ਹ: ਅਗਵਾ ਤੇ ਕਤਲ ਮਾਮਲੇ 'ਚ ਨਾਮਜ਼ਦ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫਤਾਰੀ 'ਤੇ ਅੰਤ੍ਰਿਮ ਰੋਕ ਫਿਲਹਾਲ ਜਾਰੀ ਰਹੇਗੀ। ਉਨ੍ਹਾਂ ਦੀ ਅਗਾਉਂ ਜ਼ਮਾਨਤ ਤੇ FIR ਰੱਦ ਕਰਨ ਦੀ ਮੰਗ 'ਤੇ ਸੁਣਵਾਈ ਹੁਣ 4 ਹਫ਼ਤੇ ਬਾਅਦ ਹੋਏਗੀ।
29 ਸਾਲ ਪਹਿਲਾਂ ਬਲਵੰਤ ਸਿੰਘ ਮੁਲਤਾਨੀ ਦੇ ਗਾਇਬ ਹੋਣ ਤੇ ਸੈਣੀ ਖਿਲਾਫ ਅਗਵਾ ਤੇ ਕਤਲ ਦਾ ਮਾਮਲਾ ਦਰਜ ਹੋਇਆ ਸੀ। ਇਸ ਦੌਰਾਨ ਸੈਣੀ ਤੇ ਗ੍ਰਿਫ਼ਤਾਰੀ ਦੀ ਤਲਵਾਰ ਲਗਾਤਾਰ ਲਟਕ ਰਹੀ ਹੈ। ਸੁਪਰੀਮ ਕੋਰਟ ਨੇ ਅੱਜ ਸੈਣੀ ਤੇ ਨਵਾਂ ਕੇਸ ਕਰਨ 'ਤੇ ਵੀ ਸਵਾਲ ਚੁੱਕੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਵਿਸ਼ਵ
ਦੇਸ਼
ਪੰਜਾਬ
Advertisement