ਪੜਚੋਲ ਕਰੋ

ਤਿੰਨ ਹੋਰ ਸੂਬਿਆਂ 'ਚ ਲਾਗੂ ਹੋਇਆ ਆਨੰਦ ਮੈਰਿਜ ਐਕਟ

ਨਵੀਂ ਦਿੱਲੀ : ਸੱਤ ਸੂਬਿਆਂ ਵਿਚ ਲਾਗੂ ਕੀਤੇ ਜਾਣ ਤੋਂ ਬਾਅਦ ਆਨੰਦ ਮੈਰਿਜ ਐਕਟ ਹੁਣ ਤਿੰਨ ਹੋਰ ਸੂਬਿਆਂ ਵਿਚ ਲਾਗੂ ਹੋ ਗਿਆ ਹੈ। ਇਸ ਤਰ੍ਹਾਂ ਕੇਰਲ, ਮੱਧ ਪ੫ਦੇਸ਼ ਤੇ ਮਿਜ਼ੋਰਮ ਨੂੰ ਮਿਲਾ ਕੇ ਆਨੰਦ ਮੈਰਿਜ ਐਕਟ ਲਾਗੂ ਕਰਨ ਵਾਲੇ ਸੂਬਿਆਂ ਦੀ ਗਿਣਤੀ 10 ਹੋ ਗਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੫ਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਹ ਐਕਟ ਦੇਸ਼ ਭਰ ਵਿਚ ਲਾਗੂ ਕਰਨ ਦੀ ਮੁਹਿੰਮ ਜ਼ੋਰਾਂ 'ਤੇ ਹੈ। ਆਸ ਹੈ ਕਿ ਛੇਤੀ ਹੀ ਇਹ ਦੇਸ਼ ਦੇ ਸਾਰੇ ਸੂਬਿਆਂ ਵਿਚ ਲਾਗੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਬਿਹਾਰ, ਉੱਤਰਾਖੰਡ ਤੇ ਦਿੱਲੀ ਸਮੇਤ ਵੱਖ-ਵੱਖ ਸੂਬਿਆਂ ਵਿਚ ਐਕਟ ਲਾਗੂ ਕਰਨ ਦੀ ਪ੍ਕਿਰਿਆ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੇਰਲ, ਮੱਧ ਪ੍ਦੇਸ਼ ਤੇ ਮਿਜ਼ੋਰਮ ਵਿਚ ਰਹਿੰਦੇ ਸਿੱਖਾਂ ਲਈ ਮਾਣ ਵਾਲੀ ਗੱਲ ਹੈ ਕਿ ਹੁਣ ਉਹ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਇਸ ਐਕਟ ਤਹਿਤ ਕਰਵਾ ਸਕਣਗੇ। ਸਿਰਸਾ ਨੇ ਦੱਸਿਆ ਕਿ ਉਨ੍ਹਾਂ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨਾਲ ਮੁਲਾਕਾਤ ਕੀਤੀ ਹੈ ਜਿਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਦਿੱਲੀ ਵਿਚ ਐਕਟ ਜਲਦ ਲਾਗੂ ਹੋਵੇਗਾ ਤੇ ਇਸ ਦੀ ਪ੫ਕਿਰਿਆ ਪੂਰੀ ਹੋਣ ਨੇੜੇ ਹੈ। ਉਨ੍ਹਾਂ ਕਿਹਾ ਕਿ ਇਸ ਐਕਟ ਦਾ ਆਧਾਰ 108 ਵਰ੍ਹੇ ਪਹਿਲਾਂ 1909 ਵਿਚ ਰੱਖਿਆ ਗਿਆ ਸੀ ਜਦੋਂ ਗਵਰਨਰ ਜਨਰਲ ਅਧੀਨ ਇੰਪੀਰੀਅਲ ਲੈਜਿਸਲੇਟਿਵ ਕੌਂਸਲ ਨੇ ਇਹ ਐਕਟ ਪਾਸ ਕਰਦਿਆਂ ਸਿੱਖਾਂ ਲਈ ਆਨੰਦ ਮੈਰਿਜ ਨੂੰ ਕਾਨੂੰਨੀ ਮਾਨਤਾ ਦਿੱਤੀ ਸੀ। ਸਾਲ 2012 ਵਿਚ ਸੰਸਦ ਨੇ ਇਸ ਐਕਟ ਵਿਚ ਸੋਧ ਕੀਤੀ ਤੇ ਇਹ ਆਨੰਦ ਮੈਰਿਜ ਸੋਧ ਐਕਟ 2012 ਬਣ ਗਿਆ। ਇਸ ਵਿਚ ਕਈ ਤਬਦੀਲੀਆਂ ਕੀਤੀਆਂ ਤੇ ਆਨੰਦ ਮੈਰਿਜ ਸ਼ਬਦ ਦੀ ਥਾਂ 'ਆਨੰਦ ਕਾਰਜ' ਸ਼ਬਦ ਦੀ ਵਰਤੋਂ ਨੂੰ ਪ੫ਵਾਨਗੀ ਮਿਲੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...

ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ

ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
Advertisement
ABP Premium

ਵੀਡੀਓਜ਼

Weather Update | ਮੋਸਮ ਦਾ ਕਹਿਰ, ਘਰੋਂ ਨਿੱਕਲੇ ਤਾਂ ਸੜਕਾਂ 'ਤੇ ਹੋ ਸਕਦਾ ਹੈ...ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ

ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ

ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼

Embed widget