ਪੜਚੋਲ ਕਰੋ

ਬ੍ਰੇਕਿੰਗ: ਪੂਰਾ ਅਨੰਦਪੁਰ ਸਾਹਿਬ ਕੀਤਾ ਗਿਆ ਸੀਲ

ਦੁਨੀਆ ਭਰ 'ਚ ਬੇਲਗਾਮ ਹੋਇਆ ਕੋਰੋਨਾਵਾਇਰਸ ਲਗਾਤਾਰ ਲੋਕਾਂ ਨੂੰ ਆਪਣੀ ਲਪੇਟ 'ਚ ਲੈ ਰਿਹਾ ਹੈ। ਸ੍ਰੀ ਅੰਨਦਪੁਰ ਸਾਹਿਬ ਕੋਰੋਨਾਵਾਇਰਸ ਕਾਰਨ ਸੀਲ ਕਰ ਦਿੱਤਾ ਗਿਆ ਹੈ।

ਰੌਬਟ ਚੰਡੀਗੜ੍ਹ: ਦੁਨੀਆ ਭਰ 'ਚ ਬੇਲਗਾਮ ਹੋਇਆ ਕੋਰੋਨਾਵਾਇਰਸ ਲਗਾਤਾਰ ਲੋਕਾਂ ਨੂੰ ਆਪਣੀ ਲਪੇਟ 'ਚ ਲੈ ਰਿਹਾ ਹੈ। ਸ੍ਰੀ ਅੰਨਦਪੁਰ ਸਾਹਿਬ ਕੋਰੋਨਾਵਾਇਰਸ ਕਾਰਨ ਸੀਲ ਕਰ ਦਿੱਤਾ ਗਿਆ ਹੈ। ਕੱਲ੍ਹ ਕੋਰੋਨਾਵਾਇਰਸ ਨਾਲ ਪੰਜਾਬ 'ਚ ਪਹਿਲੀ ਮੌਤ ਹੋਈ ਸੀ। ਬਲਦੇਵ ਸਿੰਘ ਨਾਂ ਦੇ ਵਿਅਕਤੀ ਦੀ ਰਿਪੋਰਟ ਕੋਰੋਨਾਵਾਇਰਸ ਨਾਲ ਪੌਜ਼ਟਿਵ ਆਈ ਸੀ। ਮ੍ਰਿਤਕ ਵਿਅਕਤੀ ਜਰਮਨੀ ਤੋਂ ਵਾਪਸ ਪਰਤਿਆ ਸੀ। ਇਹ ਵਿਅਕਤੀ ਨਵਾਂ ਸ਼ਹਿਰ ਦੇ ਪਿੰਡ ਪਠਲਾਵਾ ਦਾ ਰਹਿਣ ਵਾਲਾ ਸੀ ਤੇ ਹਾਲ ਹੀ ਵਿੱਚ ਇਹ ਵਿਅਕਤੀ ਅਨੰਦਪੁਰ ਸਾਹਿਬ ਗਿਆ ਸੀ। ਜ਼ਿਕਰਯੋਗ ਗੱਲ ਇਹ ਹੈ ਕਿ ਇਹ ਆਦਮੀ ਸ੍ਰੀ ਅਨੰਦਪੁਰ ਸਾਹਿਬ ਹੋਲੇ ਮਹੱਲੇ 'ਚ ਸ਼ਾਮਲ ਹੋਣ ਲਈ ਪਹੁੰਚਿਆ ਸੀ। ਇਸ ਗੱਲ ਦਾ ਖੁਲਾਸਾ ਹੁੰਦੇ ਹੀ ਪ੍ਰਸ਼ਾਸਨ ਨੇ ਸਰਗਰਮੀ ਨਾਲ ਕੰਮ ਕਰਦੇ ਹੋਏ ਸ੍ਰੀ ਅੰਨਦਪੁਰ ਸਾਹਿਬ ਨੂੰ ਪੂਰੇ ਤਰੀਕੇ ਨਾਲ ਸੀਲ ਕਰ ਦਿੱਤਾ। ਬਾਹਰੋਂ ਆਉਣ ਵਾਲੇ ਆਮ ਲੋਕਾਂ ਤੇ ਸ਼ਰਧਾਲੂਆਂ ਤੇ ਮੁਕੰਮਲ ਰੋਕ ਲਾ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਸਾਰੇ ਰਸਤੇ ਬੰਦ ਕਰ ਦਿੱਤੇ ਹਨ। ਕੋਰੋਨਾਵਾਇਰਸ ਨੂੰ ਮਾਰਨ ਲਈ ਸਮੋਕ ਡ੍ਰਿਲ ਰਾਹੀਂ ਛਿੜਕਾਅ ਕੀਤਾ ਜਾ ਰਿਹਾ ਹੈ। 72 ਸਾਲਾ ਬਲਦੇਵ ਸਿੰਘ ਜਰਮਨੀ ਤੋਂ ਇਟਲੀ ਦੇ ਰਸਤੇ ਵਾਪਸ ਪਰਤਿਆ ਸੀ। ਛਾਤੀ ਦੇ ਗੰਭੀਰ ਦਰਦ ਦੇ ਬਾਅਦ ਪੰਜਾਬ ਦੇ ਨਵਾਂ ਸ਼ਹਿਰ ਜ਼ਿਲ੍ਹੇ ਦੇ ਇੱਕ ਹਸਪਤਾਲ ਵਿੱਚ ਇਸ ਨੇ ਦਮ ਤੋੜ ਦਿੱਤਾ। ਮ੍ਰਿਤਕ ਨੂੰ ਸ਼ੂਗਰ ਤੇ ਹਾਈਪਰਟੈਨਸ਼ਨ ਦੀ ਬਿਮਾਰੀ ਵੀ ਸੀ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget